Read More »
Daily Archives: July 1, 2021
ਨਵਜੋਤ ਸਿੱਧੂ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ!
ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਬੁੱਧਵਾਰ ਦੇਰ ਸ਼ਾਮ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਈ ਹੈ। ਦੋਵਾਂ ਆਗੂਆਂ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸਿੱਧੂ ਨੇ ਪਿ੍ਰਅੰਕਾ ਗਾਂਧੀ ਨਾਲ ਵੀ ਮੁਲਾਕਾਤ …
Read More »ਪੰਜਾਬ ’ਚ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ
ਲੋਕ ਧਰਨੇ ਮੁਜ਼ਾਹਰੇ ਕਰਨ ਲਈ ਹੋਏ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਕੜਾਕੇ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਅਤੇ ਪੰਜਾਬ ’ਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੇ ਗਰਮੀ ਹੋਰ ਵਧਾ ਦਿੱਤੀ ਹੈ। ਪੰਜਾਬ ਵਿਚ ਬਿਜਲੀ ਆਉਂਦੀ ਨਹੀਂ ਅਤੇ ਨਾ ਸਰਕਾਰੀ ਟੂਟੀਆਂ ’ਚ ਪਾਣੀ। ਜਿਸ ਕਾਰਨ ਪਿੰਡਾਂ …
Read More »ਡਾਕਟਰ ਦਿਵਸ ਮੌਕੇ ਪੰਜਾਬ ’ਚ ਡਾਕਟਰਾਂ ਦੀ ਹੜਤਾਲ
ਪੰਜਾਬ ਸਰਕਾਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕੌਮੀ ਡਾਕਟਰ ਦਿਵਸ ਸੀ ਅਤੇ ਇਸ ਮੌਕੇ ਡਾਕਟਰ ਭਾਈਚਾਰਾ ਆਪਣੇ ਸਾਥੀਆਂ ਨੂੰ ਵਧਾਈ ਦਿੰਦਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਅੱਜ ਡਾਕਟਰ ਦਿਵਸ ਮੌਕੇ ਵੀ ਸਰਕਾਰੀ ਡਾਕਟਰਾਂ ਨੇ ਹੜਤਾਲ ਕੀਤੀ ਹੋਈ ਹੈ ਅਤੇ ਇਹ ਹੜਤਾਲ ਪਿਛਲੇ ਤਿੰਨ-ਚਾਰ ਦਿਨਾਂ …
Read More »ਅਫ਼ਗ਼ਾਨਿਸਤਾਨ ’ਚ ਸਿੱਖਾਂ ’ਤੇ ਹਮਲਾ – 12 ਜ਼ਖਮੀ
ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਮਲੇ ਦੀ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ …
Read More »ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ’ਚ ਮਾਰੀ ਹੈਟਿ੍ਰਕ
ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਕੀਤਾ ਆਪਣੇ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ ਏ ਖਾਲਸਾ (ਸ੍ਰੀ ਆਨੰਦਪੁਰ ਸਾਹਿਬ) ਜਿੱਥੇ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾ ਚੁੱਕਾ …
Read More »ਸਿਮਰਨਜੀਤ ਸਿੰਘ ਮਾਨ ਦੋ ਦਰਜਨ ਸਾਥੀਆਂ ਸਣੇ ਬਰਗਾੜੀ ਤੋਂ ਗਿ੍ਰਫ਼ਤਾਰ
ਜੈਤੋ/ਬਿਊਰੋ ਨਿਊਜ਼ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੇ ਕਰੀਬ ਦੋ ਦਰਜਨ ਸਾਥੀਆਂ ਨੂੰ ਅੱਜ ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ। ਮਾਨ ਨੇ ਪਿੰਡ ਬਰਗਾੜੀ ਵਿਖੇ ਇੱਕ ਜਨਤਕ ਇਕੱਠ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 …
Read More »