Breaking News
Home / 2021 / July / 02

Daily Archives: July 2, 2021

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਫੇਲ੍ਹ ਸ਼ਾਸਕ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਨੂੰ ਗਹਿਣੇ ਰੱਖਿਆ ਹੋਇਆ ਹੈ ਅਤੇ ਪਿਛਲੀ …

Read More »

ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਹੋਣਗੇ ਪੱਕੇ!

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਇਹ ਹੜਤਾਲ 28 ਤੋਂ 30 ਜੂਨ ਤੱਕ ਹੋਣੀ ਸੀ, ਪਰ ਸਰਕਾਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਇਹ ਹੜਤਾਲ 29 ਜੂਨ ਨੂੰ ਹੀ …

Read More »

ਪਟਿਆਲਾ ’ਚ ਟਾਵਰ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ ਨੇ ਭੁੱਖ ਹੜਤਾਲ ਕੀਤੀ ਖਤਮ

ਸੁਰਿੰਦਰਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਚੜ੍ਹਿਆ ਸੀ ਟਾਵਰ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਦੌਰਾਨ ਪਟਿਆਲਾ ’ਚ ਇਕ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਸਿੰਘ ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ …

Read More »

ਬਿਜਲੀ ਸੰਕਟ ’ਚ ਘਿਰਿਆ ਪੰਜਾਬ

ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਬਿਜਲੀ ਦੇ ਲੱਗ ਰਹੇ ਵੱਡੇ ਕਾਰਨ ਹਰ ਵਰਗ ਪ੍ਰੇਸ਼ਾਨ ਦਿਖਾਈ ਦੇ ਰਿਹਾ ਹੈ। ਬਿਜਲੀ ਸੰਕਟ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰੇ …

Read More »

ਨਵਜੋਤ ਸਿੱਧੂ ਨੇ ਬਿਜਲੀ ਸੰਕਟ ’ਤੇ ਘੇਰੀ ਕੈਪਟਨ ਸਰਕਾਰ

ਬਿਜਲੀ ਸਬੰਧੀ ਦਿੱਲੀ ਮਾਡਲ ਦੀ ਨਕਲ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮਾਮਲੇ ’ਤੇ ਆਪਣੀ ਹੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਸਿੱਧੂ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਦਿੱਲੀ ਦੇ ਬਿਜਲੀ ਮਾਡਲ ਦੀ ਨਕਲ ਕਰਨ ਦੀ ਸਲਾਹ ਦਿੱਤੀ। ਸਿੱਧੂ ਦਾ ਕਹਿਣਾ ਹੈ ਕਿ …

Read More »

ਭਾਜਪਾ ਆਗੂ ਹਰਜੀਤ ਗਰੇਵਾਲ ਦੀ ਜ਼ਮੀਨ ’ਤੇ ਲੱਗਾ ਝੋਨਾ ਕਿਸਾਨਾਂ ਨੇ ਵਾਹਿਆ

ਕਿਸਾਨਾਂ ਦਾ ਕਹਿਣਾ – ਜਦੋਂ ਤੱਕ ਗਰੇਵਾਲ ਮੁਆਫੀ ਨਹੀਂ ਮੰਗਦੇ, ਉਦੋਂ ਤੱਕ ਵਿਰੋਧ ਰਹੇਗਾ ਜਾਰੀ ਬਰਨਾਲਾ/ਬਿਊਰੋ ਨਿਊਜ਼ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦੀ ਧਨੌਲਾ ਇਲਾਕੇ ਵਿਚਲੀ ਖੇਤੀਬਾੜੀ ਜ਼ਮੀਨ ’ਤੇ ਲੱਗਾ ਝੋਨਾ ਕਿਸਾਨਾਂ ਨੇ ਵਾਹ ਸੁੱਟਿਆ ਹੈ। ਕਿਸਾਨ ਆਗੂ ਜੱਗਾ ਸਿੰਘ ਉਪਲੀ ਦੀ ਅਗਵਾਈ ਹੇਠ ਨੌਜਵਾਨ ਕਿਸਾਨਾਂ ਨੇ ਇਹ ਝੋਨਾ ਵਾਹਿਆ। …

Read More »

ਬਿ੍ਰਟੇਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ

ਪੜ੍ਹਾਈ ਤੋਂ ਬਾਅਦ ਵੀ ਵਿਦਿਆਰਥੀ ਦੋ ਸਾਲ ਤੱਕ ਰਹਿ ਸਕਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਬਿ੍ਰਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਇਕ ਅਸਾਨ ਨਿਯਮ ਬਣਾ ਕੇ ਨਵੀਂ ਰਾਹ ਖੋਲ੍ਹ ਦਿੱਤੀ ਹੈ। ਇਸ ਨਿਯਮ ਮੁਤਾਬਕ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬਿ੍ਰਟੇਨ ’ਚ ਕਾਲਜ ਦੀ ਪੜ੍ਹਾਈ ਤੋਂ ਬਾਅਦ ਰਹਿਣ, ਕੰਮ ਕਰਨ ਜਾਂ ਕਿਸੇ …

Read More »

ਨਰਿੰਦਰ ਮੋਦੀ ਸਰਕਾਰ ਹੰਕਾਰੀ ਖੇਡ ‘ਚ ਉਲਝੀ : ਸੰਯੁਕਤ ਕਿਸਾਨ ਮੋਰਚਾ

ਭਾਜਪਾ ਆਗੂਆਂ ਨੂੰ ਪਾਰਟੀ ਦੇ ਭਵਿੱਖ ਦੀ ਹੋਣ ਲੱਗੀ ਚਿੰਤਾ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਇਲਜ਼ਾਮ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਰਐੱਸਐੱਸ ਚੱਲ ਰਹੇ ਕਿਸਾਨ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਦੀ ਥਾਂ ਸਪੱਸ਼ਟ ਤੌਰ ‘ਤੇ ਹੰਕਾਰੀ ਖੇਡਾਂ ਵਿਚ ਉਲਝਾ ਰਹੀ …

Read More »

ਕਿਸਾਨ ਅੰਦੋਲਨ ਨੇ ਪੰਜਾਬ ਅਤੇ ਹਰਿਆਣਾ ‘ਚ ਭਾਈਚਾਰਕ ਰਿਸ਼ਤਾ ਕੀਤਾ ਮਜ਼ਬੂਤ

ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਕਾਰਪੋਰੇਟਾਂ ਖਿਲਾਫ ਘੋਲ ਲਈ ਪ੍ਰੇਰਿਆ ਨਵੀਂ ਦਿੱਲੀ : ਕਿਸਾਨਾਂ ਵਿੱਚ ਜੋਸ਼ ਭਰਨ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਖਿਲਾਫ ਘੋਲ ਲਈ ਪ੍ਰੇਰਿਤ ਕਰਨ ਖਾਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਵੱਡਾ ਕਾਫਲਾ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਕੱਤਰ ਸ਼ਿੰਗਾਰਾ ਸਿੰਘ ਮਾਨ ਤੇ ਮੀਤ …

Read More »