Breaking News
Home / 2021 / July / 02 (page 2)

Daily Archives: July 2, 2021

ਮਨਮੀਤ ਕੌਰ ਦਾ ਹੁਣ ਸਿੱਖ ਨੌਜਵਾਨ ਨਾਲ ਹੋਇਆ ਅਨੰਦ ਕਾਰਜ

ਭਾਰਤ ਸਰਕਾਰ ਜੰਮੂ ਕਸ਼ਮੀਰ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਬੀਬੀ ਜਗੀਰ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ : ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀ ਕੋਸ਼ਿਸ਼ ਨਾਲ ਕਾਫੀ ਹੱਦ ਤੱਕ ਹੱਲ ਹੋ ਗਿਆ। ਸਿੱਖ ਭਾਈਚਾਰੇ ਦੇ ਰੋਸ ਅਤੇ ਸਿੱਖ ਆਗੂਆਂ ਦੀ ਲਗਾਤਾਰ …

Read More »

ਕੇਜਰੀਵਾਲ ਨੇ ਛੱਡਿਆ ਸਿਆਸੀ ਕਰੰਟ

ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ 300 ਯੂਨਿਟ ਤੱਕ ਮੁਫਤ ਬਿਜਲੀ ਦੇਣ ਦਾ ਐਲਾਨ ਕਿਹਾ : ਸਾਰੇ ਪੁਰਾਣੇ ਬਿੱਲ ਅਤੇ ਬਕਾਇਆ ਵੀ ਕਰਾਂਗੇ ਮੁਆਫ ੲ 24 ਘੰਟੇ ਦਿਆਂਗੇ ਬਿਜਲੀ ਚੰਡੀਗੜ੍ਹ : ਪੰਜਾਬ ਵਿੱਚ ਮਹਿੰਗੀ ਬਿਜਲੀ ਸਪਲਾਈ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ …

Read More »

ਪੰਜਾਬ ‘ਚ ਬਾਰ, ਪੱਬ ਤੇ ਅਹਾਤੇ 50 ਫੀਸਦ ਸਮਰੱਥਾ ਨਾਲ ਪਹਿਲੀ ਜੁਲਾਈ ਤੋਂ ਖੁੱਲ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਰੋਨਾ ਦੇ ਡੈਲਟਾ ਪਲੱਸ ਕੇਸ ਸਾਹਮਣੇ ਆਉਣ ‘ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਜੁਲਾਈ ਤੱਕ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਇਨ੍ਹਾਂ ਪਾਬੰਦੀਆਂ ਵਿੱਚ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਰ, ਪੱਬ ਅਤੇ ਅਹਾਤੇ 50 ਫੀਸਦ ਦੀ ਸਮਰੱਥਾ …

Read More »

ਕਾਂਗਰਸ ਹਾਈਕਮਾਨ ਦੇ 18 ਨੁਕਾਤੀ ਪ੍ਰੋਗਰਾਮ ਨੂੰ ਲੈ ਕੇ ਕੈਪਟਨ ਸਰਕਾਰ ਚਿੰਤਤ

ਮੌਜੂਦਾ ਵਿੱਤੀ ਸਾਧਨਾਂ ਕਾਰਨ ਇਸ ‘ਤੇ ਅਮਲ ਹੋਣਾ ਅਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਹਾਈਕਮਾਨ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕੀਤੇ ਜਾਣ ਵਾਲੇ 18 ਜ਼ਰੂਰੀ ਕੰਮਾਂ ਦੀ ਜੋ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਗਈ ਹੈ, ਉਸ ‘ਤੇ ਰਾਜ ਦੀ ਮੌਜੂਦਾ ਵਿੱਤੀ ਸਥਿਤੀ ਕਾਰਨ ਅਮਲ ਸੰਭਵ …

Read More »

ਬਸਪਾ ਪੰਜਾਬ ‘ਚ ਹੁਣ ਕੋਈ ਵੀ ਸੀਟ ਨਹੀਂ ਬਦਲੇਗੀ : ਮਾਇਆਵਤੀ

ਕਿਹਾ : ਉਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਬਸਪਾ ਇਕੱਲਿਆਂ ਹੀ ਚੋਣ ਲੜੇਗੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਬਸਪਾ ਵਿੱਚ ਘਸਮਾਣ ਪੈ ਗਿਆ ਹੈ। ਇਕ ਪਾਸੇ ਜਿੱਥੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ …

Read More »

ਬੇਅਦਬੀ ਕਾਂਡ ਮਾਮਲੇ ‘ਚ ਛੇ ਡੇਰਾ ਪ੍ਰੇਮੀਆਂ ਦੀ ਨਿਆਂਇਕ ਹਿਰਾਸਤ ਅੱਠ ਜੁਲਾਈ ਤੱਕ ਵਧੀ

ਫਰੀਦਕੋਟ : ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਕੇ ਇਸ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਛੇ ਡੇਰਾ ਪ੍ਰੇਮੀਆਂ ਨੂੰ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਅੱਠ ਜੁਲਾਈ ਤੱਕ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ …

Read More »

ਕੁੰਵਰ ਵਿਜੈ ਪ੍ਰਤਾਪ ਦੇ ਅੰਮ੍ਰਿਤਸਰ ਸਥਿਤ ਘਰ ਅੱਗੇ ਯੂਥ ਅਕਾਲੀ ਦਲ ਵਲੋਂ ਪ੍ਰਦਰਸ਼ਨ

ਸਾਬਕਾ ਆਈਜੀ ਖਿਲਾਫ ਨਸ਼ਾ ਤਸਕਰ ਦੀ ਪੁਸ਼ਤ-ਪਨਾਹੀ ਕਰਨ ਦੇ ਲਗਾਏ ਆਰੋਪ ਅੰਮ੍ਰਿਤਸਰ : ਯੂਥ ਅਕਾਲੀ ਦਲ ਵੱਲੋਂ 15 ਕਰੋੜ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਆਗੂ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ …

Read More »

ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਛੱਡੀ ਭਾਜਪਾ

ਚੰਡੀਗੜ੍ਹ : ਮਿਉਂਸਿਪਲ ਕਮੇਟੀ ਰਾਜਪੁਰਾ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਸੀਨੀਅਰ ਆਗੂ ਰਹੇ ਪ੍ਰਵੀਨ ਛਾਬੜਾ ਆਪਣੇ ਸਾਥੀਆਂ ਸਣੇ ‘ਆਪ’ ਵਿਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਦਾ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਨੀਨਾ ਮਿੱਤਲ ਨੇ ਸਵਾਗਤ ਕੀਤਾ। ਮੀਤ ਹੇਅਰ ਨੇ …

Read More »

ਕਿਸਾਨਾਂ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਖਿਲਾਫ ਕੀਤਾ ਟਰੈਕਟਰ ਰੋਸ ਮਾਰਚ

ਰਾਜੇਵਾਲ ਨੇ ਰੱਸੇ ਨਾਲ ਟਰੈਕਟਰ ਖਿੱਚ ਕੇ ਰੋਸ ਮਾਰਚ ਦੀ ਕੀਤੀ ਸ਼ੁਰੂਆਤ ਸਮਰਾਲਾ/ਬਿਊਰੋ ਨਿਊਜ਼ : ਕਿਸਾਨਾਂ ਨੇ ਲੁਧਿਆਣਾ ਦੇ ਕਸਬਾ ਸਮਰਾਲਾ ਵਿਚ ਰੱਸਿਆਂ ਨਾਲ ਟਰੈਕਟਰ ਖਿੱਚ ਕੇ ਪੈਟਰੋਲ ਤੇ ਡੀਜ਼ਲ ਕੀਮਤਾਂ ‘ਚ ਵਾਧੇ ਖਿਲਾਫ ਰੋਸ ਮਾਰਚ ਕੱਢਿਆ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ …

Read More »

ਕਿਸਾਨਾਂ ਲਈ ਜਾਤ-ਧਰਮ ਤੋਂ ਉੱਪਰ ਉੱਠੀਆਂ ਖਾਪ ਪੰਚਾਇਤਾਂ

ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਮੋਦੀ ਸਰਕਾਰ ਖਿਲਾਫ 10 ਮਤੇ ਪਾਸੇ ਕੀਤੇ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀ ਰਾਜਧਾਨੀ ਦੀਆਂ ਬਰੂਹਾਂ ‘ਤੇ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਸਰਬ ਜਾਤੀ ਖਾਪ ਪੰਚਾਇਤਾਂ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਚਰਖੀ ਦਾਦਰੀ ਸਥਿਤ ਕਿਤਲਾਣਾ …

Read More »