ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ 8 ਜੁਲਾਈ ਨੂੰ ਕੌਮੀ ਪੱਧਰ ’ਤੇ ਕਿਸਾਨ ਜਥੇਬੰਦੀਆਂ ਸਵੇਰੇ 10 ਵਜੇ …
Read More »Daily Archives: July 6, 2021
ਬਿਜਲੀ ਸਮਝੌਤੇ ਰੱਦ ਹੋਣ : ਨਵਜੋਤ ਸਿੱਧੂ
ਕਿਹਾ – ਬਿਜਲੀ ਸਬੰਧੀ ਪੰਜਾਬ ਵਿਧਾਨ ਸਭਾ ’ਚ ਨਵਾਂ ਕਾਨੂੰਨ ਲਿਆਉਣਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦਾ ਇਕ ਵਾਰ ਫਿਰ ਬਿਜਲੀ ਮੁੱਦੇ ’ਤੇ ਬਿਆਨ ਸਾਹਮਣੇ ਆਇਆ। ਸਿੱਧੂ ਦਾ ਕਹਿਣਾ ਹੈ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕੀਤੇ ਬਿਨਾਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਖੋਖਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ …
Read More »ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਬਾਦਲਾਂ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ
ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਹੋਈ ਸੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਵੀ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਨੇ ਪਟਿਆਲਾ ’ਚ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਢੱਡਰੀਆਂ ਵਾਲਿਆਂ ਨੇ ਗੁਰਦੁਆਰਾ ਪ੍ਰਮੇਸ਼ਵਰ ਦਵਾਰ ਵਿਖੇ ਪਹੁੰਚ ਕੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ …
Read More »ਯੂ.ਕੇ. ’ਚ ਮਾਸਕ ਤੋਂ ਮਿਲੇਗਾ ਛੁਟਕਾਰਾ
19 ਜੁਲਾਈ ਤੋਂ ਹਟ ਸਕਦੀਆਂ ਹਨ ਪਾਬੰਦੀਆਂ ਲੰਡਨ/ਬਿਊਰੋ ਨਿਊਜ਼ ਯੂਨਾਈਟਿਡ ਕਿੰਗਡਮ ਯਾਨੀ ਬਿ੍ਰਟੇਨ ਦੇ ਨਾਗਰਿਕਾਂ ਨੂੰ ਜਲਦ ਹੀ ਮਾਸਕ ਤੋਂ ਛੁਟਕਾਰਾ ਮਿਲ ਸਕਦਾ ਹੈ। ਧਿਆਨ ਰਹੇ ਕਿ ਕਰੋਨਾ ਸੰਕਟ ਦੇ ਚੱਲਦਿਆਂ ਮਾਸਕ ਅਤੇ ਸਰੀਰਕ ਦੂਰੀ ਦੀ ਪਾਲਣਾ ਕਰਨਾ ਜ਼ਰੂਰੀ ਹੋ ਗਿਆ ਸੀ। ਪਰ ਹੁਣ ਵੈਕਸੀਨੇਸ਼ਨ ਦੀ ਰਫਤਾਰ ਵਧਣ ਨਾਲ ਯੂ.ਕੇ. …
Read More »ਕੇਜਰੀਵਾਲ ਦੀ ਮੁਫਤ ਬਿਜਲੀ ਦਾ ਜਵਾਬ ਦੇਣਗੇ ਕੈਪਟਨ!
ਪੰਜਾਬ ਦੇ ਹਰ ਘਰ ਲਈ 300 ਯੂਨਿਟ ਮੁਫਤ ਬਿਜਲੀ ਦਾ ਹੋ ਸਕਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ’ਚ ਹਰ ਘਰ ਲਈ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗਾਰੰਟੀ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਹੁਣ ਕੈਪਟਨ ਅਮਰਿੰਦਰ ਸਰਕਾਰ …
Read More »ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਅਤੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕੋ ਸਮੇਂ 8 ਰਾਜਾਂ ਦੇ ਰਾਜਪਾਲ ਬਦਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਇਕੋ ਸਮੇਂ ਭਾਰਤ ਦੇ 8 ਸੂਬਿਆਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸੇ ਦੌਰਾਨ ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਅਤੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ ਗਿਆ ਹੈ। …
Read More »