Breaking News
Home / 2021 / July / 07

Daily Archives: July 7, 2021

ਅਮਰਿੰਦਰ ਹੀ ਰਹਿਣਗੇ ਪੰਜਾਬ ਦੇ ਕੈਪਟਨ!

ਸਿੱਧੂ ਨੂੰ ਵੀ ਮਿਲ ਸਕਦੀ ਹੈ ਅਹਿਮ ਜਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਹੋ ਗਈ ਹੈ ਅਤੇ ਕੈਪਟਨ ਅਮਰਿੰਦਰ ਚੰਡੀਗੜ੍ਹ ਵਾਪਸ ਵੀ ਪਰਤ ਆਏ ਹਨ। ਜਾਣਕਾਰੀ ਮਿਲੀ ਹੈ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਕਲੇਸ਼ ਦੇ …

Read More »

ਫਿਲਮ ਅਦਾਕਾਰ ਦਲੀਪ ਕੁਮਾਰ ਦਾ ਦਿਹਾਂਤ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਸਮੁੱਚੇ ਫਿਲਮੀ ਜਗਤ ਵਲੋਂ ਦੁੱਖ ਪ੍ਰਗਟ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਦਾ ਅੱਜ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦਲੀਪ ਕੁਮਾਰ ਨੇ ਮੁੰਬਈ ਦੇ ਹਿੰਦੂਜਾ ਹਸਪਤਾਲ ’ਚ ਆਖਰੀ ਸਾਹ ਲਿਆ। ਦਲੀਪ ਕੁਮਾਰ ਦੀ ਉਮਰ 98 ਸਾਲ ਦੱਸੀ ਜਾ ਰਹੀ ਹੈ ਅਤੇ ਉਹ …

Read More »

ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ

ਭਾਜਪਾ ਲੀਡਰਸ਼ਿਪ ਨੇ ਜੋਸ਼ੀ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਿਛਲੇ ਦਿਨੀਂ ਕਿਸਾਨਾਂ ਦਾ ਪੱਖ ਪੂਰਿਆ ਸੀ, ਜਿਹੜਾ ਭਾਜਪਾ ਦੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋਇਆ। ਧਿਆਨ ਰਹੇ ਕਿ ਜੋਸ਼ੀ ਨੇ ਭਾਜਪਾ ਹਾਈਕਮਾਨ ਨੂੰ ਕਿਹਾ ਸੀ ਕਿ ਕਿਸਾਨਾਂ ਦਾ ਮਸਲਾ ਹੱਲ ਕੀਤਾ …

Read More »

ਮੋਦੀ ਮੰਤਰੀ ਮੰਡਲ ’ਚ ਹੋਇਆ ਫੇਰਬਦਲ

43 ਨਵੇਂ ਮੰਤਰੀਆਂ ਨੂੰ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਮੰਤਰੀ ਮੰਡਲ ਵਿਚ ਅੱਜ ਵੱਡਾ ਫੇਰਬਦਲ ਹੋਇਆ ਹੈ। ਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 43 ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਧਿਆਨ ਰਹੇ ਕਿ ਡਾ. ਹਰਸ਼ ਵਰਧਨ ਅਤੇ ਪ੍ਰਕਾਸ਼ ਜਾਵੜੇਕਰ ਸਣੇ …

Read More »

ਗੁਰਨਾਮ ਸਿੰਘ ਚਡੂਨੀ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਦਿੱਤੀ ਸਲਾਹ

ਕਿਹਾ : ਪੰਜਾਬ ਦੇ ਕਿਸਾਨ ਆਗੂ ਲੜਨ ਪੰਜਾਬ ਵਿਧਾਨ ਸਭਾ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੇ ਕਿਸਾਨ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ, ਇਸ ਲਈ ਪੰਜਾਬ ਦੇ ਕਿਸਾਨ ਆਗੂਆਂ ਨੂੰ …

Read More »