Breaking News
Home / 2021 / July / 09

Daily Archives: July 9, 2021

ਕਿਸਾਨਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਭਰ ‘ਚ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

ਮੋਦੀ ਨੂੰ ਜਗਾਉਣ ਲਈ 8 ਮਿੰਟ ਗੱਡੀਆਂ ਦੇ ਬਜਾਏ ਹਾਰਨ ਚੰਡੀਗੜ੍ਹ/ਬਿਊਰੋ ਨਿਊਜ਼ : ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਭਾਰਤ ਭਰ ‘ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨ ਅਤੇ ਆਮ ਜਨਤਾ ਸੜਕਾਂ ‘ਤੇ ਉਤਰੀ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ …

Read More »

ਗਾਜ਼ੀਪੁਰ ਮੋਰਚੇ ਦੀ ਕਮਾਨ ਵਾਲਮੀਕਿ ਭਾਈਚਾਰੇ ਨੇ ਸੰਭਾਲੀ

ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼: ਟਿਕੈਤ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀਆਂ ਫੁੱਟਪਾਊ ਨੀਤੀਆਂ ਤੋਂ ਦੇਸ਼ ਵਾਸੀਆਂ ਨੂੰ ਸਾਵਧਾਨ ਰਹਿਣ ਦਾ ਹੋਕਾ ਦਿੰਦਿਆਂ ਦਲਿਤ ਭਾਈਚਾਰੇ ਦੇ ਲੋਕ ਗਾਜ਼ੀਪੁਰ ਸਰਹੱਦ ‘ਤੇ ਪਹੁੰਚੇ ਤੇ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੱਤਾ। ਦਲਿਤ ਸਮਾਜ ਦੇ ਨੁਮਾਇੰਦਿਆਂ ਨੇ ਕਿਹਾ ਕਿ ਕਿਸਾਨ-ਮਜ਼ਦੂਰ …

Read More »

ਹਰਿਆਣਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦਾ ਹਿਸਾਰ ‘ਚ ਕਿਸਾਨਾਂ ਵੱਲੋਂ ਵਿਰੋਧ

ਪੰਚਾਇਤੀ ਚੋਣਾਂ ਵਿੱਚ ਭਾਜਪਾ ਆਗੂਆਂ ਦਾ ਕਰਾਂਗੇ ਵਿਰੋਧ: ਕਿਸਾਨ ਆਗੂ ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿੱਚ ਭਾਜਪਾ ਅਤੇ ਭਾਈਵਾਲ ਪਾਰਟੀਆਂ ਦੇ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਜੇਪੀ ਆਗੂਆਂ ਦੇ ਰਾਜਨੀਤਕ ਅਤੇ ਸਰਕਾਰੀ ਸਮਾਗਮਾਂ ਦਾ ਵਿਰੋਧ …

Read More »

ਕਿਸਾਨ ਅੰਦੋਲਨ ਦੇਸ਼ ਦਾ ਸਭ ਤੋਂ ਵੱਡਾ ਸ਼ਾਂਤਮਈ ਅੰਦੋਲਨ ਬਣਿਆ

ਖੇਤੀ ਕਾਨੂੰਨ ਬਣਾਉਣ ਵਾਲਿਆਂ ਨੂੰ ਹੀ ਬਦਲ ਦਿਆਂਗੇ : ਕਿਸਾਨ ਆਗੂ ਸਿਰਸਾ/ਬਿਊਰੋ ਨਿਊਜ਼ : ਖੇਤੀ ਕਾਨੂੰਨ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਲਈ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਸਿਰਸਾ ਵਿੱਚ ਲਾਏ ਪੱਕੇ ਮੋਰਚੇ ਦੇ ਮੰਗਲਵਾਰ …

Read More »

ਫਤਹਿਗੜ੍ਹ ਪੰਜਗਰਾਈਆਂ ‘ਚ ਵੀ ਸਿਆਸੀ ਆਗੂਆਂ ਦੇ ਦਾਖ਼ਲੇ ‘ਤੇ ਪਾਬੰਦੀ

ਸੰਦੌੜ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਨੂੰ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਹੁਣ ਸੇਕ ਲੱਗਣਾ ਸ਼ੁਰੂ ਹੋ ਗਿਆ ਹੈ। ਸੰਦੌੜ ਨੇੜਲੇ ਪਿੰਡ ਫ਼ਤਹਿਗੜ੍ਹ ਪੰਜਗਰਾਈਆਂ ਦੇ ਲੋਕਾਂ …

Read More »

ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦਾ ਦਿੱਤਾ ਸੱਦਾ

ਪੰਜਾਬ ‘ਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਲਈ ਪੜਾਅਵਾਰ ਅਗਾਂਹ ਵਧਾਏ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ ਕਿਸਾਨ ਜਥੇਬੰਦੀਆਂ …

Read More »

ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ, ਭਾਜਪਾ ਨੇ ਜਾਰੀ ਕੀਤਾ ਨੋਟਿਸ

ਚੰਡੀਗੜ੍ਹ : ਭਾਜਪਾ ਨੇ ਆਪਣੇ ਬਾਗ਼ੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਜੋਸ਼ੀ ਵੱਲੋਂ ਪਿਛਲੇ ਦਿਨਾਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ …

Read More »

ਟਿਕਰੀ ਮੋਰਚੇ ‘ਤੇ ਕਿਸਾਨਾਂ ਲਈ ਕਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ

ਪੰਜਾਬ ਤੋਂ ਸਿਹਤ ਵਿਭਾਗ ਦੀ ਟੀਮ ਪੁੱਜੀ ਨਵੀਂ ਦਿੱਲੀ : ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨੀ ਮੋਰਚਿਆਂ ‘ਤੇ ਕਿਸਾਨਾਂ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਾਉਣ ਦਾ ਕੰਮ ਟਿਕਰੀ ਹੱਦ ਤੋਂ ਸ਼ੁਰੂ ਹੋ ਗਿਆ। ਇਸ ਤਹਿਤ ਪੰਜਾਬ ਸਰਕਾਰ ਦੀ ਮੁਹਾਲੀ ਦੀ ਟੀਮ ਕਿਸਾਨਾਂ ਦੇ ਕਰੋਨਾ ਰੋਕੂ ਟੀਕੇ ਲਾਉਣ ਲਈ …

Read More »

ਚੰਡੀਗੜ੍ਹ ‘ਚ ਕੱਚੇ ਅਧਿਆਪਕਾਂ ‘ਤੇ ਪੁਲਿਸ ‘ਤੇ ਕੀਤਾ ਲਾਠੀਚਾਰਜ

ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖ਼ਿਲਾਫ਼ੀ ਅਤੇ ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਖ਼ਿਲਾਫ਼ ਕੱਚੇ ਅਧਿਆਪਕਾਂ ਨੇ ਦੂਜੀ ਵਾਰ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਪੁਲਿਸ …

Read More »

ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੀ ਨਵੀਂ ਚਾਲ

ਕਿਸਾਨ ਜਥੇਬੰਦੀਆਂ ਨੂੰ ਪੰਜਾਬ ‘ਚ ਚੋਣਾਂ ਲੜਨ ਵਾਸਤੇ ਉਕਸਾਇਆ ਜਾ ਰਿਹੈ : ਡਾ. ਪਿਆਰਾ ਲਾਲ ਗਰਗ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਇਹ ਅਫਵਾਹਾਂ ਹੀ ਹਨ। ਇਸ ਸਬੰਧੀ ਡਾ. ਪਿਆਰਾ ਸਿੰਘ ਲਾਲ ਗਰਗ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ …

Read More »