Breaking News
Home / 2021 / July / 09 (page 2)

Daily Archives: July 9, 2021

ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਕਰਨ ਦੇ ਹੁਕਮ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਮਾਮਲਾ ਇਕ ਮਹਿਲਾ ਨਾਲ ਜਬਰ ਜਨਾਹ ਦਾ ਹੈ ਅਤੇ ਹੁਣ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧਿਆਨ ਰਹੇ ਕਿ ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ …

Read More »

ਟੋਕੀਓ ‘ਚ ਇਤਿਹਾਸ ਸਿਰਜੇਗਾ ਜਲੰਧਰ ਦਾ ਪਿੰਡ ਮਿੱਠਾਪੁਰ

ਜਲੰਧਰ : ਟੋਕੀਓ ਓਲੰਪਿਕ ਦੇ ਉਦਘਾਟਨੀ ਸਮਾਗਮ ਵਿੱਚ ਮਿੱਠਾਪੁਰ ਦੇ ਮਨਪ੍ਰੀਤ ਸਿੰਘ ਨੂੰ ਤਿਰੰਗਾ ਲਹਿਰਾਉਣ ਲਈ ਚੁਣੇ ਜਾਣ ‘ਤੇ ਮਿੱਠਾਪੁਰ ਨੇ ਖੇਡਾਂ ਦੇ ਖੇਤਰ ਵਿੱਚ ਅਹਿਮ ਮਾਅਰਕਾ ਮਾਰਿਆ ਹੈ। ਇਹ ਪਹਿਲਾ ਮੌਕਾ ਹੈ ਕਿ ਦੇਸ਼ ਦੇ ਕਿਸੇ ਇਕ ਪਿੰਡ ਨੇ ਓਲੰਪਿਕ ਦੌਰਾਨ ਭਾਰਤੀ ਦਲ ਦੀ ਅਗਵਾਈ ਕਰਨ ਲਈ ਦੋ ਖਿਡਾਰੀ …

Read More »

ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਨੇ ਪਟਿਆਲਾ ‘ਚ ਕੀਤੀ ਪੁੱਛਗਿੱਛ

ਪਟਿਆਲਾ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਜਾਂਚ ਲਈ ਬਣਾਈ ਗਈ ਨਵੀਂ ਸਿੱਟ ਦੀ ਟੀਮ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੁੱਜੀ। ਇਥੇ ਉਨ੍ਹਾਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਲਗਭਗ 3 ਘੰਟੇ ਪੁੱਛਗਿੱਛ ਕੀਤੀ। ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਕਾਫਲੇ ਸਮੇਤ ਸਾਢੇ ਗਿਆਰਾਂ ਵਜੇ ਪਟਿਆਲਾ ਸਥਿਤ ਸਰਕਟ ਹਾਊਸ ਵਿਖੇ …

Read More »

ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਹੋਣ ਪਿੱਛੇ ਸਿਆਸੀ ਸਾਜਿਸ਼ : ਜਾਖੜ

ਤਲਵੰਡੀ ਸਾਬੋ ਥਰਮਲ ਦੇ ਅਚਨਚੇਤੀ ਬੰਦ ਹੋਣ ਦੀ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਕਰਨ ਪਿੱਛੇ ਸਿਆਸੀ ਸਾਜਿਸ਼ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਐਨ ਝੋਨੇ ਦੀ ਲੁਆਈ ਮੌਕੇ ਤਲਵੰਡੀ ਸਾਬੋ ਥਰਮਲ ਪਲਾਂਟ ਤੋਂ ਅਚਨਚੇਤ ਬਿਜਲੀ ਪੈਦਾਵਾਰ …

Read More »

ਕੈਪਟਨ ਅਮਰਿੰਦਰ ਨੇ ਬਿਜਲੀ ਮਾਮਲੇ ‘ਚ ਪੰਜਾਬ ਨੂੰ ਦਿੱਲੀ ਤੋਂ ਬਿਹਤਰ ਦੱਸਿਆ

ਕਿਹਾ – ਕੇਜਰੀਵਾਲ ਦੇ ‘ਦਿੱਲੀ ਮਾਡਲ’ ਵਿਚੋਂ ਕਿਸਾਨ ਬਾਹਰ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਖੇਤਰ ਦੇ ‘ਦਿੱਲੀ ਮਾਡਲ’ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਦੇ ਕਈ ਦਿਨਾਂ ਮਗਰੋਂ ਮੋੜਵਾਂ …

Read More »

ਪੰਜਾਬ ਵਾਸੀਆਂ ਨੂੰ ਚੌਵੀ ਘੰਟੇ ਸਸਤੀ ਬਿਜਲੀ ਦਿੱਤੀ ਜਾਵੇ : ਸ਼੍ਰੋਮਣੀ ਅਕਾਲੀ ਦਲ

ਅਕਾਲੀ-ਭਾਜਪਾ ਸਰਕਾਰ ਸਮੇਂ ਕਦੇ ਵੀ ਬਿਜਲੀ ਸੰਕਟ ਨਹੀਂ ਆਇਆ : ਸੁਖਬੀਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਾਸੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਸਪਲਾਈ ਦਿੱਤੀ ਜਾਵੇ। ਚੰਡੀਗੜ੍ਹ ਵਿਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਕਦੇ ਬਿਜਲੀ …

Read More »

ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਜਾਂਦੇ ਭਾਜਪਾਈਆਂ ‘ਤੇ ਪਾਣੀ ਦੀਆਂ ਬੁਛਾੜਾਂ

ਭਾਜਪਾਈਆਂ ਨੇ ਮੁੱਖ ਮੰਤਰੀ ‘ਤੇ ਚੋਣ ਵਾਅਦਿਆਂ ਤੋਂ ਮੁੱਕਰਨ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਯੁਵਾ ਮੋਰਚਾ ਪੰਜਾਬ ਦੇ ਆਗੂ ਸੂਬੇ ਵਿੱਚ ਵਧ ਰਹੀ ਨਸ਼ਾ ਤਸਕਰੀ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਪਹੁੰਚੇ ਪਰ ਪੁਲਿਸ ਨੇ ਉਨ੍ਹਾਂ ਨੂੰ ਸੈਕਟਰ-17 ਵਿੱਚ ਹੀ ਰੋਕ ਲਿਆ। ਇਸ …

Read More »

‘ਮਾਫ਼ੀਆ ਕਲਚਰ’ ਪੈਦਾ ਕਰਨ ਲਈ ਸੁਖਬੀਰ ਮੰਗੇ ਮੁਆਫ਼ੀ : ਖਹਿਰਾ

ਜਲੰਧਰ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿੱਚ ‘ਮਾਫੀਆ ਕਲਚਰ’ ਪੈਦਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ। ਖਹਿਰਾ ਨੇ ਕਿਹਾ ਕਿ ਬਾਦਲਾਂ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਦੇ ਲੋਕਾਂ ਨੇ ‘ਮਾਫ਼ੀਆ’ ਸ਼ਬਦ …

Read More »

2022 ਦੀਆਂ ਚੋਣਾਂ ਮੌਕੇ ‘ਆਪ’ ਕਾਰਗਰ ਰੋਡ ਮੈਪ ਲੈ ਕੇ ਆਵੇਗੀ

ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ: ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ। ਇਹ ਸਮਝੌਤੇ ਰੱਦ ਨਾ ਕੀਤੇ ਗਏ ਤਾਂ ਅਗਲੇ …

Read More »

ਬਜਟ 2021 ਵਿਚ 75+ ਸੀਨੀਅਰਜ਼ ਦੀ ਪੈਨਸ਼ਨ ‘ਚ 10% ਵਾਧੇ ਦਾ ਵੱਡਾ ਐਲਾਨ

ਲਿਬਰਲ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਵਾਂਗ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋਣਗੀਆਂ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੈੱਡਰਲ ਸਰਕਾਰ ਵੱਲੋਂ ਸੀਨੀਅਰਜ਼ ਦੀ ਰਿਟਾਇਰਮੈਂਟ ਤੋਂ ਬਾਅਦ ਉਹਨਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਐਲਾਨ ਕੀਤੇ ਗਏ ਹਨ। ਬਜਟ 2021 ਵਿਚ 75+ ਸੀਨੀਅਰਜ਼ ਦੀ ਪੈਨਸ਼ਨ ਵਿਚ …

Read More »