43 ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੇਂਦਰੀ ਵਜ਼ਾਰਤ ਵਿੱਚ ਵੱਡਾ ਫੇਰਬਦਲ ਕਰਦਿਆਂ ਜਿੱਥੇ ਸਰਬਾਨੰਦ ਸੋਨੋਵਾਲ, ਨਰਾਇਣ ਰਾਣੇ ਤੇ ਜਿਓਤਿਰਦਿੱਤਿਆ ਸਿੰਧੀਆ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰ ਲਿਆ, ਉਥੇ ਸਿਹਤ ਮੰਤਰੀ ਹਰਸ਼ ਵਰਧਨ, ਸੂਚਨਾ ਤਕਨੀਕ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ …
Read More »Daily Archives: July 9, 2021
ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ‘ਚ ਮਿਲੀ ਨੌਕਰੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸ਼ਮੀਰ ਦੀ ਸਿੱਖ ਲੜਕੀ ਮਨਮੀਤ ਕੌਰ ਤੇ ਉਸਦੇ ਪਤੀ ਸੁਖਪ੍ਰੀਤ ਸਿੰਘ ਨੂੰ ਕਮੇਟੀ ਵਿਚ ਨੌਕਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਿੱਖ ਬੱਚੀ ਮਨਮੀਤ ਕੌਰ …
Read More »ਵੀਰਭੱਦਰ ਸਿੰਘ ਦਾ ਦਿਹਾਂਤ
ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਸਾਰਿਆਂ ਨੇ ਪ੍ਰਗਟਾਇਆ ਦੁੱਖ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਕਾਂਗਰਸੀ ਆਗੂ ਵੀਰਭੱਦਰ ਸਿੰਘ ਦਾ ਅੱਜ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਵੀਰਭੱਦਰ ਸਿੰਘ ਦੀ ਉਮਰ 87 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ …
Read More »ਵਿਵਾਦਤ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਮਹਾਰਾਸ਼ਟਰ ਅਸੈਂਬਲੀ ‘ਚ ਤਿੰਨ ਬਿੱਲ ਪੇਸ਼
ਬਿੱਲਾਂ ‘ਤੇ ਹੁਣ ਨਾਗਪੁਰ ਵਿੱਚ ਹੋਣ ਵਾਲੇ ਸਰਦ ਰੁੱਤ ਇਜਲਾਸ ‘ਚ ਹੋਵੇਗੀ ਚਰਚਾ ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਵਿਕਾਸ ਅਗਾੜੀ ਸਰਕਾਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਸੂਬਾਈ ਅਸੈਂਬਲੀ ‘ਚ ਖੇਤੀਬਾੜੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼ ਨਾਲ ਸਬੰਧਤ ਤਿੰਨ ਸੋਧ ਬਿੱਲ ਪੇਸ਼ ਕੀਤੇ …
Read More »ਅੱਠ ਰਾਜਾਂ ਨੂੰ ਮਿਲੇ ਨਵੇਂ ਰਾਜਪਾਲ
ਨਵੀਂ ਦਿੱਲੀ : ਕੇਂਦਰੀ ਕੈਬਨਿਟ ‘ਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਫੇਰਬਦਲ ਤੋਂ ਐਨ ਪਹਿਲਾਂ ਅੱਠ ਰਾਜਾਂ ਨੂੰ ਨਵੇਂ ਰਾਜਪਾਲ ਮਿਲ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਨ੍ਹਾਂ ਨਵੀਆਂ ਨਿਯੁਕਤੀਆਂ ‘ਤੇ ਮੋਹਰ ਲਾ ਦਿੱਤੀ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਚਿੱਠੀ-ਪੱਤਰ ਮੁਤਾਬਕ ਸਮਾਜਿਕ ਨਿਆਂ ਮੰਤਰੀ ਥਾਵਰਚੰਦ ਗਹਿਲੋਤ ਨੂੰ ਕਰਨਾਟਕ …
Read More »ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਪੁੱਤਰ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ
ਭਾਰਤ ਨੂੰ ਭਾਜਪਾ ਤੋਂ ਮੁਕਤ ਕਰਾਉਣ ਲਈ ਪਾਉਣਗੇ ਯੋਗਦਾਨ ਕੋਲਕਾਤਾ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਪੁੱਤਰ ਅਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਭਿਜੀਤ ਮੁਖਰਜੀ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਸੂਤਰਾਂ ਮੁਤਾਬਕ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਜੰਗੀਪੁਰ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹੇ ਅਭਿਜੀਤ ਦੀ …
Read More »10ਵੀਂ ਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ‘ਚ ਦੋ ਵਾਰ ਹੋਣਗੀਆਂ
ਸੀਬੀਐਸਈ ਨੇ ਐਲਾਨੀ ਨਵੀਂ ਯੋਜਨਾ ਨਵੀਂ ਦਿੱਲੀ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਵਲੋਂ ਸੈਸ਼ਨ 2021-22 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਨਵੀਂ ਯੋਜਨਾ ਐਲਾਨੀ ਗਈ ਹੈ। ਇਹ ਫ਼ੈਸਲਾ ਕਰੋਨਾ ਮਹਾਮਾਰੀ ਕਾਰਨ ਲਿਆ ਗਿਆ ਹੈ। ਬੋਰਡ ਵੱਲੋਂ ਸਾਲ ਵਿਚ ਦੋ ਵਾਰ ਪ੍ਰੀਖਿਆਵਾਂ ਲਈਆਂ ਜਾਣਗੀਆਂ। ਪਹਿਲੀ ਪ੍ਰੀਖਿਆ …
Read More »ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਉਤਰਾਖੰਡ ਦੇ ਸਭ ਤੋਂ ਘੱਟ ਉਮਰ ਦੇ ਸੀਐਮ ਹਨ ਧਾਮੀ ਦੇਹਰਾਦੂਨ : ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਧਾਮੀ (45) ਉਤਰਾਖੰਡ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਹਨ। ਉਨ੍ਹਾਂ ਨੂੰ ਇੱਥੇ ਰਾਜ ਭਵਨ ਵਿਚ ਰਾਜਪਾਲ ਬੇਬੀ ਰਾਣੀ ਮੌਰੀਆ ਨੇ ਸਹੁੰ …
Read More »ਪੰਜਾਬ ਦੀਆਂ ਸਮੱਸਿਆਵਾਂ ਤੇ ਸਿਆਸਤਦਾਨ
ਗੁਰਮੀਤ ਸਿੰਘ ਪਲਾਹੀ ਲਗਭਗ ਤਿੰਨ ਕਰੋੜੀ ਆਬਾਦੀ ਅਤੇ ਢਾਈ ਦਰਿਆਵਾਂ ਵਾਲਾ ਪੰਜਾਬ, ਜਦੋਂ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਜਦੋਂ ਪੰਜਾਬ ਦਾ ਕਿਸਾਨ, ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਲੈ ਕੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਕਰਦਾ, ਦਿੱਲੀ ਦੀਆਂ ਬਰੂਹਾਂ ਉਤੇ ਸੱਤ ਮਹੀਨਿਆਂ ਤੋਂ ਬੈਠਾ ਹੈ, ਉਦੋਂ ਪੰਜਾਬ …
Read More »ਕਿਸਾਨ 22 ਜੁਲਾਈ ਤੋਂ ਸੰਸਦਵੱਲ ਕਰਨਗੇ ਮਾਰਚ
17 ਜੁਲਾਈ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ‘ਚਿਤਾਵਨੀ ਪੱਤਰ’ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਦੌਰਾਨ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਉਲੀਕਦਿਆਂ ਸੰਘਰਸ਼ ਨੂੰ ਤੇਜ਼ ਕਰਨ …
Read More »