ਸਿੱਧੂ ਬਾਰੇ ਕਿਆਸਅਰਾਈਆਂ ਦਾ ਬਜ਼ਾਰ ਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਕੋਈ ਸਿੱਖ ਚਿਹਰਾ ਹੀ ਹੋਵੇਗਾ। ਉਦੋਂ ਤੋਂ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਅਜਿਹਾ ਕਿਹੜਾ ਆਗੂ ਹੈ ਜੋ …
Read More »Daily Archives: July 14, 2021
ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਮੌਤ
ਮਨਮੀਤ ਦੀ ਮਿ੍ਰਤਕ ਦੇਹ ਹਿਮਾਚਲ ਦੇ ਕਾਂਗੜਾ ਤੋਂ ਹੋਈ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਮਨਮੀਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸਦੀ ਲਾਸ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਕਰੇਰੀ ਝੀਲ ਵਿਚੋਂ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਕਾਂਗੜਾ ਦੇ ਐਸ ਐਸ ਪੀ ਨੇ ਸਾਂਝੀ ਕੀਤੀ ਹੈ। ਐਸ ਐਸ …
Read More »ਪੰਜਾਬ ’ਚ ਖੇਤੀ ਕਾਮਿਆਂ ਦੇ ਕਰਜ਼ੇ ਹੋਣਗੇ ਮਾਫ
ਕੈਪਟਨ ਅਮਰਿੰਦਰ ਨੇ 590 ਕਰੋੜ ਰੁਪਏ ਦੇ ਕਰਜ਼ ਮਾਫ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ …
Read More »ਬੇਅਦਬੀ ਮਾਮਲਿਆਂ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ : ਗਿਆਨੀ ਹਰਪ੍ਰੀਤ ਸਿੰਘ
ਕਿਹਾ – ਪੇਸ਼ ਕੀਤੇ ਚਲਾਨ ’ਚੋਂ ਡੇਰਾ ਮੁਖੀ ਦਾ ਨਾਮ ਬਾਹਰ ਕੱਢਣਾ ਮੰਦਭਾਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਮ ਸ਼ਾਮਲ ਨਾ ਕੀਤੇ …
Read More »ਬੈਂਸ ਦੀ ਗਿ੍ਰਫਤਾਰੀ ਨੂੰ ਲੈ ਕੇ ਅਕਾਲੀਆਂ ਨੇ ਭਾਰਤ ਭੂੁਸ਼ਣ ਆਸੂ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਕੀਤਾ ਗਿ੍ਰਫ਼ਤਾਰ ਲੁਧਿਆਣਾ/ਬਿਊਰੋ ਨਿਊਜ਼ ਜਬਰ ਜਨਾਹ ਦੇ ਮਾਮਲੇ ’ਚ ਘਿਰੇ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਦੀ ਕੋਠੀ ਦਾ ਘਿਰਾਓ ਕੀਤਾ …
Read More »ਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਕੀਤਾ ਸਸਪੈਂਡ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪਾਏ ਮਤੇ ਦੇ ਆਧਾਰ ’ਤੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਚੜੂਨੀ ਨੂੰ ਰੋਕਣ ਦੇ ਬਾਵਜੂਦ ਉਹ ਸਿਆਸੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟ ਰਹੇ ਸਨ। …
Read More »