Read More »
Daily Archives: July 15, 2021
ਸਿੱਧੂ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ
ਨਵਜੋਤ ਸਿੱਧੂ ਦੀ ਪ੍ਰਧਾਨਗੀ ਸਬੰਧੀ ਐਲਾਨ ਕਿਸੇ ਸਮੇਂ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਵਾਗਡੋਰ ਨਵਜੋਤ ਸਿੱਧੂ ਦੇ ਹੱਥਾਂ ਵਿਚ ਦੇਣ ਦਾ ਫੈਸਲਾ ਲੈ ਲਿਆ ਹੈ ਅਤੇ ਇਸ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੋ ਸਕਦੈ। ਸਿੱਧੂ ਦੇ ਨਾਮ ’ਤੇ ਮੋਹਰ ਲਾਉਣ ਅਤੇ ਕਾਂਗਰਸ ਦੇ ਅੰਦਰੂਨੀ …
Read More »ਢੀਂਡਸਾ ਤੇ ਬ੍ਰਹਮਪੁਰਾ ਨਹੀਂ ਲੜਨਗੇ ਚੋਣ
ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਪੰਜਾਬ ’ਚ ਸਾਰੀਆਂ ਸੀਟਾਂ ’ਤੇ ਲੜੇਗਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਢੀਂਡਸਾ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ …
Read More »ਭਾਜਪਾ ਵਲੋਂ ਚੰਡੀਗੜ੍ਹ ’ਚ ਕੈਪਟਨ ਸਰਕਾਰ ਖਿਲਾਫ ਪ੍ਰਦਰਸ਼ਨ
ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫੇ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫੇ ਅਤੇ ਦਲਿਤਾਂ ਦੇ ਹੋਰ ਮਾਮਲਿਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਐਸ.ਸੀ. ਵਿੰਗ ਵਲੋਂ ਅੱਜ ਚੰਡੀਗੜ੍ਹ ਵਿਚ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਕਟਰ 25 ਦੀ ਰੈਲੀ ਗਰਾਊਂਡ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀ ਚਿਤਾਵਨੀ
ਕਿਹਾ – ਜੇ ਸੰਸਦ ’ਚ ਕਿਸਾਨੀ ਮੁੱਦਿਆਂ ਨੂੰ ਨਾ ਚੁੱਕਿਆ ਤਾਂ ਵਿਰੋਧ ਲਈ ਰਹਿਣ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸੂਨ ਸੈਸਨ ਤੋਂ ਪਹਿਲਾਂ, ਕਿਸਾਨਾਂ ਨੇ ਸੰਸਦ ਮੈਂਬਰਾਂ ਨੂੰ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਉਠਾਉਣ ਦੀ ਅਪੀਲ ਕੀਤੀ ਹੈ। ਕਿਸਾਨ ਸੰਗਠਨਾਂ ਨੇ ਆਪਣੇ ਚੁਣੇ ਗਏ ਸੰਸਦ ਮੈਂਬਰਾਂ ਨੂੰ …
Read More »ਅਕਾਲੀ ਦਲ ਤੇ ਬਸਪਾ ਨੇ ਫੂਕੇ ਅਨਮੋਲ ਗਗਨ ਮਾਨ ਦੇ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਭਰ ’ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵੱਲੋਂ ਆਮ ਆਦਮੀ ਪਾਰਟੀ ਦੀ ਸੂਬਾਈ ਮਹਿਲਾ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ ਫੂਕੇ ਗਏ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਅਕਾਲੀ ਅਤੇ ਬਸਪਾ ਵਰਕਰਾਂ ਨੇ ਪੰਜਾਬੀ ਗਾਇਕਾ ਅਤੇ ‘ਆਪ’ ਆਗੂ ਅਨਮੋਲ ਗਗਨ ਮਾਨ …
Read More »