ਕੈਪਟਨ ਨੇ ਭਾਜਪਾ ਆਗੂਆਂ ਨੂੰ ਸੁਰੱਖਿਆ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਅੱਗੇ ਸੰਕੇਤਕ ਧਰਨਾ ਦੇ ਕੇ ਭਾਜਪਾ ਆਗੂਆਂ ‘ਤੇ ਹਮਲੇ ਕਰਨ ਵਾਲੇ ਵਿਅਕਤੀਆਂ ਖਿਲਾਫ …
Read More »Daily Archives: July 16, 2021
ਕਿਸਾਨਾਂ ਨੇ ਰਾਜਪੁਰਾ ‘ਚ ਬੰਦੀ ਬਣਾਏ ਭਾਜਪਾ ਆਗੂ
ਪੁਲਿਸ ਨੇ ਬੜੀ ਮੁਸ਼ਕਲ ਨਾਲ ਭਾਜਪਾ ਆਗੂਆਂ ਨੂੰ ਬਾਹਰ ਕੱਢਿਆ ਪਟਿਆਲਾ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਭਾਜਪਾ ਦਰਮਿਆਨ ਜਾਰੀ ਰੇੜਕੇ ਦਰਮਿਆਨ ਰਾਜਪੁਰਾ ਵਿੱਚ ਤਣਾਅ ਵਾਲੇ ਹਾਲਾਤ ਬਣ ਗਏ ਸਨ। ਪਟਿਆਲਾ ਵਾਸੀ ਭਾਜਪਾ ਦੇ ਸੂਬਾਈ ਆਗੂ ਭੁਪੇਸ਼ ਅਗਰਵਾਲ ਸਮੇਤ ਕੁਝ ਹੋਰ ਆਗੂਆਂ ਨੂੰ ਐਤਵਾਰ ਅੱਧੀ ਰਾਤ …
Read More »ਕਿਸਾਨਾਂ ਨੇ ਰਾਜਪੁਰਾ ‘ਚ ਲਗਾਇਆ ਧਰਨਾ
ਦਿੱਲੀ-ਚੰਡੀਗੜ੍ਹ ਮਾਰਗ ਸੱਤ ਘੰਟੇ ਤੱਕ ਰੱਖਿਆ ਜਾਮ ਰਾਜਪੁਰਾ/ਬਿਊਰੋ ਨਿਊਜ਼ : ਰਾਜਪੁਰਾ ਵਿੱਚ ਭਾਜਪਾ ਆਗੂਆਂ ਨੂੰ ਬੰਦੀ ਬਣਾਉਣ, ਪੁਲਿਸ ਦੀ ਗੱਡੀ ਅਤੇ ਕਾਂਸਟੇਬਲ ਦੀ ਨੱਕ ਦੀ ਹੱਡੀ ਤੋੜਨ ਸਬੰਧੀ ਦਰਜ ਕੇਸ ‘ਚ ਕਿਸਾਨਾਂ ਦੀ ਫੜੋ-ਫੜੀ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਨੇ ਮੰਗਲਵਾਰ ਨੂੰ ਰਾਜਪੁਰਾ ਦੇ ਗਗਨ ਚੌਕ ਵਿਚ ਧਰਨਾ ਮਾਰ ਕੇ …
Read More »ਅਕਾਲੀ ਦਲ ਤੇ ਬਸਪਾ ਨੇ ਫੂਕੇ ‘ਆਪ’ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਭਰ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵੱਲੋਂ ਆਮ ਆਦਮੀ ਪਾਰਟੀ ਦੀ ਸੂਬਾਈ ਮਹਿਲਾ ਆਗੂ ਅਨਮੋਲ ਗਗਨ ਮਾਨ ਦੇ ਪੁਤਲੇ ਫੂਕੇ ਗਏ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ। ਅਕਾਲੀ ਅਤੇ ਬਸਪਾ ਵਰਕਰਾਂ ਨੇ ਪੰਜਾਬੀ ਗਾਇਕਾ ਅਤੇ ‘ਆਪ’ ਆਗੂ ਅਨਮੋਲ ਗਗਨ ਮਾਨ …
Read More »ਸੂਫੀ ਗਾਇਕ ਮਨਮੀਤ ਸਿੰਘ ਦੀ ਮੌਤ
ਮਨਮੀਤ ਦੀ ਮ੍ਰਿਤਕ ਦੇਹ ਹਿਮਾਚਲ ਦੇ ਕਾਂਗੜਾ ਤੋਂ ਹੋਈ ਬਰਾਮਦ ਅੰਮ੍ਰਿਤਸਰ : ਪੰਜਾਬੀ ਗਾਇਕ ਮਨਮੀਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸਦੀ ਲਾਸ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਕਰੇਰੀ ਝੀਲ ਵਿਚੋਂ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਕਾਂਗੜਾ ਦੇ ਐਸ ਐਸ ਪੀ ਨੇ ਸਾਂਝੀ ਕੀਤੀ ਹੈ। ਐਸ ਐਸ …
Read More »ਅਮਰਿੰਦਰ ਦੀ ਰਿਹਾਇਸ਼ ਘੇਰਨ ਜਾਂਦੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਲੋਂ ਲਾਠੀਚਾਰਜ
ਪਟਿਆਲਾ/ਬਿਊਰੋ ਨਿਊਜ਼ : ਰੁਜ਼ਗਾਰ ਦੀ ਮੰਗ ਨੂੰ ਲੈ ਕੇ ‘ਨਿਊ ਮੋਤੀ ਬਾਗ ਪੈਲੇਸ’ ਪਟਿਆਲਾ ਵੱਲ ਗਏ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ‘ਤੇ ਮੁੱਖ ਮੰਤਰੀ ਦੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਦੀ ਖਿੱਚ-ਧੂਹ ਕੀਤੀ। ਇਸ ਦੌਰਾਨ ਦਰਜਨ ਦੇ ਕਰੀਬ ਬੇਰੁਜ਼ਗਾਰ ਅਧਿਆਪਕਾਂ ਨੂੰ ਸੱਟਾਂ ਵੱਜੀਆਂ ਜਿਨ੍ਹਾਂ ‘ਚ ਕੁਝ …
Read More »ਹਰਦਿਆਲ ਸਿੰਘ ਮਾਨ ਨੇ ਪੀਪੀਐਸਸੀ ਮੈਂਬਰ ਵੱਜੋਂ ਸਹੁੰ ਚੁੱਕੀ
ਮਾਨਸਾ/ਬਿਊਰੋ ਨਿਊਜ਼ : ਉੱਚ ਪੁਲਿਸ ਅਧਿਕਾਰੀ ਹਰਦਿਆਲ ਸਿੰਘ ਮਾਨ ਨੇ ਪੀਪੀਐਸਸੀ ਮੈਂਬਰ ਵੱਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਮੈਂਬਰ ਬਣਾਇਆ ਸੀ। ਉਹ ਇਸ ਵੇਲੇ ਫਿਰੋਜ਼ਪੁਰ ਵਿਚ ਆਈਜੀ ਵੱਜੋਂ ਤਾਇਨਾਤ ਹਨ। 2004 ਬੈਚ ਦੇ ਆਈਪੀਐਸ ਅਧਿਕਾਰੀ ਮਾਨ ਇਸੇ …
Read More »ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ ‘ਤੇ ਤਿੱਖਾ ਸਿਆਸੀ ਵਾਰ
ਕਿਹਾ – ਮਨਪ੍ਰੀਤ ਅਕਾਲੀਆਂ ਨੂੰ ਵੀ ਕਰ ਰਹੇ ਹਨ ਖੁਸ਼ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਿਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਮਨਪ੍ਰੀਤ ਸਿੰਘ ਬਾਦਲ ਦੀਆਂ …
Read More »ਕਾਂਗਰਸ, ਅਕਾਲੀ ਤੇ ਭਾਜਪਾ ਦੀ ਆਪਸ ਵਿਚ ਸਾਂਝ
ਸਰਕਾਰ ਬਦਲਣ ਨਾਲ ਸਿਰਫ਼ ਪੱਗਾਂ ਦੇ ਰੰਗ ਬਦਲੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂ ਆਪਸ ਵਿੱਚ ਮਿਲੇ ਹੋਏ ਹਨ, ਜਿਨ੍ਹਾਂ ਨੇ ਸਾਲ 2017 ਦੀਆਂ ਵਿਧਾਨ …
Read More »ਪੰਜਾਬ ‘ਚ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ੇ ਹੋਣਗੇ ਮੁਆਫ
20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਦਿੱਤੇ ਜਾਣਗੇ ਚੈਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਲਈ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰੇਗੀ, ਜਿਸ ਵਿਚ ਕਰਜ਼ਾ ਮੁਆਫੀ ਦੇ ਚੈੱਕ ਜਾਰੀ ਕੀਤੇ ਜਾਣਗੇ। ਕਰਜ਼ਾ ਮੁਆਫ਼ੀ ਕਾਂਗਰਸ ਹਾਈਕਮਾਨ ਵੱਲੋਂ …
Read More »