Read More »
Daily Archives: July 21, 2021
ਚਡੂਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ
ਕਿਹਾ : ਪੰਜਾਬ ਦੀ ਜਨਤਾ ਜੋ ਫੈਸਲਾ ਕਰੇਗੀ ਹੋਵੇਗਾ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁਅੱਤਲ ਕੀਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਬਰਖਾਸਤ ਕਰ ਦਿੱਤਾ ਹੈ ਪ੍ਰੰਤੂ ਉਹ ਫਿਰ ਕਿਸਾਨੀ ਸੰਘਰਸ਼ ਨੂੰ …
Read More »ਨਵਜੋਤ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
60 ਤੋਂ ਜ਼ਿਆਦਾ ਵਿਧਾਇਕ ਸਿੱਧੂ ਦੇ ਨਾਲ ਰਹੇ ਹਾਜ਼ਰ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਇਸ ਮੌਕੇ ਸਿੱਧੂ ਦੇ ਨਾਲ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ, ਪਰਗਟ ਸਿੰਘ ਅਤੇ ਚਰਨਜੀਤ ਸਿੰਘ ਚੰਨੀ …
Read More »ਸਿੱਧੂ ਦੀ ਤਾਜ਼ਪੋਸ਼ੀ 23 ਜੁਲਾਈ ਨੂੰ
ਨਵਜੋਤ ਸਿੱਧੂ ਕਾਂਗਰਸ ਭਵਨ ਚੰਡੀਗੜ੍ਹ ’ਚ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਆਉਂਦੀ 23 ਜੁਲਾਈ ਨੂੰ ਅਹੁਦਾ ਸੰਭਾਲਣਗੇ। ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ’ਚ ਸ਼ੁੱਕਰਵਾਰ ਸਵੇਰੇ 11 ਵਜੇ ਕਾਂਗਰਸ ਭਵਨ ’ਚ ਸਿੱਧੂ ਦੀ ਤਾਜਪੋਸ਼ੀ ਹੋਣੀ ਹੈ। ਇਸਦੇ ਨਾਲ ਹੀ 4 ਕਾਰਜਕਾਰੀ ਪ੍ਰਧਾਨ …
Read More »ਸਿੱਧੂ ਪਹਿਲਾਂ ਮੁਆਫੀ ਮੰਗੇ ਫਿਰ ਕਰਾਂਗਾ ਗੱਲ : ਕੈਪਟਨ ਅਮਰਿੰਦਰ
ਪਰਗਟ ਸਿੰਘ ਬੋਲੇ – ਸਿੱਧੂ ਨੂੰ ਨਹੀਂ ਮੁੱਖ ਮੰਤਰੀ ਨੂੰ ਮੰਗਣੀ ਚਾਹੀਦੀ ਹੈ ਮੁਆਫੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਜਿੱਦ ’ਤੇ ਅੜੇ ਹੋਏ ਹਨ ਕਿ ਨਵਜੋਤ ਸਿੱਧੂ ਉਨ੍ਹਾਂ ਕੋਲੋਂ ਮੁਆਫੀ ਮੰਗੇ। ਇਸੇ ਦੌਰਾਨ ਕੈਪਟਨ ਨੇ ਅਜਿਹੀਆਂ ਰਿਪੋਰਟਾਂ ਨੂੰ ਗ਼ਲਤ ਦੱਸਿਆ, ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਸਿੱਧੂ …
Read More »ਜਾਸੂਸੀ ਮਾਮਲੇ ’ਚ ਕਾਂਗਰਸ ਵਿੱਢੇਗੀ ਅੰਦੋਲਨ
22 ਜੁਲਾਈ ਨੂੰ ਰਾਜ ਭਵਨਾਂ ਵੱਲ ਕੀਤਾ ਜਾਵੇਗਾ ਰੋਸ ਮਾਰਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਨਵਜੋਤ ਸਿੱਧੂ ਵੱਲੋਂ ਰਸਮੀ ਤੌਰ ’ਤੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਪਰਖ ਦੀ ਘੜੀ ਆ ਗਈ ਹੈ। ਕਾਂਗਰਸ ਨੇ ਸਿਆਸੀ ਆਗੂਆਂ, ਪੱਤਰਕਾਰਾਂ ਸਮੇਤ ਅਹਿਮ ਵਿਅਕਤੀਆਂ ਦੀ ਜਾਸੂਸੀ ਕਰਨ ਦੇ ਮੁੱਦੇ ’ਤੇ 22 ਜੁਲਾਈ ਨੂੰ ਦੇਸ਼ …
Read More »ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਟ ਅਕਾਊਂਟ ਹੈਕ
ਸਾਈਬਰ ਕ੍ਰਾਈਮ ਬ੍ਰਾਂਚ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਇਸ ਸਬੰਧੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਹੁੰਣ ਵਾਲਿਆਂ ਨੂੰ ਦਿੱਤੀ। ਉਨ੍ਹਾਂ ਸ਼ੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ਸੰਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਮੇਰਾ ਫੇਸਬੁੱਕ ਅਤੇ ਇੰਸਟਾਗ੍ਰਾਮ …
Read More »