Breaking News
Home / 2021 / July / 22

Daily Archives: July 22, 2021

ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ ਭਲਕੇ ਚੰਡੀਗੜ੍ਹ ’ਚ

ਕੈਪਟਨ ਅਮਰਿੰਦਰ ਵੀ ਪਹੁੰਚਣਗੇ ਚੰਡੀਗੜ੍ਹ/ਬਿਊੁਰੋ ਨਿਊਜ਼ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਅਤੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਦੀ ਬਣਾਏ ਹਨ। ਸਿੱਧੂ ਨੇ ਵੱਡੀ ਗਿਣਤੀ ’ਚ ਸਮਰਥਕਾਂ ਨਾਲ ਲੰਘੇ ਕੱਲ੍ਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਹੁਣ ਭਲਕੇ ਸ਼ੁੱਕਰਵਾਰ ਨੂੰ ਨਵਜੋਤ ਸਿੱਧੂ ਦਾ ਤਾਜਪੋਸ਼ੀ …

Read More »

ਕਿਸਾਨਾਂ ਦੀ ਜੰਤਰ-ਮੰਤਰ ’ਤੇ ਸੰਸਦ

ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਚਲਾਈ ਆਪਣੀ ਸੰਸਦ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਈ ਮਹੀਨਿਆ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਅੱਜ ਜੰਤਰ ਮੰਤਰ ’ਤੇ ਕਿਸਾਨ ਸੰਸਦ ਵਿੱਚ ਹਿੱਸਾ ਲੈਣ ਲਈ ਪਹੁੰਚੇ। ਕਿਸਾਨਾਂ ਦੇ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਪਹੁੰਚਣ ਤੋਂ ਪਹਿਲਾਂ ਦਿੱਲੀ ਪੁਲਿਸ ਨੇ …

Read More »

ਕੈਪਟਨ ਅਮਰਿੰਦਰ ਦੀਆਂ ਫਲੈਕਸਾਂ ’ਤੇ ਕਾਲਖ

ਸ਼ੱਕ ਦੀ ਸੂਈ ਬੇਰੁਜ਼ਗਾਰ ਅਧਿਆਪਕਾਂ ਵੱਲ ਜਾਣ ਲੱਗੀ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਤ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫਲੈਕਸਾਂ ’ਤੇ ਕਾਲਖ ਮਲ ਦਿੱਤੀ ਗਈ। ਇਸ ਨੂੰ ਲੈ ਕੇ ਪੂਰੇ ਸ਼ਹਿਰ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਕਾਲਖ ਮੱਲਣ ਦੀ ਸੂਚਨਾ ਮਿਲਦਿਆਂ ਹੀ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

ਕਾਂਗਰਸੀ ਸੰਸਦ ਮੈਂਬਰਾਂ ਨੇ ‘ਸੇਫ ਕੰਟਰੀ, ਸੇਫ ਫਾਰਮਜ਼’ ਦੇ ਲਗਾਏ ਨਾਅਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ …

Read More »

ਜਾਸੂਸੀ ਮਾਮਲੇ ਨੂੰ ਲੈ ਹਰਿਆਣਾ ਕਾਂਗਰਸ ਦਾ ਚੰਡੀਗੜ੍ਹ ’ਚ ਰੋਸ ਮਾਰਚ

ਸ਼ੈਲਜਾ ਸਮੇਤ ਕਈ ਕਾਂਗਰਸੀ ਆਗੂ ਪੁਲਿਸ ਵੱਲੋਂ ਗਿ੍ਰਫ਼ਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੇਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਅੱਜ ਹਰਿਆਣਾ ਕਾਂਗਰਸ ਨੇ ਚੰਡੀਗੜ੍ਹ ’ਚ ਰੋਸ ਮਾਰਚ ਕੀਤਾ। ਕਾਂਗਰਸ ਦਫ਼ਤਰ ਤੋਂ ਰਾਜਭਵਨ ਵੱਲ ਜਾ ਰਹੇ ਹਰਿਆਣਾ ਕਾਂਗਰਸ ਦੇ ਆਗੂਆਂ ਨੂੰ ਪੁਲਿਸ ਨੇ ਰਸਤੇ ’ਚ ਹੀ ਰੋਕ ਦਿੱਤਾ। ਰੋਸ ਮਾਰਚ ਦੀ ਅਗਵਾਈ ਕਰ ਰਹੇ …

Read More »