Breaking News
Home / 2021 / July / 23

Daily Archives: July 23, 2021

ਸਿੱਖ ਮਿਸਲਾਂ ਵੇਲੇ ਦੀ ਹੋ ਸਕਦੀ ਹੈ ਅਕਾਲ ਤਖਤ ਸਾਹਿਬ ਨੇੜਿਓਂ ਮਿਲੀ ਇਮਾਰਤ

ਸ਼੍ਰੋਮਣੀ ਕਮੇਟੀ ਨੇ ਖੁਦਾਈ ਦਾ ਕੰਮ ਰੋਕਿਆ; ਇਤਿਹਾਸ ਨਾਲ ਸਬੰਧਤ ਹੋਣ ‘ਤੇ ਇਮਾਰਤ ਨੂੰ ਸੁਰੱਖਿਅਤ ਰੱਖਣ ਦਾ ਦਾਅਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਬਣਨ ਵਾਲੇ ਜੋੜਾ ਘਰ ਅਤੇ ਦੋਪਹੀਆ ਵਾਹਨਾਂ ਵਾਸਤੇ ਸਟੈਂਡ ਦੀ ਇਮਾਰਤ ਲਈ ਖੁਦਾਈ ਦੌਰਾਨ ਪੁਰਾਤਨ ਇਮਾਰਤੀ ਢਾਂਚਾ ਮਿਲਣ ‘ਤੇ ਸ਼੍ਰੋਮਣੀ ਕਮੇਟੀ ਨੇ ਸਬੰਧਤ ਸਥਾਨ …

Read More »

ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਾਂਗਰਸ ਨੂੰ ਭੁਲੱਥ ਤੋਂ ਵੱਡਾ ਝਟਕਾ ਲੱਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ …

Read More »

ਅਨਿਲ ਜੋਸ਼ੀ ਦੇ ਹੱਕ ‘ਚ ਆਏ ਭੰਡਾਰੀ

ਕਿਹਾ – ਪੰਜਾਬੀ ਹੋਣ ਦੇ ਨਾਤੇ ਜੋਸ਼ੀ ਨੇ ਆਪਣਾ ਫ਼ਰਜ਼ ਨਿਭਾਇਆ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਕੇਡੀ ਭੰਡਾਰੀ ਨੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਣ ਦੇ ਮਾਮਲੇ ਨੂੰ ਮੁੜ ਵਿਚਾਰਨ। ਉਨ੍ਹਾਂ ਆਖਿਆ ਕਿ ਪੰਜਾਬੀ ਹੋਣ ਦੇ …

Read More »

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ। ਹੁਣ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ …

Read More »

ਕੈਪਟਨ ਅਤੇ ਸਿੱਧੂ ਦੇ ਸਮਰਥਕਾਂ ਵਿਚਾਲੇ ਵੀ ਛਿੜੀ ‘ਜੰਗ’

ਗੁਰਦਾਸਪੁਰ ਜ਼ਿਲ੍ਹੇ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਹੋਰਡਿੰਗ ਗੁਰਦਾਸਪੁਰ : ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਿਚਾਲੇ ‘ਹੋਰਡਿੰਗ ਲੜਾਈ’ ਸ਼ੁਰੂ ਹੋ ਗਈ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਹੋਰਡਿੰਗ ਲੜਾਈ ਵਰਕਰਾਂ ਤੋਂ ਲੈ ਕੇ …

Read More »

ਕਿਸਾਨੀ ਤੇ ਪੰਜਾਬ ਦੇ ਹੱਕਾਂ ਲਈ ਲੜਦਾ ਰਹਾਂਗਾ : ਚਡੂਨੀ

ਕਿਹਾ – ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਗਏ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਚਾਹੇ ਮੋਰਚਾ ਉਨ੍ਹਾਂ ਨੂੰ ਬਰਖ਼ਾਸਤ ਵੀ ਕਰ ਦੇਵੇ ਤਾਂ ਵੀ ਉਹ ਪੰਜਾਬ ਦੇ ਲੋਕਾਂ ਤੇ ਕਿਸਾਨੀ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ …

Read More »

ਚੰਡੀਗੜ੍ਹ ਵਿੱਚ ਅਗਲੇ ਮਹੀਨੇ ਤੋਂ ਖੁੱਲ੍ਹਣਗੇ ਉੱਚ ਵਿਦਿਅਕ ਅਦਾਰੇ

ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਦੇ ਚਲਦਿਆਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸ਼ਹਿਰ ਦੇ ਕਾਲਜ, ਯੂਨੀਵਰਸਿਟੀ ਅਤੇ ਉੱਚ ਸਿੱਖਿਆ ਅਦਾਰਿਆਂ ਨੂੰ ਯੂਟੀ ਪ੍ਰਸ਼ਾਸਨ ਨੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਦਾਰੇ ਅਗਲੇ ਅਕਾਦਮਿਕ ਸੈਸ਼ਨ ਤੋਂ ਅਗਸਤ ਮਹੀਨੇ ਤੋਂ ਸ਼ੁਰੂ …

Read More »

ਪੰਜਾਬ ਵਿੱਚ 26 ਤੋਂ ਖੁੱਲ੍ਹਣਗੇ ਵੱਡੀਆਂ ਜਮਾਤਾਂ ਲਈ ਸਕੂਲ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਦਰ ਘਟਣ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਪਾਬੰਦੀਆਂ ‘ਚ ਢਿੱਲਾਂ ਦਿੱਤੀਆਂ ਹਨ ਜਿਨ੍ਹਾਂ ‘ਚ ਮੁੱਖ ਤੌਰ ‘ਤੇ ਹੁਣ 26 ਜੁਲਾਈ ਤੋਂ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਤੱਕ ਸਕੂਲ ਕੋਵਿਡ-19 ਦੇ ਨਿਯਮਾਂ ਨਾਲ ਖੋਲ੍ਹੇ ਜਾ ਸਕਣਗੇ। ਪੰਜਾਬ …

Read More »

ਪੰਜਾਬੀ ਦੀ ਬਿਹਤਰੀ ਲਈ ਅਹਿਦ ਲੈਂਦਿਆਂ ਪਟਿਆਲਾ ‘ਚ ਵਿਸ਼ਵ ਪੰਜਾਬੀ ਕਾਨਫਰੰਸ ਸੰਪੰਨ

ਪਟਿਆਲਾ : ਭਾਸ਼ਾ ਦੇ ਬਹੁਪੱਖੀ ਵਿਕਾਸ ਲਈ ਅਹਿਦ ਲੈਂਦਿਆਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਟੋਰਾਂਟੋ (ਕੈਨੇਡਾ) ਪਟਿਆਲਾ ਵਿਚ ਸੰਪੰਨ ਹੋ ਗਈ। ਇਸ ਆਨਲਾਈਨ ਕਾਨਫਰੰਸ ਵਿੱਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਬਲਕਾਰ ਸਿੰਘ ਅਤੇ ਪ੍ਰੋ. ਨਬੀਲਾ ਰਹਿਮਾਨ (ਪਾਕਿਸਤਾਨ) ਦਾ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਸੱਤਵੀਂ ਵਿਸ਼ਵ ਪੰਜਾਬੀ ਕਾਨਫਰੰਸ ਜੁਲਾਈ …

Read More »