Breaking News
Home / 2021 / July / 26

Daily Archives: July 26, 2021

ਬੀਬੀਆਂ ਨੇ ਚਲਾਈ ‘ਕਿਸਾਨ ਸੰਸਦ’

ਜੰਤਰ-ਮੰਤਰ ’ਤੇ ਦਿਸੀ ਬੀਬੀਆਂ ਦੀ ਸ਼ਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੋਮਵਾਰ ਨੂੰ ਕਿਸਾਨ ਬੀਬੀਆਂ ਵੱਲੋਂ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਦੀ ਕਾਰਵਾਈ ਚਲਾਈ ਗਈ। ਕਿਸਾਨ ਸੰਸਦ ’ਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ 200 …

Read More »

ਭਗਵੰਤ ਮਾਨ ਵਲੋਂ ਸੰਸਦ ’ਚ 5ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼

ਕਿਹਾ, ਕਿਸਾਨਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣਾ ਮੇਰਾ ਫਰਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਸਾਨ ਵਿਰੋਧੀ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ …

Read More »

ਨਵਜੋਤ ਸਿੱਧੂ ਨੂੰ ਪਾਕਿ ਨੇ ਦਿੱਤੀ ਵਧਾਈ – ਛਿੜੀ ਚਰਚਾ

ਕੈਪਟਨ ਅਮਰਿੰਦਰ ਨੇ ਪਾਕਿਸਤਾਨ ’ਤੇ ਚੁੱਕੇ ਸਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਹਨ ਅਤੇ ਇਸ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਧੂ ਨੂੰ ਵਧਾਈ ਦਿੱਤੀ। ਪਾਕਿਸਤਾਨ ਦੀ ਗੁਰਦੁਆਰਾ ਕਮੇਟੀ ਨੇ ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਇਹ ਅਪੀਲ ਵੀ ਕੀਤੀ ਕਿ ਸਿੱਧੂ …

Read More »

ਟਰੈਕਟਰ ਚਲਾ ਕੇ ਰਾਹੁਲ ਗਾਂਧੀ ਪਹੁੰਚੇ ਸੰਸਦ

ਕਾਂਗਰਸੀ ਐਮ.ਪੀਜ਼. ਨੇ ਕਿਸਾਨਾਂ ਦੇ ਸਮਰਥਨ ਵਿੱਚ ਮੁਹਿੰਮ ਚਲਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਵਾਦਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਰਾਹੁਲ ਗਾਂਧੀ ਨਾਲ …

Read More »

ਕ੍ਰਿਕਟਰ ਹਰਭਜਨ ਸਿੰਘ ਦੀ ਵੀ ਆਵੇਗੀ ਫ਼ਿਲਮ

ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਹੋਈ ਮੁਕੰਮਲ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਪਹਿਲੀ ਬਹੁ-ਭਾਸ਼ਾਈ ਫੀਚਰ ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਜਲਦ ਹੀ ਇਸਦੀ ਕਈ ਭਾਸ਼ਾਵਾਂ ਵਿਚ ਡਬਿੰਗ ਕੀਤੀ ਜਾਵੇਗੀ। ਫਿਲਮ ਦੇ ਡਾਇਰੈਕਟਰ ਜੋਹਨ ਪਾਲ ਰਾਜ ਅਤੇ ਸ਼ਾਮ ਸੂਰਿਆ ਹਨ, ਜਦੋਂ ਕਿ ਦੱਖਣੀ ਸਟਾਰ ਅਰਜੁਨ …

Read More »

ਕੈਪਟਨ ਅਮਰਿੰਦਰ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਫੌਜ ਵਿਚ ਭਰਤੀ ਹੋਣ ਦਾ ਸੱਦਾ ਦਿੱਤਾ ਹੈ। ਕਾਰਗਿਲ ਜੰਗ ਨੂੰ 22 ਸਾਲ ਹੋ ਚੁੱਕੇ ਨੇ ਅਤੇ ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ’ਚ …

Read More »