Breaking News
Home / 2021 / July / 29

Daily Archives: July 29, 2021

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣ ਦੀ ਉਮੀਦ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘਾ ਬੰਦ ਕੀਤੇ ਨੂੰ ਕਰੀਬ ਡੇਢ ਸਾਲ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਇਹ ਲਾਂਘਾ ਦੁਬਾਰਾ ਖੁੱਲ੍ਹਣ ਦੀ ਉਮੀਦ ਬਣਦੀ ਜਾ ਰਹੀ ਹੈ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਰਤਾਰਪੁਰ …

Read More »

ਭਾਰਤੀ ਹਾਕੀ ਟੀਮ ਕੁਆਰਟਰ ਫਾਈਨਲ ’ਚ ਪਹੁੰਚੀ

ਉਲੰਪਿਕ ’ਚ ਭਾਰਤ ਨੇ ਅਰਜਨਟੀਨਾ ਨੂੰ 3-1 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਜਪਾਨ ਦੀ ਰਾਜਧਾਨੀ ਟੋਕੀਓ ਵਿਚ ਉਲੰਪਿਕ ਖੇਡਾਂ ਚੱਲ ਰਹੀਆਂ ਹਨ ਅਤੇ ਭਾਰਤੀ ਖਿਡਾਰੀਆਂ ਵਲੋਂ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਨੇ ਅੱਜ ਅਰਜਨਟਾਈਨਾ ਨੂੰ 3-1 ਦੇ ਫਰਕ ਨਾਲ …

Read More »

ਸਿੱਧੂ ਦਾ ਕੈਪਟਨ ’ਤੇ ਫਿਰ ਸਿਆਸੀ ਹੱਲਾ

ਕਿਹਾ, ਹਾਈਕਮਾਂਡ ਦਾ 18 ਸੂਤਰੀ ਫਾਰਮੂਲਾ ਹੋਵੇ ਲਾਗੂ ਜਲੰਧਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਪਈਆਂ ਦੂਰੀਆਂ ਘਟਦੀਆਂ ਨਹੀਂ ਦਿਸ ਰਹੀਆਂ। ਇਸੇ ਦੌਰਾਨ ਜਲੰਧਰ ਪਹੁੰਚੇ ਸਿੱਧੂ ਨੇ ਕਿਹਾ ਕਿ ਹਾਈਕਮਾਨ ਦਾ 18 ਸੂਤਰੀ ਫਾਰਮੂਲਾ ਹਮੇਸ਼ਾ ਲਾਗੂ ਹੋਣਾ ਚਾਹੀਦਾ ਹੈ ਅਤੇ …

Read More »

ਕੇਜਰੀਵਾਲ ਸਰਕਾਰ ਖਿਲਾਫ਼ ਕਾਂਗਰਸ ਦਾ ਦਿੱਲੀ ’ਚ ਪ੍ਰਦਰਸ਼ਨ

ਕਾਂਗਰਸੀ ਵਰਕਰਾਂ ਤੇ ਦਿੱਲੀ ਪੁਲਿਸ ਦਰਮਿਅਨ ਹੋਈ ਧੱਕਾ ਮੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਪਾਰਟੀ ਨੇ ਅੱਜ ਕੇਜਰੀਵਾਲ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਤੇ ਦਿੱਲੀ ਪੁਲਿਸ ਨੇ ਪਾਣੀਆਂ ਦੀ ਬੁਛਾਰਾਂ ਵੀ ਮਾਰੀਆਂ, ਜਿਸ ਦੇ ਚਲਦਿਆਂ ਕਾਂਗਰਸੀ ਵਰਕਰਾਂ ਅਤੇ ਪੁਲਿਸ ਦਰਮਿਆਨ …

Read More »

ਅਫਗਾਨਿਸਤਾਨ ’ਚ ਸਿੱਖਾਂ ਦੀ ਘਟਦੀ ਗਿਣਤੀ ਚਿੰਤਾ ਦਾ ਵਿਸ਼ਾ

ਸ਼ੋ੍ਰਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖਿਆ ਜਾਵੇਗਾ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਭਾਰਤ ਤੇ ਅਫ਼ਗਾਨਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ …

Read More »

ਭਾਰਤ ’ਚ ਕਰੋਨਾ ਦੀ ਤੀਜੀ ਲਹਿਰ ਦਾ ਮੰਡਰਾਉਣ ਲੱਗਾ ਖਤਰਾ

ਕੇਰਲ ’ਚ 31 ਜੁਲਾਈ ਤੇ 1 ਅਗਸਤ ਨੂੰ ਰਹੇਗਾ ਸੰਪੂਰਨ ਲੌਕਡਾਊਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਅਜੇ ਖਤਮ ਨਹੀਂ ਹੋਇਆ ਸੀ ਪੰ੍ਰਤੂ ਹੁਣ ਭਾਰਤ ’ਚ ਤੀਜੀ ਲਹਿਰ ਦੀ ਆਮਦ ਦਾ ਖਤਰਾ ਵੀ ਮੰਡਰਾਉਣ ਲੱਗਾ ਹੈ। ਦੇਸ਼ ’ਚ ਫਿਰ ਕਰੋਨਾ ਵਾਇਰਸ ਦੇ ਮਾਮਲੇ ਵਧਣ …

Read More »