Breaking News
Home / 2021 / August

Monthly Archives: August 2021

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਸਾਬਕਾ ਡੀਜੀਪੀ ਦੀ ਰਾਹਤ ਵਾਲੀ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸਦੀ ਰਾਹਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਦੋਂਕਿ ਦੋ ਤਾਜ਼ਾ ਪਟੀਸ਼ਨਾਂ ਸੈਣੀ ਨੇ ਆਪਣੇ ਵਕੀਲ ਰਾਹੀਂ ਖੁਦ ਹੀ ਵਾਪਸ ਲੈ ਲਈਆਂ ਹਨ। ਇਨ੍ਹਾਂ ਅਰਜ਼ੀਆਂ …

Read More »

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ’ਚ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ

ਨਰਿੰਦਰ ਮੋਦੀ ਅਤੇ ਮਨੋਹਰ ਲਾਲ ਖੱਟਰ ਦੇ ਫੂਕੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਸੂਬੇ ਭਰ ’ਚ ਹਰਿਆਣਾ ਅਤੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵੱਲੋਂ ਹਰਿਆਣਾ ’ਚ ਕਿਸਾਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ਵਿਚ ਨਿੰਦਾ ਵੀ ਗਈ। ਪ੍ਰਦਰਸ਼ਨ ਕਰ …

Read More »

ਸਾਰੇ ਬਿਜਲੀ ਸਮਝੌਤੇ ਨਹੀਂ ਹੋ ਸਕਦੇ ਰੱਦ : ਕੈਪਟਨ ਅਮਰਿੰਦਰ

ਬਾਦਲਾਂ ਨੇ ਕੀਤੇ ਹੋਏ ਹਨ ਪ੍ਰਾਈਵੇਟ ਕੰਪਨੀਆਂ ਨਾਲ 122 ਸਮਝੌਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ। ਕਿਉਂਕਿ ਪੰਜਾਬ ਨੂੰ ਰੋਜ਼ਾਨਾ 14 ਹਜ਼ਾਰ …

Read More »

ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਕਾਂਗਰਸ ਸਰਕਾਰ ’ਤੇ ਚੁੱਕੇ ਸਵਾਲ

ਬਿਕਰਮ ਮਜੀਠੀਆ ਨੂੰ ਵੀ ਲਿਆ ਨਿਸ਼ਾਨੇ ’ਤੇ ਚੰਡੀਗੜ੍ਹ/ਬਿਊੁਰੋ ਨਿਊਜ਼ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਆਪਣੀ ਹੀ ਪੰਜਾਬ ਕਾਂਗਰਸ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਕ ਆਮ ਨਾਗਰਿਕ ਵੀ ਇਹ ਗੱਲ ਸਮਝ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ …

Read More »

ਕੈਪਟਨ ਸਰਕਾਰ ਵਲੋਂ ਵਧਾਈ ਹੋਈ ਪੈਨਸ਼ਨ ਅੱਜ ਤੋਂ ਲਾਭਪਾਤਰੀਆਂ ਦੇ ਖਾਤਿਆਂ ’ਚ ਆਉਣੀ ਸ਼ੁਰੂ

ਮੁੱਖ ਮੰਤਰੀ ਨੇ ਪੰਜਾਬ ਭਵਨ ਚੰਡੀਗੜ੍ਹ ਤੋਂ ਕੀਤੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ‘ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ’ ਦੀ ਸ਼ੁਰੂਆਤ ਅੱਜ 31 ਅਗਸਤ ਨੂੰ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹਿਲਾਂ ਨਾਲੋਂ ਦੁੱਗਣੀ ਕੀਤੀ ਗਈ ਪੈਨਸ਼ਨ ਦੀ ਸ਼ੁਰੂਆਤ ਕੀਤੀ ਗਈ …

Read More »

ਟੋਕੀਓ ਪੈਰਾ ਉਲੰਪਿਕ ’ਚ ਭਾਰਤ ਦੀ ਝੋਲੀ ਪੈ ਚੁੱਕੇ ਹਨ 8 ਮੈਡਲ

ਸਿੰਘਰਾਜ ਨੇ ਏਅਰ ਪਿਸਟਲ ਮੁਕਾਬਲੇ ’ਚ ਜਿੱਤਿਆ ਕਾਂਸੇ ਦਾ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਪੈਰਾ ਉਲੰਪਿਕ ਖੇਡਾਂ ਨੂੰ ਅੱਜ ਸੱਤਵਾਂ ਦਿਨ ਹੈ ਅਤੇ ਲੰਘੇ ਕੱਲ੍ਹ ਭਾਰਤ ਨੇ ਦੋ ਸੋਨੇ ਦੇ ਮੈਡਲਾਂ ਸਣੇ 5 ਮੈਡਲ ਜਿੱਤੇ ਸਨ। ਅੱਜ ਪੈਰਾ ਉਲੰਪਿਕ ਖੇਡਾਂ ਦੀ ਸੱਤਵੇਂ ਦਿਨ ਦੀ ਸ਼ੁਰੂਆਤ ਵੀ ਸ਼ਾਨਦਾਰ ਦੇਖਣ ਨੂੰ ਮਿਲੀ। …

Read More »

ਸੁਪਰੀਮ ਕੋਰਟ ਦੇ 9 ਨਵੇਂ ਜੱਜਾਂ ਨੇ ਚੁੱਕੀ ਸਹੁੰ

ਸਹੁੰ ਚੁੱਕਣ ਵਾਲਿਆਂ ’ਚ 3 ਮਹਿਲਾ ਜੱਜ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ਼ ਜਸਟਿਸ ਐਨ ਵੀ ਰਮਨ ਨੇ ਅੱਜ 9 ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਸੁਪਰੀਮ ਕੋਰਟ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਇਕੱਠੇ 9 ਜੱਜਾਂ ਨੇ ਸਹੁੰ ਚੁੱਕੀ ਹੋਵੇ। ਸਹੁੰ ਚੁੱਕਣ ਵਾਲੇ ਜੱਜਾਂ ’ਚ …

Read More »

ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਜ਼ਹਿਰ ਪੀਣ ਵਾਲੇ ਕਾਂਗਰਸੀ ਵਰਕਰ ਧਰਮਵੀਰ ਦੀ ਹੋਈ ਮੌਤ

ਵਿਧਾਇਕ ਸੁਰਿੰਦਰ ਚੌਧਰੀ ਲਈ ਮੁਸੀਬਤ ਹੋਈ ਖੜ੍ਹੀ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਨੇੜਲੇ ਪਿੰਡ ਲਾਂਬੜਾ ਦੇ ਕਾਂਗਰਸੀ ਵਰਕਰ ਧਰਮਵੀਰ ਧੰਮਾ ਦੀ ਅੱਜ ਮੰਗਲਵਾਰ ਸਵੇਰੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਧਿਆਨ ਰਹੇ ਕਿ ਧਰਮਵੀਰ ਨੇ ਲੰਘੇ ਕੱਲ੍ਹ ਫੇਸਬੁੱਕ ’ਤੇ ਲਾਈਵ ਹੋ ਕੇ ਜ਼ਹਿਰ ਨਿਗਲ ਲਿਆ ਸੀ ਅਤੇ ਜ਼ਹਿਰ ਪੀਣ …

Read More »

ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਹੋਈ ਵਾਪਸੀ

ਕਾਬੁਲ ਹਵਾਈ ਅੱਡੇ ’ਤੇ ਵੀ ਹੋਇਆ ਤਾਲਿਬਾਨ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਪੂਰੀ ਤਰ੍ਹਾਂ ਵਾਪਸੀ ਹੋ ਚੁੱਕੀ ਹੈ। ਅਮਰੀਕੀ ਫੌਜਾਂ ਦੇ ਅਗਾਨਿਸਤਾਨ ਤੋਂ ਚਲੇ ਜਾਣ ਮਗਰੋਂ ਹੁਣ ਕਾਬੁਲ ਹਵਾਈ ਅੱਡੇ ’ਤੇ ਵੀ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਲੰਘੀ ਦੇਰ ਰਾਤ ਕਾਬੁਲ ਏਅਰਪੋਰਟ ਤੋਂ ਅਮਰੀਕੀ …

Read More »