ਕਿਸਾਨ ਅੰਦੋਲਨ ਨੇ ਮੋਦੀ ਸਰਕਾਰ ਦੀ ਨੀਂਦ ਹਰਾਮ ਕੀਤੀ : ਬਲਬੀਰ ਸਿੰਘ ਰਾਜੇਵਾਲ ਬੰਗਾ/ਬਿਊਰੋ ਨਿਊਜ਼ : ‘ਦੇਸ਼ ਨੂੰ ਰਾਜਨੀਤਕ ਆਜ਼ਾਦੀ ਤਾਂ ਮਿਲ ਗਈ, ਪਰ ਆਰਥਿਕ ਆਜ਼ਾਦੀ ਤੋਂ ਲੋਕ ਅਜੇ ਤੱਕ ਵਾਂਝੇ ਹਨ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਵੀ ਗ਼ਰੀਬੀ ਤੇ ਬੇਰੁਜ਼ਗਾਰੀ ਭਾਰੂ ਹੈ। ਕਿਸਾਨ ਪ੍ਰੇਸ਼ਾਨ ਹਨ ਤੇ ਹਰ ਕੰਮ …
Read More »Monthly Archives: August 2021
ਭਾਰਤੀ ਰਾਜਦੂਤ ਸਣੇ 150 ਵਿਅਕਤੀ ਕਾਬੁਲ ‘ਚੋਂ ਲਿਆਂਦੇ
ਕਾਬੁਲ ਵਿਚ ਇਸ ਵੇਲੇ ਹਾਲਾਤ ਕਾਫ਼ੀ ਗੁੰਝਲਦਾਰ ਨਵੀਂ ਦਿੱਲੀ: ਤਾਲਿਬਾਨੀ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੇ ਕਾਬਜ਼ ਹੋਣ ਤੋਂ ਬਾਅਦ ਭਾਰਤ ਉਥੇ ਫਸੇ ਭਾਰਤੀ ਰਾਜਦੂਤ ਤੇ ਅੰਬੈਸੀ ਦੇ ਹੋਰ ਸਟਾਫ਼ ਨੂੰ ਭਾਰਤੀ ਹਵਾਈ ਸੈਨਾ ਦੇ ਸੀ-17 ਜਹਾਜ਼ ਰਾਹੀਂ ਸੁਰੱਖਿਅਤ ਕੱਢ ਲਿਆਇਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ …
Read More »ਅਫਗਾਨਿਸਤਾਨ ‘ਚ ਨਵੀਂ ਸਰਕਾਰ ਬਣਾਉਣ ਲਈ ਕੋਸ਼ਿਸ਼ਾਂ ਤੇਜ਼
ਹਾਮਿਦ ਕਰਜ਼ਈ ਤੇ ਅਬਦੁੱਲਾ ਅਬਦੁੱਲਾ ਵੱਲੋਂ ਹੱਕਾਨੀ ਨੈੱਟਵਰਕ ਦੇ ਸਿਖਰਲੇ ਆਗੂ ਨਾਲ ਮੁਲਾਕਾਤ ਕਾਬੁਲ/ਬਿਊਰੋ ਨਿਊਜ਼ : ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ ਹੁੰਦੇ ਹੀ ਮੁਲਕ ਵਿਚ ਨਵੀਂ ਸਰਕਾਰ ਦੇ ਗਠਨ ਲਈ ਯਤਨ ਤੇਜ਼ ਹੋ ਗਏ ਹਨ। ਤਾਲਿਬਾਨ ਦੇ ਸਭ ਤੋਂ ਤਾਕਤਵਾਰ ਅਖਵਾਉਂਦੇ ਧੜੇ ‘ਹੱਕਾਨੀ ਨੈੱਟਵਰਕ ਦਹਿਸ਼ਤੀ ਸਮੂਹ’ ਦੇ ਸੀਨੀਅਰ ਆਗੂ …
Read More »ਪਾਕਿਸਤਾਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਹੋਈ ਭੰਨਤੋੜ
ਸਿੱਖ ਤੇ ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ : ਸਤਵੰਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ‘ਚ ਲਾਹੌਰ ਦੇ ਸ਼ਾਹੀ ਕਿਲੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਕੁਝ ਵਿਅਕਤੀਆਂ ਨੇ ਤੋੜ ਦਿੱਤਾ ਹੈ। ਪੁਲਿਸ ਨੇ ਇਸ ਸਬੰਧ ਵਿਚ ਕੁਝ …
Read More »ਫੈਡਰਲ ਚੋਣਾਂ ਲਈ ਇਲੈਕਸ਼ਨ ਕੈਨੇਡਾ ਨੇ ਜਾਰੀ ਕੀਤੇ ਸਿਹਤ ਸਬੰਧੀ ਮਾਪਦੰਡ
ਵੋਟਰਾਂ ਨੂੰ ਇਲੈਕਸ਼ਨ ਕੈਨੇਡਾ ਵੱਲੋਂ ਅਪੀਲ ਕਿ ਉਹ ਮਾਸਕ ਜ਼ਰੂਰ ਪਾਉਣ ਓਟਵਾ/ਬਿਊਰੋ ਨਿਊਜ਼ : ਸਿਆਸੀ ਜੰਗ ਭਾਵੇਂ ਹੋਰ ਵੀ ਗੰਧਲੀ ਹੋ ਜਾਵੇ ਪਰ ਪੋਲਿੰਗ ਸਟੇਸ਼ਨ ਸਾਫ ਰਹਿਣਗੇ। ਆਉਣ ਵਾਲੀਆਂ ਫੈਡਰਲ ਚੋਣਾਂ ਦੇ ਸਬੰਧ ਵਿੱਚ ਪੋਲਿੰਗ ਸਟੇਸ਼ਨ ਜ਼ਰੂਰ ਸਾਫ-ਸੁਥਰੇ ਰਹਿਣਗੇ। ਬੁੱਧਵਾਰ ਨੂੰ ਇਲੈਕਸ਼ਨਜ਼ ਕੈਨੇਡਾ ਵੱਲੋਂ ਫੈਡਰਲ ਚੋਣਾਂ ਦੇ ਸਬੰਧ ਵਿੱਚ ਹੈਲਥ …
Read More »ਜਗਮੀਤ ਸਿੰਘ ਬਰਨਬੀ ਸਾਊਥ ਤੋਂ ਲੜਨਗੇ ਚੋਣ
ਸਰੀ : ਐਨਡੀਪੀ ਵੱਲੋਂ ਪਾਰਟੀ ਪ੍ਰਧਾਨ ਜਗਮੀਤ ਸਿੰਘ ਨੂੰ ਬਰਨਬੀ ਸਾਊਥ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਗਮੀਤ ਸਿੰਘ ਨੇ ਫਿਰ ਕਿਹਾ ਕਿ ਇਸ ਸਮੇਂ ਦੇਸ਼ ਹਾਊਸਿੰਗ ਸੰਕਟ ਦੀ ਮਾਰ ਹੇਠ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚਲਾ ਹਾਊਸਿੰਗ ਸੰਕਟ ਟਰੂਡੋ ਵੱਲੋਂ ਪੈਦਾ ਕੀਤਾ ਹੋਇਆ ਹੈ ਅਤੇ ਪਿਛਲੇ 6 …
Read More »ਕੈਨੇਡਾ ‘ਚ ਨਸ਼ਿਆਂ ਦੇ ਧੰਦੇ ‘ਚ 2 ਹੋਰ ਪੰਜਾਬੀ ਗ੍ਰਿਫ਼ਤਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਵਿਚ ਨਸ਼ਿਆਂ ਦੀ ਵੱਡੇ ਪੱਧਰ ‘ਤੇ ਫੜੋ ਫੜਾਈ ਲੰਘੇ ਮਹੀਨਿਆਂ ਤੋਂ ਜਾਰੀ ਹੈ। ਜਿਸ ਵਿਚ ਪੰਜਾਬੀ ਵਿਅਕਤੀ ਵੀ ਗ੍ਰਿਫ਼ਤਾਰ ਹੋ ਰਹੇ ਹਨ। ਦੱਖਣੀ ਉਨਟਾਰੀਓ ‘ਚ ਪੁਲਿਸ ਨੇ ਬਰੈਂਪਟਨ ਜਿਓਰਜਟਾਊਨ ਤੇ ਵੈਲਿੰਗਟਨ ਕਾਊਂਟੀ ‘ਚ ਬੀਤੇ ਦਿਨੀਂ ਤਿੰਨ ਸ਼ੱਕੀ ਵਿਅਕਤੀ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਘਰਾਂ ਤੇ ਕਾਰੋਬਾਰਾਂ …
Read More »ਕੰਸਰਵੇਟਿਵਾਂ ਨੇ ਜਾਰੀ ਕੀਤਾ ਕੈਨੇਡਾਜ ਰਿਕਵਰੀ ਪਲੈਨ
ਓਟਵਾ: ਕੰਸਰਵੇਟਿਵਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਵਿੱਚ ਕੈਨੇਡੀਅਨਜ਼ ਨਾਲ ਵਾਅਦਾ ਕੀਤਾ ਕਿ ਜੇ ਉਹ ਜਿੱਤਦੇ ਹਨ ਤਾਂ ਉਹ ਮਹਾਂਮਾਰੀ ਦਰਮਿਆਨ ਗਈਆਂ ਲੋਕਾਂ ਦੀਆਂ ਨੌਕਰੀਆਂ ਬਹਾਲ ਕਰਵਾਉਣਗੇ। ਅਰਥਚਾਰੇ ਨੂੰ ਸਥਿਰ ਕਰਨ ਦੀ ਕੋਸ਼ਿਸ਼ ਕਰਨਗੇ ਤੇ ਇਹ ਯਕੀਨੀ ਬਣਾਉਣਗੇ ਕਿ ਕੈਨੇਡਾ ਭਵਿੱਖ ਦੇ ਸਿਹਤ ਸੰਕਟ ਲਈ ਤਿਆਰ ਹੋ ਸਕੇ। ਫੈਡਰਲ …
Read More »ਕੋਵਿਡ-19 ਆਊਟਬ੍ਰੇਕ ਦੇ ਡਰ ਤੋਂ ਮਿਸੀਸਾਗਾ ਦਾ ਰੈਸਟੋਰੈਂਟ ਕੀਤਾ ਗਿਆ ਬੰਦ
ਮਿਸੀਸਾਗਾ/ਬਿਊਰੋ ਨਿਊਜ਼ : ਪੀਲ ਪਬਲਿਕ ਹੈਲਥ ਵੱਲੋਂ ਰੈਸਟੋਰੈਂਟ ਐਂਡ ਕੰਪਨੀ ਰੈਸਟੋ ਬਾਰ ਦੇ ਸਰਪ੍ਰਸਤਾਂ ਨੂੰ ਪਿਛਲੇ ਦੋ ਵੀਕੈਂਡਸ ਉੱਤੇ ਕੋਵਿਡ-19 ਆਊਟਬ੍ਰੇਕ ਹੋਣ ਬਾਰੇ ਜਾਣਕਾਰੀ ਦਿੱਤੀ ਗਈ। ਸਟਾਫ ਸਮੇਤ ਜੋ ਕੋਈ ਵੀ ਰੈਸਟੋਰੈਂਟ ਵਿੱਚ 6 ਤੋਂ 8 ਅਤੇ 13 ਤੋਂ 15 ਅਗਸਤ ਨੂੰ ਗਿਆ, ਉਸ ਨੂੰ ਫੌਰੀ ਤੌਰ ਉੱਤੇ ਪੀਲ ਪਬਲਿਕ …
Read More »ਅਫਗਾਨਿਸਤਾਨ ‘ਚ ਤਾਲਿਬਾਨ ਦਾ ਕਬਜ਼ਾ
ਭਾਵੇਂਕਿ ਅਫਗਾਨਿਸਤਾਨ ਵਿਚੋਂ ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਫ਼ੈਸਲਾ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੌਰਾਨ ਹੀ ਕਰ ਲਿਆ ਸੀ ਪਰ ਇਸ ਨੂੰ ਲਾਗੂ ਨਵੇਂ ਰਾਸ਼ਟਰਪਤੀ ਬਾਇਡਨ ਨੇ ਕੀਤਾ ਹੈ। ਇਸ ਫ਼ੈਸਲੇ ਤੋਂ ਪਹਿਲਾਂ ਅਮਰੀਕੀ ਸਰਕਾਰ ਦੀ ਤਾਲਿਬਾਨ ਨਾਲ ਲੰਬੀ ਗੁਫ਼ਤਗੂ ਚੱਲੀ, ਜਿਸ ਤੋਂ ਬਾਅਦ ਹੀ ਅਮਰੀਕੀ ਫ਼ੌਜਾਂ ਵਲੋਂ …
Read More »