ਰਾਸ਼ਟਰਪਤੀ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦੇਸ਼ਵਾਸੀਆਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਹੈ ਕਿ ਸੰਸਦ ‘ਮੁਲਕ ਦੇ ਲੋਕਤੰਤਰ ਦਾ ਮੰਦਰ’ ਹੈ ਜੋ ਵਿਚਾਰ ਵਟਾਂਦਰੇ, ਬਹਿਸ ਅਤੇ ਲੋਕਾਂ ਦੀ ਭਲਾਈ ਦੇ ਮੁੱਦਿਆਂ ਨੂੰ ਸੁਲਝਾਉਣ ਦਾ ਸਭ ਤੋਂ ਵੱਡਾ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਦਾ …
Read More »Monthly Archives: August 2021
ਸੁਸ਼ਮਿਤਾ ਦੇਵ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ
ਨਵੀਂ ਦਿੱਲੀ : ਕਾਂਗਰਸ ਆਗੂ ਤੇ ਪਾਰਟੀ ਦੀ ਮਹਿਲਾ ਵਿੰਗ ਦੀ ਮੁਖੀ ਸੁਸ਼ਮਿਤਾ ਦੇਵ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਦੇਵ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਤੇ ਹੋਰਨਾਂ ਪਾਰਟੀ ਆਗੂਆਂ ਦੀ ਹਾਜ਼ਰੀ ਵਿੱਚ ਤ੍ਰਿਣਮੂਲ ਕਾਂਗਰਸ …
Read More »ਰਾਹੁਲ ਗਾਂਧੀ ਦਾ ਖਾਤਾ ਟਵਿੱਟਰ ਨੇ ਕੀਤਾ ਬਹਾਲ
ਕਾਂਗਰਸ ਪਾਰਟੀ ਦੇ ਆਗੂਆਂ ਨੇ ਨੇਮਾਂ ਦੀ ਕੀਤੀ ਸੀ ਉਲੰਘਣਾ : ਟਵਿੱਟਰ ਦਾ ਦਾਅਵਾ ਨਵੀਂ ਦਿੱਲੀ : ਟਵਿੱਟਰ ਨੇ ਰਾਹੁਲ ਗਾਂਧੀ, ਕਾਂਗਰਸ ਪਾਰਟੀ ਅਤੇ ਉਸ ਦੇ ਹੋਰ ਆਗੂਆਂ ਦੇ ਖਾਤੇ ਬਹਾਲ ਕਰ ਦਿੱਤੇ ਹਨ। ਜਬਰ-ਜਨਾਹ ਦੀ ਕਥਿਤ ਪੀੜਤਾ ਦੇ ਪਰਿਵਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਨ ‘ਤੇ ਕਾਂਗਰਸ ਦੇ …
Read More »ਪੈਗਾਸਸ ਜਾਸੂਸੀ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਤੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਦੇ ਮਾਮਲੇ ‘ਚ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ 10 ਦਿਨਾਂ ਬਾਅਦ ਸੂਚੀਬੱਧ ਕਰੇਗੀ ਤੇ ਉਦੋਂ ਤੈਅ ਕੀਤਾ ਜਾਵੇਗਾ ਕਿ ਇਸ ਮਾਮਲੇ …
Read More »ਉਲੰਪਿਕ ‘ਚ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਦਾ ਖੱਟਰ ਵਲੋਂ ਸਨਮਾਨ
ਹਰਿਆਣਾ ਨੂੰ ਖੇਡਾਂ ਦਾ ਮੁੱਖ ਕੇਂਦਰ ਬਣਾਵਾਂਗੇ : ਖੱਟਰ ਚੰਡੀਗੜ੍ਹ/ਬਿਊਰੋ ਨਿਊਜ਼ : ਟੋਕੀਓ ਓਲੰਪਿਕ ਵਿੱਚ ਸੋਨ ਤਗ਼ਮਾ ਜੇਤੂ ਨੀਰਜ ਚੋਪੜਾ ਨੇ ਚੰਡੀਗੜ੍ਹ ‘ਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਚੂਰਮਾ ਅਤੇ ਦੇਸੀ ਘਿਓ ਖੁਆ ਕੇ ਨੀਰਜ ਦਾ ਮੂੰਹ ਮਿੱਠਾ ਕਰਵਾਇਆ। …
Read More »ਆਮ ਆਦਮੀ ਪਾਰਟੀ ਉਤਰਾਖੰਡ ‘ਚ ਵੀ ਲੜੇਗੀ ਵਿਧਾਨ ਸਭਾ ਚੋਣਾਂ
ਕੇਜਰੀਵਾਲ ਨੇ ਕਰਨਲ ਕੋਠੀਆਲ ਨੂੰ ਬਣਾਇਆ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਦੇਹਰਾਦੂਨ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਉੱਤਰਾਖੰਡ ‘ਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੇਵਾਮੁਕਤ ਫੌਜੀ ਅਫਸਰ ਕਰਨਲ ਅਜੈ ਕੋਠੀਆਲ ਪਾਰਟੀ ਵੱਲੋਂ ਮੁੱਖ …
Read More »ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ‘ਚ ਹੁਣ ਬੈਠ ਸਕਣਗੀਆਂ ਕੁੜੀਆਂ
ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ‘ਚ ਯੋਗ ਮਹਿਲਾਵਾਂ ਨੂੰ ਬੈਠਣ ਦੀ ਇਜਾਜ਼ਤ ਦੇ ਦਿੱਤੀ ਹੈ। ਉਂਜ ਸਿਖਰਲੀ ਅਦਾਲਤ ਨੇ ਕਿਹਾ ਹੈ ਕਿ ਪ੍ਰੀਖਿਆ ਦਾ ਨਤੀਜਾ ਪਟੀਸ਼ਨ ਦੇ ਅੰਤਿਮ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੇ ਵਧਦੇ ਕਦਮ
ਲਖਬੀਰ ਸਿੰਘ ਨਿਜਾਮਪੁਰ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਅੱਠ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਸਮੇਂ ਦਰਮਿਆਨ ਅੰਦੋਲਨ ਅੰਦਰ ਕਈ ਉਤਰਾਅ ਚੜ੍ਹਾਅ ਆਏ ਹਨ। ਅੰਦੋਲਨ ਨੂੰ ਅੰਦਰੂਨੀ ਅਤੇ ਬਾਹਰੀ ਤਾਕਤਾਂ ਲਗਾਤਾਰ ਢਾਹ ਲਾਉਣ ਦੀ ਤਾਕ ਵਿਚ ਰਹਿੰਦੀਆਂ ਹਨ। ਉਨ੍ਹਾਂ ਤਾਕਤਾਂ …
Read More »ਕਿਰਤ ਮੰਡੀ ਵਿਚ ਬੱਚਿਆਂ ਦਾ ਸ਼ੋਸ਼ਣ
ਰਾਜਿੰਦਰ ਕੌਰ ਚੋਹਕਾ ਕਿਰਤ ਸਬੰਧੀ ਮਾਹਿਰਾਂ ਦਾ ਮੰਨਣਾ ਹੈ, ਕਿ ਬਾਲ ਮਜ਼ਦੂਰੀ ਬੱਚਿਆਂ ਦੀ ਤਸਕਰੀ, ਗਰੀਬੀ ਤੇ ਸਿੱਖਿਆ ਵਿਹੂਣੇ ਹੋਣ ਕਰਕੇ ਹੀ ਨਹੀਂ ਹੋ ਰਹੀ ਹੈ? ਸਗੋਂ ਇਹ ਸਰਕਾਰ ਵਲੋਂ ਅਪਣਾਈਆਂ ਪੂੰਜੀਵਾਦੀ ਨੀਤੀਆਂ ਦਾ ਹੀ ਸਿੱਟਾ ਹੈ। ਕਿਉਂਕਿ ਹਾਕਮ ਜਮਾਤਾਂ ਦੀ ਅਸੀਮ ਸ਼ਕਤੀ ਅਤੇ ਵਿਉਂਤਬੰਦੀ ਰਾਹੀਂ ਆਪਣੇ ਟੀਚਿਆਂ ‘ਤੇ ਪਹੁੰਚਣ …
Read More »ਕੈਨੇਡਾ ਨਹੀਂ ਦੇਵੇਗਾ ਤਾਲਿਬਾਨ ਨੂੰ ਮਾਨਤਾ
ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ‘ਤੇ ਪ੍ਰਗਟਾਈ ਚਿੰਤਾ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਟਰੂਡੋ ਨੇ ਅਫਗਾਨਿਸਤਾਨ ਵਿਚ ਨਵੀਂ ਤਾਲਿਬਾਨ ਸਰਕਾਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਨ ਟਰੂਡੋ ਨੇ ਅਫਗਾਨਿਸਤਾਨ ਦੇ ਮੁੱਦੇ …
Read More »