ਪਟਿਆਲਾ : ਪਟਿਆਲਾ ‘ਚ ਟਾਵਰ ਸੰਘਰਸ਼ੀ ਸੁਰਿੰਦਰਪਾਲ ਗੁਰਦਾਸਪੁਰ ਸਾਢੇ ਚਾਰ ਮਹੀਨਿਆਂ ਦੇ ਸੰਘਰਸ਼ ਮਗਰੋਂ ਥੱਲੇ ਉਤਰ ਆਇਆ ਹੈ। ਸੰਘਰਸ਼ ਫ਼ਤਹਿ ਹੋਣ ਦੀ ਖੁਸ਼ੀ ਵਿੱਚ ਉਹ ਨਾਸਾਜ਼ ਸਿਹਤ ਦੇ ਬਾਵਜੂਦ ਖਿੜੇ ਮੱਥੇ ਰਿਹਾ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਈਟੀਟੀ ਟੈੱਟ ਪਾਸ ਅਧਿਆਪਕਾਂ ਲਈ 6635 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ …
Read More »Monthly Archives: August 2021
ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਹਫਤੇ ਦਾ ਦਿਓ ਨੋਟਿਸ: ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੀ ਸਥਿਤੀ ਵਿਚ ਪਹਿਲਾਂ ਹਫ਼ਤੇ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ। ਇਹ ਹੁਕਮ ਹਾਈਕੋਰਟ ਨੇ ਕੋਟਕਪੂਰਾ ਪੁਲਿਸ ਫਾਇਰਿੰਗ ਕੇਸ ਦੇ ਮਾਮਲੇ ਵਿਚ ਦਿੱਤੇ ਹਨ। ਜਸਟਿਸ ਅਵਨੀਸ਼ ਝੀਂਗਣ ਦੇ ਇਸ ਹੁਕਮ ਨਾਲ ਸੈਣੀ ਹੁਣ ‘ਆਪਣੇ …
Read More »ਤੀਜਾ ਸਿਆਸੀ ਫਰੰਟ ਬਣਾਉਣ ਲਈ ਵਧੀਆਂ ਸਰਗਰਮੀਆਂ
ਨਿਤੀਸ਼ ਕੁਮਾਰ ਵੱਲੋਂ ਓਪੀ ਚੌਟਾਲਾ ਨਾਲ ਬੰਦ ਕਮਰਾ ਮੀਟਿੰਗ ਚੰਡੀਗੜ੍ਹ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨਾਲ ਉਨ੍ਹਾਂ ਦੀ ਗੁਰੂਗ੍ਰਾਮ ਸਥਿਤ ਰਿਹਾਇਸ਼ੀ ‘ਤੇ ਦੋ ਘੰਟੇ ਚੱਲੀ ਬੰਦ ਕਮਰਾ ਮੀਟਿੰਗ ਮਗਰੋਂ ਤੀਜਾ ਸਿਆਸੀ ਫਰੰਟ ਹੋਂਦ ‘ਚ ਆਉਣ ਦੀਆਂ ਚਰਚਾਵਾਂ ਨੂੰ ਖੰਭ ਲੱਗ ਗਏ ਹਨ। …
Read More »ਪੰਜਾਬ ਲਈ ਅਕਾਲੀ ਦਲ ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਬਸਪਾ ਗੱਠਜੋੜ ਵੱਲੋਂ 13 ਨੁਕਾਤੀ ਚਾਰਟਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੇ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਲੋਕ ਲੁਭਾਊ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ …
Read More »ਬਰਗਾੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ ਦਾ ਸਰਕਾਰੀ ਨੁਮਾਇੰਦਿਆਂ ਨੂੰ ਇੱਕ ਹੋਰ ਮੌਕਾ
ਧਿਆਨ ਸਿੰਘ ਮੰਡ ਨੇ ਪੰਜਾਬ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ 11 ਅਗਸਤ ਨੂੰ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਸਬੰਧੀ ਸੂਬਾ ਸਰਕਾਰ ਦੇ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸਹਾਇਕ ਸਣੇ ਸੱਤ ਖ਼ਿਲਾਫ਼ ਕੇਸ
ਕੇਂਦਰੀ ਫੰਡਾਂ ‘ਚ ਹੋਈ ਠੱਗੀ ਦਾ ਮਾਮਲਾ ਗਰਮਾਇਆ ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੇਂਦਰੀ ਫੰਡਾਂ ‘ਚ ਵੱਜੀ ਠੱਗੀ ਦੀਆਂ ਪਰਤਾਂ ਖੋਲ੍ਹਣ ਲਈ ਪਟਿਆਲਾ ਪੁਲਿਸ ਨੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਸਮੇਤ ਸੱਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਯੂਨੀਵਰਸਿਟੀ ਦਾ ਸੀਨੀਅਰ ਸਹਾਇਕ ਵੀ ਸ਼ਾਮਲ …
Read More »ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਕਾਂਗਰਸ ਦਾ ਕਾਟੋ-ਕਲੇਸ਼ ਸ਼ੁਰੂ
ਕਈ ਸੀਨੀਅਰ ਆਗੂ ਆਪਣਾ ਗੁੱਸਾ ਕਰਨ ਲੱਗੇ ਜ਼ਾਹਿਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਅਜੇ ਨਿਬੜਿਆ ਨਹੀਂ ਸੀ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਕਾਰਜਕਾਰਨੀ ਕਮੇਟੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਕਾਂਗਰਸ ਵਿੱਚ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਕਈ ਸੀਨੀਅਰ ਕਾਂਗਰਸੀ ਆਗੂ ਸੋਸ਼ਲ ਮੀਡੀਆ …
Read More »ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭਾਜਪਾ ‘ਚ ਸ਼ਾਮਲ
ਅਕਾਲੀ ਦਲ ਦੇ ਕਈ ਹੋਰ ਸਾਬਕਾ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਾਬਕਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪਾਰਟੀ ਦੇ ਹੋਰ ਸਾਬਕਾ ਆਗੂ ਦਿੱਲੀ ‘ਚ ਇੱਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ‘ਚ ਹੋਣ ਵਾਲੀਆਂ 2022 ਦੀਆਂ …
Read More »ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ
ਮਾਲਵਾ ਖੇਤਰ ‘ਚ ਕਾਂਗਰਸ ਲਈ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ, ਜਿੱਥੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ …
Read More »ਮੋਦੀ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ : ਸਿੱਧੂ
ਕਿਸਾਨਾਂ ਦਾ ਮਸਲਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਾਅਵਾ ਪਟਿਆਲਾ : ਪਟਿਆਲਾ ਨੇੜਲੇ ਪਿੰਡ ਜਲਾਲਪੁਰ ਵਿੱਚ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀ ਕਾਨੂੰਨ …
Read More »