ਕੁਲਜੀਤ ਸਿੰਘ ਨਾਗਰਾ ਤੇ ਬੈਂਸ ਭਰਾ ਹੀ ਖੁਦ ਭਰਦੇ ਹਨ ਟੈਕਸ ਬਲਾਚੌਰ/ਬਿਊਰੋ ਨਿਊਜ਼ : ਸੂਚਨਾ ਦਾ ਅਧਿਕਾਰ ਐਕਟ ਤਹਿਤ ਪੰਜਾਬ ਵਿਧਾਨ ਸਭਾ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਿਰਫ਼ 3 ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਿਮਰਨਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਹੀ ਅਜਿਹੇ ਵਿਧਾਇਕ ਹਨ, ਜਿਨ੍ਹਾਂ ਦੀ ਤਨਖਾਹ ਵਿੱਚੋਂ ਆਮਦਨ …
Read More »Monthly Archives: August 2021
ਵਿਦੇਸ਼ਾਂ ਵਿਚ ਵਸਣ ਦੀ ਲਾਲਸਾ ਕਾਰਨ ਵਿਆਹਾਂ ਦੀ ਧੋਖਾਧੜੀ ਦੇ ਮਾਮਲੇ ਵਧੇ
ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ …
Read More »ਚਾਰ ਧਾਰਮਿਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਸਥਾਪਿਤ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ 4 ਧਾਰਮਿਕ ਸ਼ਖਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ …
Read More »ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਵਿਜੈ ਸਾਂਪਲਾ ਦਾ ਸਖਤ ਵਿਰੋਧ
ਕਿਸਾਨਾਂ ਨੇ ਭਾਜਪਾ ਅਤੇ ਖੱਟਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਕਾਲਾਂਵਾਲੀ : ਕਾਲਾਂਵਾਲੀ ਨੇੜਲੇ ਪਿੰਡ ਦਾਦੂ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮਿਲਣ ਲਈ ਜਾਣਾ ਸੀ ਪਰ ਜਿਉਂ ਹੀ ਇਸ ਦੀ ਭਿਣਕ ਇਲਾਕੇ ਦੇ ਕਿਸਾਨਾਂ ਨੂੰ ਲੱਗੀ …
Read More »ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਲੁਧਿਆਣਾ ‘ਚ ਡੱਟਵਾਂ ਵਿਰੋਧ
ਕੁਝ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਜਥੇਦਾਰ ਖਿਲਾਫ ਕੀਤੀ ਨਾਅਰੇਬਾਜ਼ੀ ਲੁਧਿਆਣਾ : ਲੁਧਿਆਣਾ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਈ ਸਿੱਖ ਜਥੇਬੰਦੀਆਂ ਨੇ ਡਟਵਾਂ ਵਿਰੋਧ ਕੀਤਾ। ਸ਼ਹਿਰ ਦੇ ਅਰਬਨ ਅਸਟੇਟ ਇਲਾਕੇ ਵਿੱਚ ਗੁਰਦੁਆਰੇ ਦੇ ਬਾਹਰ ਸਿੱਖ ਸੰਗਤਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਹੱਥਾਂ ਵਿੱਚ …
Read More »ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵੱਲੋਂ ਡਾਇਬਟੀਜ਼ ਕੈਨੇਡਾ ਲਈ ਰਾਸ਼ੀ ਇੱਕਤਰ
ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਸ਼ਨਿਚਰਵਾਰ ਜੁਲਾਈ 31 ਨੂੰ ਸਿੱਖ ਮੋਟਰਸਾਈਕਲ ਕਲੱਬ ਕੈਨੇਡਾ ਵੱਲੋਂ ਕੈਨੇਡਾ ਦੇ ਅਲੱਗ ਅਲੱਗ ਸੂਬਿਆਂ ਵਿੱਚ ਇੱਕੋ ਸਮੇਂ ਮੋਟਰਸਾਈਕਲ ਰਾਈਡ ਕੀਤੀ ਗਈ ਜਿਸ ਵਿੱਚ ਬ੍ਰਿਟਿਸ਼ ਕੋਲੰਬੀਆ, ਓਨਟਾਰੀਓ, ਵਿਨੀਪੈੱਗ, ਸਸਕੈਚਵਨ ਅਤੇ ਐਲਬਰਟਾ ਦੇ ਚੈਪਟਰਜ਼ ਨੇ ਸ਼ਮੂਲੀਅਤ ਕੀਤੀ। ਰਾਈਡ ਦੌਰਾਨ ਲੋਕਲ ਗੁਰਦਵਾਰਾ ਸਾਹਿਬਾਨਾਂ ਅਤੇ ਬਿਸਨਸਿਜ਼ ਦਾ ਦੌਰਾ ਕੀਤਾ ਗਿਆ …
Read More »ਕੈਨੇਡਾ ਦੀ ਮਹਿਲਾਵਾਂ ਦੀ ਅੱਠ ਮੈਂਬਰੀ ਰੋਇੰਗ ਟੀਮ ਨੇ ਟੋਕੀਓ ਉਲੰਪਿਕਸ ‘ਚ ਸੋਨ ਤਮਗੇ ‘ਤੇ ਕੀਤਾ ਕਬਜ਼ਾ
ਟੋਰਾਂਟੋ : ਕੈਨੇਡਾ ਦੀ ਮਹਿਲਾਵਾਂ ਦੀ ਅੱਠ ਮੈਂਬਰੀ ਰੋਇੰਗ ਟੀਮ ਨੇ ਟੋਕੀਓ ਉਲੰਪਿਕਸ ਵਿੱਚ ਸੋਨ ਤਮਗੇ ਉੱਤੇ ਕਬਜ਼ਾ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਪਿਛਲੇ ਦਿਨੀਂ ਸੀਅ ਫੌਰੈਸਟ ਵਾਟਰਵੇਅ ਵਿੱਚ ਹੋਏ ਇਸ ਫਾਈਨਲ ਮੁਕਾਬਲੇ ਵਿੱਚ ਕੈਨੇਡਾ ਦੀਆਂ ਰੋਅਰਜ਼ ਨੇ ਪੰਜ ਮਿੰਟ 59.13 ਸੈਕਿੰਡ ਵਿੱਚ ਪਹਿਲਾਂ ਲਾਈਨ ਪਾਰ ਕਰਕੇ ਇਹ ਮੁਕਾਬਲਾ …
Read More »ਬਰੈਂਪਟਨ ‘ਚ ਰੁੱਖ ਲਗਾਉਣ ਲਈ ਫੈੱਡਰਲ ਸਰਕਾਰ ਵੱਲੋਂ 1,280,000 ਡਾਲਰ ਦਾ ਨਿਵੇਸ਼
ਇਹ ਨਿਵੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਹੋਵੇਗਾ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਫੈੱਡਰਲ ਸਰਕਾਰ ਵੱਲੋਂ ਬਰੈਂਪਟਨ ਸ਼ਹਿਰ ਨੂੰ ਰੁੱਖ ਲਗਾਉਣ 1,280,000 ਡਾਲਰ ਦੀ ਫੰਡਿੰਗ ਦੇਣ ਦਾ ਐਲਾਨ ਕੀਤਾ ਗਿਆ। ਇਹ ਨਿਵੇਸ਼ ਕੈਨੇਡਾ ਦੀ 10 ਸਾਲਾਂ ਵਿੱਚ ਦੋ ਅਰਬ ਰੁੱਖ ਲਗਾਉਣ ਦੀ ਯੋਜਨਾ ਤਹਿਤ ਕੀਤਾ ਗਿਆ ਹੈ। ਇਸ …
Read More »ਊਧਮ ਸਿੰਘ ਉਰਫ਼ ઑਰਾਮ ਮੁਹੰਮਦ ਸਿੰਘ ਆਜ਼ਾਦ਼ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਹੋਈ ઑਰਨ-ਕਮ-ਵਾਕ਼
ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ, ਟੀਪੀਏਆਰ ਕਲੱਬ ਅਤੇ ਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ ਦੇ ਮੈਂਬਰਾਂ ਨੇ ਲਿਆ ਭਾਗ ਬਰੈਂਪਟਨ/ਡਾ. ਝੰਡ : 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਹੋਏ ਜੱਲਿਅ੍ਹਾਂਵਾਲੇ ਬਾਗ਼ ਦੇ ਖੂਨੀ ਸ਼ਹੀਦੀ ਸਾਕੇ ਦਾ 21 ਸਾਲਾਂ ਬਾਅਦ ਬਦਲਾ ਲੈਣ ਵਾਲੇ ਪੰਜਾਬ ਦੇ ਮਹਾਨ ਸਪੂਤ ਊਧਮ ਸਿੰਘ ਦੀ 31 ਜੁਲਾਈ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਧਰਨਿਆਂ ‘ਚ ਉਤਸ਼ਾਹ ਬਰਕਰਾਰ
‘ਕਿਸਾਨ ਸੰਸਦ’ ਦੀ ਸਫ਼ਲਤਾ ਨੇ ਕਿਸਾਨਾਂ ‘ਚ ਜੋਸ਼ ਭਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ‘ਚ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਕਾਰਪੋਰੇਟ ਘਰਾਣਿਆਂ ਦੇ ਦਫ਼ਤਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਸਣੇ ਸਵਾ ਸੌ ਕੁ ਥਾਵਾਂ ‘ਤੇ ਚੱਲ ਰਹੇ …
Read More »