Breaking News
Home / 2021 / August (page 3)

Monthly Archives: August 2021

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਚੰਡੀਗੜ੍ਹ ਵੱਲੋਂ ‘ਮੌਜੂਦਾ ਹਾਲਾਤ ਤੇ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ ਸੰਵਾਦ

ਮੀਡੀਆ ਉਪਰ ਵੱਡੇ ਕਾਰਪੋਰੇਟਾਂ ਦੇ ਭਾਰੂ ਹੋਣ ‘ਤੇ ਚਿੰਤਾ ਦੀ ਕੀਤਾ ਪ੍ਰਗਟਾਵਾ ਉੱਘੇ ਖੇਤੀ ਅਰਥ ਸਾਸ਼ਤਰੀ ਦਵਿੰਦਰ ਸ਼ਰਮਾ, ਕਾਰਵਾਂ ਦੇ ਸੰਪਾਦਕ ਹਰਤੋਸ਼ ਸਿੰਘ ਬੱਲ ਤੇ ਸਾਬਕਾ ਮੁੱਖ ਸਕੱਤਰ ਰਮੇਸ਼ਇੰਦਰ ਸਿੰਘ ਨੇ ਰੱਖੇ ਵਿਚਾਰ ਚੰਡੀਗੜ੍ਹ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਚੰਡੀਗੜ੍ਹ ਵੱਲੋਂ ‘ਮੌਜੂਦਾ ਹਾਲਾਤ ਤੇ ਮੀਡੀਆ ਦੀ ਭੂਮਿਕਾ’ ਵਿਸ਼ੇ ‘ਤੇ …

Read More »

ਚੰਡੀਗੜ੍ਹ ’ਚ ਰਾਕੇਸ਼ ਟਿਕੈਤ ਗਰਜੇ ਵੀ ਤੇ ਬਰਸੇ ਵੀ

ਖੇਤੀ ਕਾਨੂੰਨਾਂ ਖਿਲਾਫ ਚੰਡੀਗੜ੍ਹ ’ਚ ਹੱਲਾ ਬੋਲ ਰੈਲੀ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਸੈਕਟਰ-25 ਦੀ ਗਰਾਊਂਡ ਵਿਚ ਹੱਲਾ-ਬੋਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚੇ। …

Read More »

ਕੇਜਰੀਵਾਲ ਨੇ ਸੋਨੂੰ ਸੂਦ ਨੂੰ ਬਣਾਇਆ ਬਰਾਂਡ ਅੰਬੈਸਡਰ

ਆਮ ਆਦਮੀ ਪਾਰਟੀ ’ਚ ਵੀ ਸ਼ਾਮਲ ਹੋਣ ਦੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਅਤੇ ਸਮਾਜ ਸੇਵਕ ਸੋਨੂੰ ਸੂਦ ਦਿੱਲੀ ਸਰਕਾਰ ਦੇ ‘ਦੇਸ਼ ਦੇ ਮੈਂਟਰਸ’ ਪ੍ਰੋਗਰਾਮ ਦੇ ਬਰਾਂਡ ਅੰਬੈਸਡਰ ਬਣੇ ਹਨ। ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਦਾਕਾਰ ਸੋਨੂੰ ਸੂਦ ਦੀ ਮੁਲਾਕਾਤ ਹੋਈ, ਜਿਸ ਤੋਂ ਬਾਅਦ …

Read More »

ਨਵਜੋਤ ਸਿੱਧੂ ਦੇ ਸਲਾਹਕਾਰ ਮਾਲੀ ਨੇ ਦਿੱਤਾ ਅਸਤੀਫਾ

ਕਿਹਾ, ਜੇਕਰ ਮੇਰਾ ਜਾਨੀ ਨੁਕਸਾਨ ਹੋਇਆ ਤਾਂ ਕੈਪਟਨ ਅਮਰਿੰਦਰ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੀ ਫੇਸਬੁੱਕ ’ਤੇ ਇਕ ਪੋਸਟ ਪਾ ਕੇ ਦਿੱਤੀ ਅਤੇ ਮਾਲੀ ਨੇ ਕਿਹਾ ਕਿ ਉਨ੍ਹਾਂ ਨਵਜੋਤ ਸਿੰਘ ਸਿੱਧੂ …

Read More »

ਸਿੱਧੂ ਨੇ ਹਾਈਕਮਾਂਡ ਨੂੰ ਦਿੱਤੀ ਸਿੱਧੀ ਧਮਕੀ

ਕਿਹਾ ਫੈਸਲਾ ਲੈਣ ਦਾ ਅਧਿਕਾਰ ਨਾ ਮਿਲਿਆ ਤਾਂ ਇੱਟ ਨਾਲ ਇੱਟ ਖੜਕਾ ਦਿਆਂਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਫਿਰ ਤੋਂ ਸਿਆਸੀ ਹਮਲਾਵਰ ਰੁਖ ਅਖਤਿਆਰ ਕੀਤਾ ਹੈ। ਸਿੱਧੂ ਨੇ ਆਪਣੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫੇ ਤੋਂ ਬਾਅਦ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਂਡ …

Read More »

ਸੁਖਬੀਰ ਬਾਦਲ ਦਾ ਬਾਘਾਪੁਰਾਣਾ ’ਚ ਡਟਵਾਂ ਵਿਰੋਧ

ਕਿਸਾਨਾਂ ਨੇ ਸੁਖਬੀਰ ਬਾਦਲ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਬਾਘਾਪੁਰਾਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 100 ਦਿਨਾਂ ਯਾਤਰਾ ਸ਼ੁਰੂ ਕੀਤੀ ਹੋਈ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਕੱਢੀ ਜਾ ਰਹੀ ਇਸ ਯਾਤਰਾ ਦਾ ਅੱਜ ਬਾਘਾਪੁਰਾਣਾ ਵਿਖੇ ਵੀ ਕਿਸਾਨਾਂ ਨੇ ਡਟਵਾਂ ਵਿਰੋਧ ਕੀਤਾ ਅਤੇ …

Read More »

ਕਾਬੁਲ ਹਵਾਈ ਅੱਡੇ ਤੋਂ ਉਡਾਣਾਂ ਫਿਰ ਹੋਈਆਂ ਸ਼ੁਰੂ

ਕਾਬੁਲ ਧਮਾਕਿਆਂ ’ਚ ਮੌਤਾਂ ਦੀ ਗਿਣਤੀ 108 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜਈ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲੰਘੇ ਕੱਲ੍ਹ ਹੋਏ ਧਮਾਕਿਆਂ ਤੋਂ ਬਾਅਦ ਅੱਜ ਦੁਪਹਿਰੇ ਉਡਾਣਾਂ ਫਿਰ ਸ਼ੁਰੂ ਹੋ ਗਈਆਂ। ਧਿਆਨ ਰਹੇ ਕਿ ਲੰਘੇ ਕੱਲ੍ਹ ਕਾਬੁਲ ਹਵਾਈ ਅੱਡੇ ’ਤੇ ਫਿਦਾਈਨ ਹਮਲੇ ਹੋਏ ਸਨ। ਇਨ੍ਹਾਂ ਹਮਲਿਆਂ …

Read More »

ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਲ

ਸੇਖਵਾਂ ਨੇ ਕੇਜਰੀਵਾਲ ਨੂੰ ਦੇਸ਼ ਦਾ ਭਵਿੱਖ ਦੱਸਿਆ ਹੁਣ ਸਮੁੱਚੇ ਪੰਜਾਬ ਦੀ ਉਮੀਦ ਬਣ ਗਈ ‘ਆਪ’ : ਕੇਜਰੀਵਾਲ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸੇਖਵਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਧਿਆਨ ਰਹੇ ਕਿ ਕੇਜਰੀਵਾਲ …

Read More »

ਬੇਰੁਜ਼ਗਾਰਾਂ ਲਈ ਪੰਜਾਬ ਸਰਕਾਰ ਦੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਯੋਜਨਾ ਨੂੰ ਹਰੀ ਝੰਡੀ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਦੀ ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਦੇ ਹੁਨਰ ‘ਚ ਨਿਖਾਰ ਲਿਆਉਣ ਅਤੇ ਰੁਜ਼ਗਾਰ ਵਧਾਉਣ ਲਈ ‘ਮੇਰਾ ਕੰਮ ਮੇਰਾ ਮਾਣ’ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ। ਇਸ …

Read More »