Read More »
Daily Archives: August 3, 2021
ਭਾਰਤੀ ਹਾਕੀ ਸੈਮੀਫਾਈਨਲ ’ਚ ਹਾਰੀ
ਹੁਣ ਕਾਂਸੇ ਦੇ ਮੈਡਲ ਲਈ ਖੇਡੇਗੀ ਭਾਰਤੀ ਹਾਕੀ ਟੀਮ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ਵਿਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ’ਚ ਹਾਰ ਗਈ। ਮੌਜੂਦਾ ਵਰਲਡ ਚੈਂਪੀਅਨ ਟੀਮ ਬੈਲਜ਼ੀਅਮ ਨੇ ਭਾਰਤ ਨੂੰ 5-2 ਦੇ ਫਰਕ ਨਾਲ ਹਰਾਇਆ। ਹਾਫ ਟਾਈਮ ਤੱਕ ਦੋਵੇਂ ਟੀਮਾਂ 2-2 ਦੀ ਬਰਾਬਰੀ ’ਤੇ ਰਹੀਆਂ ਅਤੇ ਇਕ ਸਮੇਂ …
Read More »ਸੁਮੇਧ ਸੈਣੀ ਦੇ ਘਰ ਵਿਜੀਲੈਂਸ ਦਾ ਛਾਪਾ
ਗਲਤ ਤਰੀਕੇ ਨਾਲ ਕੋਠੀ ਖਰੀਦਣ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਚੰਡੀਗੜ੍ਹ ਸਥਿਤ ਘਰ ’ਤੇ ਛਾਪਾ ਮਾਰਿਆ। ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਦੇ ਖਿਲਾਫ ਅਸਾਧਾਰਨ ਸੰਪਤੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਦੇ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੀ …
Read More »ਕਦੋਂ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਈ ਲਾਂਘਾ
ਭਾਰਤ ਦੇ ਗ੍ਰਹਿ ਰਾਜ ਮੰਤਰੀ ਨੇ ਪਾਕਿ ’ਤੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਸੀ, ਜਿਸ ਨੂੰ ਅਜੇ ਤੱਕ ਵੀ ਨਹੀਂ ਖੋਲ੍ਹਿਆ ਗਿਆ। ਇਸ ਸਬੰਧੀ ਹੁਣ ਭਾਰਤ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ …
Read More »ਪਠਾਨਕੋਟ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ
ਹਾਦਸਾਗ੍ਰਸਤ ਜਹਾਜ਼ ਰਣਜੀਤ ਸਾਗਰ ਡੈਮ ’ਚ ਡਿੱਗਿਆ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਨੇੜੇ ਅੱਜ ਭਾਰਤੀ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹੈਲੀਕਾਪਟਰ ਵਿਚ ਭਾਰਤੀ ਹਵਾਈ ਸੈਨਾ ਦੇ ਤਿੰਨ ਜਵਾਨ ਸਵਾਰ ਸਨ ਜੋ ਬਿਲਕੁਲ ਸੁਰੱਖਿਅਤ ਦੱਸੇ ਜਾ ਰਹੇ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੈਲੀਕਾਪਟਰ ਕ੍ਰੈਸ਼ ਹੋਣ ਤੋਂ ਬਾਅਦ ਸਿੱਧਾ ਰਣਜੀਤ ਸਾਗਰ …
Read More »ਉਲੰਪਿਕ ਖੇਡਣ ਵਾਲੇ ਖਿਡਾਰੀਆਂ ਦਾ ਮੋਦੀ ਨੇ ਵਧਾਇਆ ਹੌਸਲਾ
ਕਿਹਾ : ਹਰ ਭਾਰਤੀ ਖਿਡਾਰੀ ’ਚ ਦਿਸਿਆ ਆਤਮ ਵਿਸ਼ਵਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਟੋਕੀਓ ਉਲੰਪਿਕ ’ਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਠੀਕ-ਠਾਕ ਹੀ ਰਿਹਾ। 11 ਦਿਨਾਂ ਤੋਂ ਚੱਲ ਰਹੇ ਇਨ੍ਹਾਂ ਮੁਕਾਬਲਿਆਂ ’ਚ ਭਾਰਤੀ ਖਿਡਾਰੀ ਸਿਰਫ਼ ਦੋ ਹੀ ਮੈਡਲ ਜਿੱਤ ਸਕੇ। ਜਿਨ੍ਹਾਂ ’ਚੋਂ ਮੀਰਾ ਬਾਈ ਚਾਨੂ ਨੇ ਸਿਲਵਰ ਅਤੇ ਪੀਵੀ ਸਿੰਧੂ ਨੇ ਕਾਂਸੇ …
Read More »ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 90 ਹਜ਼ਾਰ ਰੁਪਏ ਮਹੀਨਾ ਕੀਤੀ
ਵਿਧਾਇਕਾਂ ਦੀ ਤਨਖਾਹ ’ਚ 30 ਹਜ਼ਾਰ ਰੁਪਏ ਦਾ ਕੀਤਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਵਿਧਾਇਕਾਂ ਦੀਆਂ ਤਨਖਾਹਾਂ ’ਚ ਚੋਖਾ ਵਾਧਾ ਕਰ ਦਿੱਤਾ ਹੈ। ਹੁਣ ਦਿੱਲੀ ਦੇ ਵਿਧਾਇਕਾਂ ਨੂੰ 90 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਤੋਂ ਪਹਿਲਾਂ …
Read More »