Breaking News
Home / 2021 / August / 05

Daily Archives: August 5, 2021

ਭਾਰਤੀ ਹਾਕੀ ਨੇ ਰਚਿਆ ਇਤਿਹਾਸ – 41 ਸਾਲਾਂ ਬਾਅਦ ਹਾਕੀ ’ਚ ਜਿੱਤਿਆ ਮੈਡਲ

ਜਰਮਨੀ ਨੂੰ ਹਰਾ ਕੇ ਭਾਰਤ ਨੇ ਕਾਂਸੇ ਦਾ ਮੈਡਲ ਕੀਤਾ ਆਪਣੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਨੇ ਅੱਜ ਇਤਿਹਾਸ ਸਿਰਜ ਦਿੱਤਾ। ਟੀਮ ਨੇ 41 ਸਾਲਾਂ ਬਾਅਦ ਭਾਰਤ ਨੂੰ ਹਾਕੀ ’ਚ ਕਾਂਸੇ ਦਾ ਮੈਡਲ ਦਿਵਾਇਆ ਹੈ। ਧਿਆਨ ਰਹੇ ਕਿ ਭਾਰਤੀ ਟੀਮ ਨੇ ਸਖਤ ਮੁਕਾਬਲੇ ਦੌਰਾਨ ਜਰਮਨੀ ਦੀ …

Read More »

ਕੁਸ਼ਤੀ ’ਚ ਰਵੀ ਦਹੀਆ ਨੇ ਜਿੱਤੀ ਚਾਂਦੀ

ਫਾਈਨਲ ਮੁਕਾਬਲੇ ’ਚ ਰੂਸ ਦਾ ਖਿਡਾਰੀ ਰਿਹਾ ਜੇਤੂ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਸ਼ਤੀ ਦੇ 57 ਕਿਲੋ ਭਾਰ ਵਰਗ ’ਚ ਭਾਰਤ ਦੇ ਰਵੀ ਦਹੀਆ ਨੇ ਚਾਂਦੀ ਦਾ ਮੈਡਲ ਜਿੱਤ ਲਿਆ ਹੈ। ਦਹੀਆ ਫਾਈਨਲ ਮੁਕਾਬਲੇ ਵਿਚ ਦੋ ਵਾਰ ਦੇ ਵਿਸ਼ਵ ਚੈਂਪੀਅਨ ਰੂਸ ਦੇ ਖਿਡਾਰੀ ਤੋਂ ਹਾਰ ਗਏ। ਰੂਸ ਦੇ ਖਿਡਾਰੀ ਨੇ ਦਹੀਆ ’ਤੇ …

Read More »

ਪ੍ਰਸ਼ਾਂਤ ਦਾ ਅਸਤੀਫਾ-ਕੈਪਟਨ ਦੀ ਵਧੀ ਚਿੰਤਾ

ਕੈਪਟਨ ਦੇ ਪ੍ਰਮੁੱਖ ਸਲਾਹਕਾਰ ਹਨ ਪ੍ਰਸ਼ਾਂਤ ਕਿਸ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਦੇ ਅਸਤੀਫੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਚਿੰਤਾ ਹੋਰ ਵਧ ਗਈ ਹੈ ਕਿਉਂਕਿ ਪੰਜਾਬ ਕਾਂਗਰਸ ਵਿਚ ਪਹਿਲਾਂ ਹੀ ਹਾਲਾਤ ਸੁਖਾਵੇਂ …

Read More »

ਵਿਦੇਸ਼ਾਂ ’ਚ ਵਸਣ ਦੀ ਲਾਲਸਾ ਨੇ ਵਧਾਈ ਧੋਖਾਧੜੀ

ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ …

Read More »

ਹਾਕੀ ’ਚ ਮੈਡਲ ਦਿਵਾਉਣ ਵਾਲੇ ਖਿਡਾਰੀ ਵੀ ਕਿਸਾਨਾਂ ਦੇ ਪੁੱਤ : ਭਗਵੰਤ ਮਾਨ

ਭਗਵੰਤ ਨੇ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਧਾਨ ਮੰਤਰੀ ਨੂੰ ਮੁੜ ਅਪੀਲ ਕੀਤੀ ਹੈ। ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ …

Read More »

ਸੁਮੇਧ ਸੈਣੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਹੁਣ ਸੈਣੀ ਸਮੇਤ ਸੱਤ ਮੁਲਜ਼ਮਾਂ ਵਿਚਾਲੇ ਹੋਏ ਲੈਣ-ਦੇਣ ਦੀ ਜਾਂਚ ਕਰੇਗੀ ਈਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਅਤੇ ਭਿ੍ਰਸ਼ਟਾਚਾਰ ਮਾਮਲੇ ’ਚ ਨਾਮਜ਼ਦ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੀ ਜਾਂਚ …

Read More »