ਟੋਰਾਂਟੋ : ਓਨਟਾਰੀਓ ਵਿੱਚ ਸੰਭਾਵੀ ਤੌਰ ਉੱਤੇ ਸਤੰਬਰ ਵਿੱਚ ਸਕੂਲ ਖੁੱਲ੍ਹਣ ਜਾ ਰਹੇ ਹਨ। ਇਸ ਦਰਮਿਆਨ ਓਨਟਾਰੀਓ ਸਰਕਾਰ ਵੱਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜਿਨ੍ਹਾਂ ਬੱਚਿਆਂ ਦਾ ਟੀਕਾਕਰਣ ਨਹੀਂ ਹੋਇਆ ਹੋਵੇਗਾ ਉਨ੍ਹਾਂ ਲਈ ਵੈਕਸੀਨੇਟ ਹੋ ਚੁੱਕੇ ਵਿਦਿਆਰਥੀਆਂ ਨਾਲੋਂ ਵੱਖਰੇ ਨਿਯਮ ਲਾਗੂ ਨਹੀਂ ਕੀਤੇ ਜਾਣਗੇ। ਸਿੱਖਿਆ ਮੰਤਰੀ ਸਟੀਫਨ ਲਿਚੇ …
Read More »Daily Archives: August 6, 2021
ਐਮਰਜੈਂਸੀ ਬੈਨੇਫਿਟਸ ਲੈਣ ਵਾਲੇ ਬਜ਼ੁਰਗਾਂ ਨੂੰ ਨਹੀਂ ਮਿਲੇਗਾ ਇਨਕਮ ਸਪਲੀਮੈਂਟ!
ਓਟਵਾ/ਬਿਊਰੋ ਨਿਊਜ਼ : ਕੈਨੇਡਾ ਐਮਰਜੈਂਸੀ ਰਿਸਪਾਂਸ ਬੈਨੇਫਿਟ ਦੇ 2000 ਡਾਲਰ ਹਾਸਲ ਕਰਨ ਵਾਲੇ ਬਜ਼ੁਰਗਾਂ (ਖਾਸ ਤੌਰ ਉੱਤੇ ਘੱਟ ਆਮਦਨ ਵਾਲੇ ਬਜ਼ੁਰਗਾਂ) ਨੂੰ ਇਨਕਮ ਸਪਲੀਮੈਂਟ ਤੋਂ ਹੱਥ ਧੋਣੇ ਪੈਣਗੇ। ਬ੍ਰਿਟਿਸ਼ ਕੋਲੰਬੀਆ ਦੇ 65 ਸਾਲਾ ਕ੍ਰਿਸ ਸੈਰਲੌਕ, ਜੋ ਕਿ ਦੋ ਦਹਾਕਿਆਂ ਤੋਂ ਰੁੱਖ ਉਗਾਉਣ ਦਾ ਕੰਮ ਕਰਦੇ ਹਨ, ਨੇ ਦੱਸਿਆ ਕਿ ਉਨ੍ਹਾਂ …
Read More »11 ਮੁਲਕਾਂ ਦੇ ਹੈਲਥ ਸਿਸਟਮ ਦੀ ਦਰਜਾਬੰਦੀ ‘ਚ ਕੈਨੇਡਾ 10ਵੇਂ ਸਥਾਨ ਉੱਤੇ ਰਿਹਾ
ਟੋਰਾਂਟੋ/ਬਿਊਰੋ ਨਿਊਜ਼ : ਵੱਧ ਆਮਦਨ ਵਾਲੇ 11 ਮੁਲਕਾਂ ਦੇ ਹੈਲਥ ਸਿਸਟਮ ਦੀ ਦਰਜੇਬੰਦੀ ਵਿੱਚ ਕੈਨੇਡਾ 10ਵੇਂ ਸਥਾਨ ਉੱਤੇ ਰਿਹਾ ਹੈ। ਇਸ ਸੂਚੀ ਵਿੱਚ ਅਮਰੀਕਾ ਦਾ ਨੰਬਰ ਆਖਰੀ ਹੈ। ਕਾਮਨਵੈਲਥ ਫੰਡ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ 11 ਵੱਧ ਆਮਦਨ ਵਾਲੇ ਦੇਸਾਂ ਦੇ ਹੈਲਥ ਸਿਸਟਮ ਮਾਪਦੰਡਾਂ, ਜਿਵੇਂ ਕਿ ਨਿਰਪੱਖਤਾ, ਕੇਅਰ ਤੱਕ …
Read More »ਕਿਸਾਨ ਸੰਸਦ ਨੂੰ ਸਮਰਥਨ ਦੇਣ ਪੁੱਜੇ ਪ੍ਰਤਾਪ ਸਿੰਘ ਬਾਜਵਾ ਅਤੇ ਦੀਪੇਂਦਰ ਹੁੱਡਾ ਸਣੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ
ਅਸੀਂ ਪਹਿਲਾਂ ਤੋਂ ਹੀ ਕਿਸਾਨਾਂ ਦੇ ਨਾਲ : ਬਾਜਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵਲੋਂ ਜੰਤਰ ਮੰਤਰ ‘ਤੇ ਜਾਰੀ ਕਿਸਾਨ ਸੰਸਦ ਦੇ 9ਵੇਂ ਦਿਨ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਕਿਸਾਨਾਂ ਦੇ ਸਮਰਥਨ ‘ਚ ਪੁੱਜੇ। ਉਨ੍ਹਾਂ ਕਿਸਾਨ ਸੰਸਦ ਦੀ ਕਾਰਵਾਈ ਨੂੰ ਸੁਣਿਆ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ …
Read More »ਵਿਰੋਧੀ ਧਿਰਾਂ ਦੀ ਆਵਾਜ਼ ਦਬਾ ਰਹੀ ਹੈ ਮੋਦੀ ਸਰਕਾਰ
ਰਾਹੁਲ ਦੇ ਸੱਦੇ ‘ਤੇ 15 ਵਿਰੋਧੀ ਧਿਰਾਂ ਹੋਈਆਂ ਇਕੱਠੀਆਂ ਨਵੀਂ ਦਿੱਲੀ : ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਸੱਦੇ ‘ਤੇ ਪਹੁੰਚ ਕੇ ਏਕੇ ਦਾ ਪ੍ਰਗਟਾਵਾ ਕੀਤਾ ਤੇ ਕਾਂਗਰਸ ਨੇ ਇਸ ਮੀਟਿੰਗ ਨੂੰ ਇਤਿਹਾਸਕ ਤੇ 2024 ਦੀਆਂ ਲੋਕ ਸਭਾ ਚੋਣਾਂ ਲਈ ਟਰੇਲਰ ਕਰਾਰ ਦਿੱਤਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ …
Read More »ਬੀਬੀਆਂ ਹਰ ਮੰਗਲਵਾਰ ਨੂੰ ਟਿੱਕਰੀ ਮੋਰਚੇ ਦੀ ਸਟੇਜ ਸੰਭਾਲਣਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਟਿਕਰੀ ਮੋਰਚੇ ‘ਤੇ ਹਰ ਮੰਗਲਵਾਰ ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਬੀਬੀਆਂ ਵਾਸਤੇ ਰਾਖਵੀਂ ਰੱਖੀ ਹੈ। ਜਗਸੀਰ ਜੀਦਾ ਅਤੇ ਉਨ੍ਹਾਂ ਦੀ ਟੀਮ ਨੇ ਦੇਸ਼ ਦੇ ਹਾਕਮਾਂ ‘ਤੇ ਵਿਅੰਗ ਕਰਦਿਆਂ ਤੇ ਕ੍ਰਾਂਤੀਕਾਰੀ ਗੀਤਾਂ ਨਾਲ ਮੋਰਚੇ ਵਿੱਚ ਜੋਸ਼ ਭਰਿਆ। ਉਨ੍ਹਾਂ ਦੇਸ਼ ਦੇ ਹਾਕਮਾਂ ਵੱਲੋਂ …
Read More »ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 90 ਹਜ਼ਾਰ ਰੁਪਏ ਮਹੀਨਾ ਕੀਤੀ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਵਿਧਾਇਕਾਂ ਦੀਆਂ ਤਨਖਾਹਾਂ ‘ਚ ਚੋਖਾ ਵਾਧਾ ਕਰ ਦਿੱਤਾ ਹੈ। ਹੁਣ ਦਿੱਲੀ ਦੇ ਵਿਧਾਇਕਾਂ ਨੂੰ 90 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਵਿਧਾਇਕਾਂ ਨੂੰ 53 ਹਜ਼ਾਰ ਰੁਪਏ ਮਿਲਦੇ ਸਨ ਜਿਸ …
Read More »06 August 2021 GTA & Main
ਖੇਤੀ ਕਾਨੂੰਨ ਅਤੇ ਮੋਦੀ ਸਰਕਾਰ ਦਾ ਅੜੀਅਲ ਰਵੱਈਆ
ਮੋਹਨ ਸਿੰਘ (ਡਾ.) ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਸੰਘਰਸ਼ ਨੂੰ ਚੱਲਦਿਆਂ 9 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਇਹ ਇਤਿਹਾਸਕ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ਨੇ ਭਾਰਤ ਅੰਦਰ ਹੀ ਨਹੀਂ ਸਗੋਂ ਦੁਨੀਆ ਭਰ ਦੇ ਲੋਕਾਂ ਅੰਦਰ ਭਾਰੀ ਹਮਾਇਤ ਹਾਸਿਲ ਕੀਤੀ ਹੈ। ਦੇਸ਼ਾਂ …
Read More »ਹੀਰੋਸ਼ੀਮਾ ਡੇ ਅਤੇ ਦੂਸਰਾ ਵਿਸ਼ਵ ਯੁੱਧ
ਲ਼ੈ.ਕ.ਨਰਵੰਤ ਸਿੰਘ ਸੋਹੀ 905-741-2666 ਦੂਸਰਾ ਵਿਸ਼ਵ ਯੁੱਧ 1939 ਤੋਂ 1945 ਤਕ ਯੂਰਪ ਅਤੇ ਏਸ਼ੀਆ ਵਿੱਚ ਲੜਿਆ ਗਿਆ। ਅਫ਼ਰੀਕਾ ਦੇ ਉਤਰੀ ਹਿੱਸੇ ‘ਤੇ ਵੀ ਅਸਰ ਪਿਆ। ਜਰਮਨੀ ਨੇ ਹਿਟਲਰ ਦੀ ਅਗਵਾਈ ਹੇਠ ਯੂਰਪ ਦੇ ਕਈ ਮੁਲਕਾਂ ‘ਤੇ ਕਬਜ਼ਾ ਕਰ ਲਿਆ ਅਤੇ ਅਖੀਰ ਫਰਾਂਸ ‘ਤੇ ਵੀ ਕਬਜ਼ਾ ਕਰਕੇ ਇੰਗਲੈਂਡ ਦੇ ਸਿਰਹਾਣੇ ਜਾ …
Read More »