Breaking News
Home / 2021 / August / 09

Daily Archives: August 9, 2021

ਖੇਤੀਬਾੜੀ ਕਾਨੂੰਨ ਹੋ ਸਕਦੇ ਹਨ ਵਾਪਸ!

ਯੂਪੀ ਦੇ ਭਾਜਪਾ ਲੀਡਰ ਨੇ ਕਿਸਾਨਾਂ ਦਾ ਕੀਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਇਸੇ …

Read More »

ਪੰਜਾਬ ਦੇ ਲੋਕ ਸਿਆਣੇ : ਰੰਧਾਵਾ

ਕਿਹਾ : ਕੋਈ ਵੀ ਸਿਆਸੀ ਪਾਰਟੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਨਹੀਂ ਕਰ ਸਕਦੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਰੰਧਾਵਾ ਵਲੋਂ ਬਾਅਦ ਵਿਚ ਮੀਡੀਆ ਨਾਲ ਗੱਲਬਾਤ …

Read More »

ਸ਼ਿਲਪਾ ਸ਼ੈਟੀ ਵੀ ਠੱਗੀ ਦੇ ਮਾਮਲੇ ’ਚ ਘਿਰੀ

ਸ਼ਿਲਪਾ ਤੇ ਉਸਦੀ ਮਾਂ ਕੋਲੋਂ ਯੂਪੀ ਪੁਲਿਸ ਕਰੇਗੀ ਪੁੱਛਗਿੱਛ ਮੁੰਬਈ/ਬਿਊਰੋ ਨਿਊਜ਼ ਬਿਜਨਸਮੈਨ ਰਾਜ ਕੁੰਦਰਾ ਤੋਂ ਬਾਅਦ ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸਦੀ ਮਾਂ ਸੁਨੰਦਾ ਸ਼ੈਟੀ ’ਤੇ ਵੀ ਮੁਸੀਬਤ ਆ ਸਕਦੀ ਹੈ। ਲਖਨਊ ਵਿਚ ਦਰਜ ਧੋਖਾਧੜੀ ਦੇ ਮਾਮਲੇ ਦੀ ਜਾਂਚ ਲਈ ਇਥੋਂ ਇਕ ਟੀਮ ਮੁੰਬਈ ਪਹੁੰਚ ਰਹੀ ਹੈ। ਇਹ ਟੀਮ ਸ਼ਿਲਪਾ …

Read More »

ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰੇ ਹਰਿਆਣਾ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਰਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਵਿੱਚ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਕਾਰਵਾਈਆਂ ਨੂੰ ਰੋਕੇ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਕੁਰੂਕਸ਼ੇਤਰ ਵਿੱਚ ਕਿਸਾਨਾਂ ਦੇ …

Read More »

ਪੰਜਾਬ ਦੇ ਸਕੂਲਾਂ ਲਈ ਨਵੇਂ ਦਿਸ਼ਾ ਨਿਰਦੇਸ਼

ਬੋਰਡ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਦੀਆਂ ਹਦਾਇਤਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੋਵਿਡ-19 ਦੀ ਮਹਾਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਵਾਸਤੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੰਗਲਾ ਨੇ ਕਿਹਾ ਕਿ ਲੰਘੀ 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ …

Read More »

ਸਾਉਣ ਕਵੀ ਦਰਬਾਰ ’ਚ ਹੋਈ ਕਵਿਤਾਵਾਂ ਦੀ ਕਿਣਮਿਣ

ਪੰਜਾਬੀ ਲੇਖਕ ਸਭਾ ਨੇ ਸਜਾਈ ਤ੍ਰੈ-ਭਾਸ਼ੀ ਕਾਵਿ ਮਹਿਫ਼ਲ ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਕਰਵਾਏ ਗਏ ਤ੍ਰੈ-ਭਾਸ਼ੀ ਸਾਉਣ ਕਵੀ ਦਰਬਾਰ ਵਿਚ ਕਵਿਤਾਵਾਂ ਦੀ ਕਿਣਮਿਣ ਹੋਈ। ਇਸ ਕਾਵਿ ਮਹਿਫ਼ਲ ਦਾ ਆਗਾਜ਼ ਜਿੱਥੇ ਸਰਸਵਤੀ ਵੰਦਨਾ ਨਾਲ ਹੋਇਆ, ਉਥੇ ਹੀ ਸਾਵਣ ਮਹੀਨੇ ਨਾਲ ਸਬੰਧਤ ਸ਼ਬਦ ਦਾ ਉਚਾਰਨ ਵੀ ਕੀਤਾ ਗਿਆ। ਇਸ …

Read More »