ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ੀਰਾ ਹਲਕੇ ਦੇ ਪਿੰਡ ਭੜਾਣਾ ਤੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਯਾਤਰਾ ਸ਼ੁਰੂ ਕਰ ਦਿੱਤੀ ਹੈ। ਪਹਿਲੇ ਦਿਨ ਹੀ ਇਸ ਯਾਤਰਾ ਨੂੰ ਵੱਡਾ ਝਟਕਾ ਲੱਗਾ ਜਦੋਂ ਕਿਸਾਨਾਂ ਨੇ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਇਸ ਯਾਤਰਾ ਨੂੰ ਕਾਲੀਆਂ …
Read More »Daily Archives: August 18, 2021
ਅਫਗਾਨਿਸਤਾਨ ਦੇ ਲੋਕਾਂ ’ਚ ਡਰ ਮਾਹੌਲ
ਅਫਗਾਨ ਮਾਮਲੇ ’ਤੇ ਟਰੰਪ ਅਤੇ ਬਿਡੇਨ ਆਹਮੋ-ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਦੋ ਦਹਾਕਿਆਂ ਤੱਕ ਯੁੱਧ ਚਲਿਆ। ਅਮਰੀਕੀ ਫੌਜਾਂ ਦੀ ਵਾਪਸੀ ਤੋਂ ਦੋ ਹਫਤੇ ਪਹਿਲਾਂ ਹੀ ਤਾਲਿਬਾਨ ਨੇ ਅੱਗੇ ਵਧ ਕੇ ਲੰਘੇ ਐਤਵਾਰ ਨੂੰ ਰਾਜਧਾਨੀ ਕਾਬੁਲ ’ਤੇ ਕਬਜ਼ਾ ਕਰ ਲਿਆ ਸੀ। ਧਿਆਨ ਰਹੇ ਕਿ ਇਕ ਮਈ ਤੋਂ ਅਮਰੀਕੀ ਫੌਜ ਦੀ …
Read More »ਰਾਮ ਰਹੀਮ ਦੀਆਂ ਵਧਣਗੀਆਂ ਮੁਸ਼ਕਲਾਂ
ਰਣਜੀਤ ਹੱਤਿਆ ਕਾਂਡ ’ਚ ਸਾਜਿਸ਼ ਰਚਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਜਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਹੁਣ ਰਣਜੀਤ ਹੱਤਿਆ ਮਾਮਲੇ ਵਿਚ ਘਿਰਦਾ ਜਾ ਰਿਹਾ …
Read More »ਸ਼ਸ਼ੀ ਥਰੂਰ ਆਪਣੀ ਪਤਨੀ ਸੁਨੰਦਾ ਪੁਸ਼ਕਰ ਦੀ ਹੱਤਿਆ ਮਾਮਲੇ ਵਿਚੋਂ ਬਰੀ
2014 ’ਚ ਦਿੱਲੀ ਦੇ ਇਕ ਹੋਟਲ ਵਿਚੋਂ ਮਿਲੀ ਸੀ ਸੁਨੰਦਾ ਦੀ ਲਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਸ਼ਸ਼ੀ ਥਰੂਰ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। 2014 ’ਚ …
Read More »ਨੈਸ਼ਨਲ ਡਿਫੈਂਸ ਅਕੈਡਮੀ ਦੀ 5 ਸਤੰਬਰ ਨੂੰ ਹੋ ਰਹੀ ਪ੍ਰੀਖਿਆ ’ਚ ਹੁਣ ਬੈਠ ਸਕਣਗੀਆਂ ਕੁੜੀਆਂ
ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ਵਿਚ ਦਿੱਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲੜਕੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ’ਚ ਬੈਠਣ ਦੀ ਆਗਿਆ ਦੇ ਦਿੱਤੀ ਹੈ। ਇਹ ਹੁਕਮ ਆਉਂਦੀ 5 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਹੀ ਲਾਗੂ ਹੋਵੇਗਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ …
Read More »