Breaking News
Home / 2021 / August / 19

Daily Archives: August 19, 2021

ਸੁਖਪਾਲ ਨੰਨੂ ਨੇ ਵੀ ਛੱਡੀ ਭਾਜਪਾ

ਕਿਸਾਨਾਂ ਦੀ ਹਮਾਇਤ ਕਰਦਿਆਂ ਨੰਨੂ ਨੇ ਭਾਜਪਾ ਛੱਡਣ ਦਾ ਕੀਤਾ ਐਲਾਨ ਫਿਰੋਜ਼ਪੁਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਜਦੋਂ ਦੇ ਵਿਵਾਦਤ ਖੇਤੀ ਕਾਨੂੰਨ ਲਿਆਂਦੇ ਹਨ, ਉਦੋਂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ਦਾ ਅਸਰ ਹੁਣ ਪੰਜਾਬ ਭਾਜਪਾ …

Read More »

ਸੁਮੇਧ ਸੈਣੀ ਸਲਾਖਾਂ ਪਿੱਛੇ

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ’ਚ ਕੀਤਾ ਗਿਆ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਵਿਵਾਦਤ ਡੀਜੀਪੀ ਸੁਮੇਧ ਸੈਣੀ ਨੂੰ ਆਖਰ ਵਿਜੀਲੈਂਸ ਨੇ ਗਿ੍ਰਫਤਾਰ ਕਰ ਹੀ ਲਿਆ। ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਨੇ ਮੁਹਾਲੀ ਦੇ ਵਿਜੀਲੈਂਸ ਥਾਣੇ …

Read More »

ਹਰਿਆਣਾ ਵਿਚ ਮੁੱਖ ਮੰਤਰੀ ਨੇ ‘ਗੋਰਖਧੰਦਾ’ ਸ਼ਬਦ ਦੀ ਵਰਤੋਂ ’ਤੇ ਲਗਾਈ ਪਾਬੰਦੀ

ਗੋਰਖਨਾਥ ਦੇ ਭਗਤਾਂ ਨੇ ਕੀਤਾ ਸੀ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਅਨੈਤਿਕ ਕੰਮਾਂ ਲਈ ਵਰਤੇ ਜਾਣ ਵਾਲੇ ‘ਗੋਰਖਧੰਦਾ’ ਸ਼ਬਦ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਫ਼ੈਸਲਾ ਨਾਥ ਭਾਈਚਾਰੇ ਦੇ ਇਕ ਨੁਮਾਇੰਦਗੀ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਲਿਆ। ਨੁਮਾਇੰਦਗੀ …

Read More »

ਸਿੱਧੂ ਦੀ ਟੀਮ ’ਚ ਮੁਸਤਫਾ ਦੀ ਐਂਟਰੀ

ਨਵਜੋਤ ਸਿੱਧੂ ਨੇ ਮੁਹੰਮਦ ਮੁਸਤਫਾ ਨੂੰ ਪ੍ਰਮੁੱਖ ਰਣਨੀਤਕ ਸਲਾਹਕਾਰ ਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਟੀਮ ਵਿਚ ਵਾਧਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੱਧੂ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਆਪਣਾ ਪ੍ਰਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕਰ ਲਿਆ ਹੈ। …

Read More »

ਅਸ਼ਰਫ ਗਨੀ ਦਾ ਛਲਕਿਆ ਦਰਦ

ਕਿਹਾ : ਮੈਂ ਦੇਸ਼ ਦਾ ਕੋਈ ਪੈਸਾ ਲੈ ਕੇ ਨਹੀਂ ਭੱਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਰਿਵਾਰ ਸਮੇਤ ਸੰਯੁਕਤ ਅਰਬ ਅਮੀਰਾਤ ’ਚ ਸ਼ਰਣ ਲੈ ਚੁੱਕੇ ਹਨ। ਦੇਸ਼ ਛੱਡਣ ਦੇ ਚਾਰ ਦਿਨ ਬਾਅਦ ਗਨੀ ਪਹਿਲੀ ਵਾਰ ਫੇਸਬੁੱਕ ’ਤੇ ਇਕ ਵੀਡੀਓ ਸ਼ੇਅਰ ਕਰਕੇ ਦੁਨੀਆ ਦੇ ਸਾਹਮਣੇ ਆਏ। ਉਨ੍ਹਾਂ ਕਿਹਾ …

Read More »

ਨਵਜੋਤ ਸਿੰਘ ਸਿੱਧੂ ਮੰਗਣ ਮੁਆਫ਼ੀ

‘ਆਪ’ ਨੇ ਮਾਲੀ ਦੇ ਬਿਆਨ ’ਤੇ ਸਿੱਧੂ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਸਬੰਧੀ ਦਿੱਤੇ ਗਏ ਬਿਆਨ ਦਾ ਮੁੱਦਾ ਭਖਦਾ ਜਾ ਰਿਹਾ ਹੈ। ਅੱਜ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਮਾਮਲਿਆਂ ਸਹਿ ਇੰਚਾਰਜ ਰਾਘਵ ਚੱਢਾ ਨੇ …

Read More »