ਨਵਜੋਤ ਸਿੱਧੂ ਨੇ ਮਾਲੀ ਤੇ ਗਰਗ ਨੂੰ ਕੀਤਾ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ਤੋਂ ਬਾਅਦ ਸੂਬੇ ’ਚ ਰਾਜਨੀਤੀ ਗਰਮਾ ਗਈ ਹੈ। ਇਸਦੇ ਚੱਲਦਿਆਂ ਨਵਜੋਤ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਤੇ ਡਾ.ਪਿਆਰੇ ਲਾਲ ਗਰਗ ਨੂੰ …
Read More »Daily Archives: August 23, 2021
ਸਿੱਧੂ ਤੋਂ ਵੱਧ ਸਲਾਹਕਾਰਾਂ ਦੇ ਚਰਚੇ
ਨਵਜੋਤ ਸਿੱਧੂ ਨੇ ਮਾਲੀ ਤੇ ਗਰਗ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊੁਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੇ ਚਰਚੇ ਸਿੱਧੂ ਤੋਂ ਵੀ ਜ਼ਿਆਦਾ ਹੋਣ ਲੱਗੇ ਹਨ। ਇਨ੍ਹਾਂ ਦੋਵਾਂ ਸਲਾਹਕਾਰਾਂ ਨੇ ਪਾਕਿਸਤਾਨ ਅਤੇ ਕਸ਼ਮੀਰ ਸਬੰਧੀ ਬਿਆਨ ਦਿੱਤੇ ਜੋ ਚਰਚਾ ਦਾ ਵਿਸ਼ਾ ਬਣ ਗਏ। …
Read More »ਕੁੰਵਰ ਵਿਜੇ ਪ੍ਰਤਾਪ ਪਹੁੰਚੇ ਹਾਈਕੋਰਟ
ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਹਾਈਕੋਰਟ ’ਚ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲੇ ਵਿੱਚ ਸਿੰਗਲ ਜੱਜ ਬੈਂਚ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਦੇ ਵਿਰੁੱਧ ਹਾਈਕੋਰਟ ’ਚ ਅਪੀਲ ਦਾਇਰ ਕੀਤੀ। ਸਿੰਗਲ ਜੱਜ ਦੇ ਬੈਂਚ ਨੇ ਕੁੰਵਰ ਵਿਜੇਪ੍ਰਤਾਪ ਦੀ …
Read More »ਸੁਖਬੀਰ ਬਾਦਲ ਦਾ ਮਲੋਟ ’ਚ ਡਟਵਾਂ ਵਿਰੋਧ
ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ ਮਲੋਟ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਯਾਨੀ 2022 ਦੇ ਸ਼ੁਰੂ ਵਿਚ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਆਧਾਰ ਜਾਨਣ ਲਈ 100 ਦਿਨਾਂ ਯਾਤਰਾ ਸ਼ੁਰੂ ਕੀਤੀ ਹੋਈ ਹੈ। ਇਸੇ ਤਹਿਤ …
Read More »ਅਫਗਾਨਿਸਤਾਨ ਸੰਕਟ : 146 ਵਿਅਕਤੀ ਭਾਰਤ ਪੁੱਜੇ
ਕਾਬੁਲ ਤੋਂ ਪਹਿਲਾਂ ਦੋਹਾ ਲਿਆਂਦੇ ਗਏ ਸਨ ਵਿਅਕਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ ਹੋਣ ਤੋਂ ਬਾਅਦ ਹਾਲਾਤ ਵਿਗੜੇ ਹੋਏ ਹਨ। ਇਸੇ ਦੌਰਾਨ ਭਾਰਤ ਅੱਜ ਚਾਰ ਵੱਖੋ ਵੱਖਰੀਆਂ ਉਡਾਣਾਂ ਰਾਹੀਂ ਕਤਰ ਦੀ ਰਾਜਧਾਨੀ ਦੋਹਾ ਤੋਂ ਆਪਣੇ 146 ਨਾਗਰਿਕਾਂ ਨੂੰ ਵਾਪਸ ਲੈ ਆਇਆ ਹੈ। ਨਾਟੋ ਤੇ ਅਮਰੀਕੀ ਜਹਾਜ਼ …
Read More »