Breaking News
Home / 2021 / August / 24

Daily Archives: August 24, 2021

ਕਿਸਾਨਾਂ ਅੱਗੇ ਝੁਕੀ ਪੰਜਾਬ ਸਰਕਾਰ-ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ

ਬਲਬੀਰ ਸਿੰਘ ਰਾਜੇਵਾਲ ਨੇ ਕੈਪਟਨ ਅਮਰਿੰਦਰ ਦਾ ਕਰਵਾਇਆ ਮੂੰਹ ਮਿੱਠਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਚਾਰ ਦਿਨਾਂ ਤੋਂ ਜਲੰਧਰ ਵਿਚ ਧਰਨੇ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਮੰਗ ਲਿਆ ਹੈ ਅਤੇ ਪੰਜਾਬ ਸਰਕਾਰ ਨੇ ਗੰਨੇ ਦੇ ਰੇਟਾਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਗੰਨੇ ਦਾ ਰੇਟ 360 …

Read More »

ਗੁਰਦਾਸ ਮਾਨ ਨੇ ਕੰਨ ਫੜ ਕੇ ਮੰਗੀ ਮੁਆਫੀ

ਲਾਡੀ ਸ਼ਾਹ ਨੂੰ ਦੱਸਿਆ ਸੀ ਗੁਰੂ ਅਮਰਦਾਸ ਜੀ ਦੀ ਵੰਸ਼ ’ਚੋਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੀ ਹੁਣ ਅਕਸਰ ਹੀ ਵਿਵਾਦਾਂ ’ਚ ਰਹਿਣ ਲੱਗ ਪਏ ਹਨ। ਗੁਰਦਾਸ ਮਾਨ ਲੰਘੇ ਕੱਲ੍ਹ ਉਸ ਸਮੇਂ ਹੋਰ ਵਿਵਾਦਾਂ ’ਚ ਘਿਰ ਗਏ ਜਦੋਂ ਨਕੋਦਰ ਵਿਖੇ ਉਨ੍ਹਾਂ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ …

Read More »

ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਕੀਤੇ ਟਵੀਟ

ਨਵਜੋਤ ਸਿੱਧੂ ਨੇ ਆਪਣੀ ਸਰਕਾਰ ਨੂੰ ਹੀ ਲਿਆ ਨਿਸ਼ਾਨੇ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤੇ ਹਨ। ਸਿੱਧੂ ਨੇ ਗੰਨਾ ਕਾਸ਼ਤਕਾਰਾਂ ਦੇ ਹੱਕ ’ਚ ਖੜ੍ਹਦਿਆਂ ਪਹਿਲੇ ਟਵੀਟ ’ਚ ਲਿਖਿਆ ਹੈ ਕਿ ਗੰਨਾ ਕਾਸ਼ਤਕਾਰਾਂ ਨੂੰ ਸਾਲ 2018 ਤੋਂ ਸਟੇਟ ਐਡਵਾਈਜ਼ਰੀ …

Read More »

ਕੈਪਟਨ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ

ਪੈਰਾ ਉਲੰਪਿਕ ਖਿਡਾਰੀਆਂ ਨੇ ਨੰਗੇ ਧੜ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਦੇ ਬਾਹਰ ਅੱਜ ਜੰਮ ਕੇ ਰੋਸ ਪ੍ਰਦਰਸ਼ਨ ਹੋਇਆ। ਇਸ ਦੌਰਾਨ ਪੈਰਾ ਉਲੰਪਿਕ ਖਿਡਾਰੀਆਂ ਨੇ ਨੌਕਰੀ ਦੀ ਮੰਗ ਨੂੰ ਲੈ ਕੇ ਕੈਪਟਨ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ …

Read More »

ਕੇਂਦਰੀ ਮੰਤਰੀ ਨਾਰਾਇਣ ਰਾਣੇ ਗਿ੍ਰਫਤਾਰ

ਉਦਵ ਠਾਕਰੇ ਖਿਲਾਫ ਬਿਆਨਬਾਜ਼ੀ ਰਾਣੇ ਨੂੰ ਪਈ ਮਹਿੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦਵ ਠਾਕਰੇ ਖਿਲਾਫ ਬਿਆਨਬਾਜ਼ੀ ਭਾਜਪਾ ਨਾਲ ਸਬੰਧਤ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਮਹਿੰਗੀ ਪੈਂਦੀ ਦਿਸ ਰਹੀ ਹੈ। ਊਧਵ ਠਾਕਰੇ ਨੂੰ ਕਥਿਤ ਥੱਪੜ ਮਾਰਨ ਸਬੰਧੀ ਦਿੱਤੇ ਬਿਆਨ ਕਾਰਨ ਮਹਾਰਾਸ਼ਟਰ ਪੁਲਿਸ ਨੇ ਰਾਣੇ ਨੂੰ ਗਿ੍ਰਫਤਾਰ ਕਰ ਲਿਆ। …

Read More »

ਪਾਵਨ ਸਰੂਪਾਂ ਨੂੰ ਕਾਬੁਲ ਤੋਂ ਲਿਆਂਦਾ ਗਿਆ ਦਿੱਲੀ

78 ਵਿਅਕਤੀ ਵੀ ਕਾਬੁਲ ਤੋਂ ਪਹੁੰਚੇ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਏਅਰ ਇੰਡੀਆ ਦਾ ਇਕ ਜਹਾਜ਼ 78 ਵਿਅਕਤੀਆਂ ਨੂੰ ਕਾਬੁਲ ਤੋਂ ਲੈ ਕੇ ਦਿੱਲੀ ਪਹੁੰਚਿਆ। ਭਾਰਤ ਪਹੁੰਚਣ ਵਾਲੇ ਵਿਅਕਤੀਆਂ ਵਿਚ 25 ਭਾਰਤੀ ਨਾਗਰਿਕ …

Read More »

ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਆਪਣਿਆਂ ਨੇ ਹੀ ਚੁੱਕੀ ਆਵਾਜ਼

30 ਦੇ ਕਰੀਬ ਕਾਂਗਰਸੀ ਵਿਧਾਇਕਾਂ ਨੇ ਕੀਤੀ ਮੀਟਿੰਗ- ਤਿ੍ਰਪਤ ਬਾਜਵਾ, ਰੰਧਾਵਾ ਅਤੇ ਚੰਨੀ ਜਾਣਗੇ ਹਾਈਕਮਾਂਡ ਕੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੀ ਕਾਂਗਰਸ ਵਿਚ ਹੀ ਇੰਨਾ ਜ਼ਿਆਦਾ ਵਿਰੋਧ ਵਧ ਗਿਆ ਹੈ ਕਿ ਹੁਣ ਨਾਰਾਜ਼ ਕਾਂਗਰਸੀ ਮੰਤਰੀ ਅਤੇ ਵਿਧਾਇਕ ਦਿੱਲੀ ਜਾਣਗੇ ਅਤੇ ਹਾਈ ਕਮਾਂਡ ਕੋਲ …

Read More »