ਬਰੈਂਪਟਨ/ਡਾ. ਝੰਡ : ‘ਪੰਜਾਬ ਚੈਰਿਟੀ’ ਕੈਨੇਡਾ ਦੇ ਪੰਜਾਬੀਆਂ ਦੀ ਸੰਸਥਾ ਹੈ ਜਿਸ ਦਾ ਮੰਤਵ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਪੜ੍ਹਨਾ, ਲਿਖਣਾ ਅਤੇ ਬੋਲਣਾ ਸਿਖਾਉਣਾ ਹੈ। ਇਸ ਮਕਸਦ ਨੂੰ ਪੂਰਾ ਕਰਨ ਲਈ ਉਸ ਦੇ ਵੱਲੋਂ ਪਿਛਲੇ ਦੋ ਸਾਲ ਤੋਂ ਆਨ-ਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ …
Read More »Daily Archives: August 27, 2021
‘ਦਾ ਲਿਟਰੇਰੀ ਰਿਫਲੈਕਸ਼ਨਜ਼’ ਵੱਲੋਂ ਗਗਨਮੀਤ ਦੀ ਕਿਤਾਬ ‘ਤੇ ਹੋਇਆ ਵੈਬੀਨਾਰ
ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਸ਼ਨਿੱਚਰਵਾਰ ਦਿੱਲੀ ਵੱਸਦੀ ਸ਼ਾਇਰਾ ਗਗਨਮੀਤ ਦੀ ਪਲੇਠੀ ਪੁਸਤਕ ‘ਇਕ ਚੂੰਢੀ ਅਸਮਾਨ’ ਅਤੇ ‘ਲਿਟਰੇਰੀ ਰਿਫਲੈਕਸ਼ਨਜ਼’ ਵਲੋਂ ਜ਼ੂਮ ਐਪ ਦੁਆਰਾ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਬਹੁਤ ਸਾਰੇ ਵਿਦਵਾਨਾਂ, ਚਿੰਤਕਾਂ, ਕਵੀਆਂ ਅਤੇ ਬੁੱਧੀਜੀਵੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦਾ ਆਗਾਜ਼ ਸੰਸਥਾ ਦੀ ਡਾਇਰੈਕਟਰ ਸੁਰਜੀਤ ਕੌਰ ਨੇ ਸਾਰਿਆਂ ਦਾ …
Read More »ਕਿਸਾਨ ਅੰਦੋਲਨ ਦੀ ਹਰਿਆਣਾ ਵਿਧਾਨ ਸਭਾ ‘ਚ ਵੀ ਪਈ ਗੂੰਜ
ਵਿਰੋਧੀ ਧਿਰ ਨੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ ‘ਤੇ ਚਰਚਾ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੂੰਜ ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ‘ਚ ਵੀ ਸੁਣਾਈ ਦਿੱਤੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਵਿਧਾਇਕ ਕਿਰਨ …
Read More »ਤਾਲਿਬਾਨ ਦਾ ਨਵਾਂ ਫਰਮਾਨ : ਅਫ਼ਗਾਨਿਸਤਾਨ ‘ਚੋਂ ਵਿਦੇਸ਼ੀ ਫ਼ੌਜਾਂ ਦੀ 31 ਅਗਸਤ ਤੱਕ ਵਾਪਸੀ ਹੋਵੇ
ਕਾਬੁਲ/ਬਿਊਰੋ ਨਿਊਜ਼ : ਤਾਲਿਬਾਨ ਨੇ ਚਿਤਾਵਨੀ ਦਿੱਤੀ ਹੈ ਕਿ ਅਫ਼ਗਾਨਿਸਤਾਨ ‘ਚੋਂ ਵਿਦੇਸ਼ੀ ਫ਼ੌਜਾਂ ਦੀ ਵਾਪਸੀ 31 ਅਗਸਤ ਤੱਕ ਮੁਕੰਮਲ ਹੋ ਜਾਵੇ। ਉਨ੍ਹਾਂ ਕਿਹਾ ਹੈ ਕਿ ਮੌਜੂਦਾ ਸਮੇਂ ‘ਚ ਲੋਕਾਂ ਨੂੰ ਅਫ਼ਗਾਨਿਸਤਾਨ ‘ਚੋਂ ਕੱਢਣ ਦੇ ਮਿਸ਼ਨ ਦੀ ਮਿਆਦ ਵੀ 31 ਅਗਸਤ ਤੋਂ ਬਾਅਦ ਨਹੀਂ ਵਧਾਈ ਜਾਵੇਗੀ। ਯੂਕੇ ਵੱਲੋਂ ਵਿਦੇਸ਼ੀ ਨਾਗਰਿਕਾਂ ਨੂੰ …
Read More »ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਪਾਕਿਸਤਾਨ ਵੱਲੋਂ ਪ੍ਰਵਾਨਗੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਸਬੰਧੀ ਪੁਰਬ ਦੇ ਮੱਦੇਨਜ਼ਰ ਲਿਆ ਫ਼ੈਸਲਾ ਇਸਲਾਮਾਬਾਦ : ਪਾਕਿਸਤਾਨ ਨੇ 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ 482ਵੇਂ ਪੁਰਬ ਮੌਕੇ ਮੁਕੰਮਲ ਕਰੋਨਾ ਟੀਕਾਕਰਨ ਕਰਵਾ ਚੁੱਕੀ ਸਿੱਖ ਸੰਗਤ ਨੂੰ ਸਖਤ ਕਰੋਨਾ ਨਿਯਮਾਂ ਤਹਿਤ ਕਰਤਾਰਪੁਰ ਸਥਿਤ ਗੁਰਦੁਆਰਾ …
Read More »ਸ਼ਹੀਦ ਸੰਦੀਪ ਧਾਲੀਵਾਲ ਦੀ ਤਸਵੀਰ ਸਿੱਖ ਅਜਾਇਬ ਘਰ ‘ਚ ਲੱਗੇਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੰਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਪੁਲਿਸ ਵਿੱਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਾਰਨ ਸਿੱਖਾਂ ਨੂੰ …
Read More »ਲਾਹੌਰ ਵਿਚ ‘ਪੰਜਾਬ ਦੀ 47 ਦੀ ਵੰਡ’ ਵਿਸ਼ੇ ‘ਤੇ ਕਰਵਾਇਆ ਕੌਮਾਂਤਰੀ ਵੈਬੀਨਾਰ
ਅੰਗਰੇਜ਼ ਅਣਵੰਡਿਆ ਦੇਸ਼ ਛੱਡ ਕੇ ਨਹੀਂ ਸਨ ਜਾਣਾ ਚਾਹੁੰਦੇ : ਸਤਨਾਮ ਸਿੰਘ ਮਾਣਕ ਅੰਮ੍ਰਿਤਸਰ/ਬਿਊਰੋ ਨਿਊਜ਼ : ਲਾਹੌਰ ਵਿਖੇ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਵਲੋਂ ‘ਪੰਜਾਬ ਦੀ 47 ਦੀ ਵੰਡ’ ਵਿਸ਼ੇ ਉਤੇ ਕਰਵਾਏ ਗਏ ਕੌਮਾਂਤਰੀ ਵੈਬੀਨਾਰ ‘ਚ ਸਤਨਾਮ ਸਿੰਘ ਮਾਣਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਫੋਰਮ ਦੇ ਡਾਇਰੈਕਟਰ ਇਹਸਾਨ …
Read More »ਭਾਰਤ ਦੀ ਨਵੀਂ ਸਿੱਖਿਆ ਨੀਤੀ ਦਾ ਲੇਖਾ-ਜੋਖਾ
ਪਿਛਲੇ ਸਾਲ 9 ਜੁਲਾਈ ਨੂੰ ਭਾਰਤ ਸਰਕਾਰ ਵਲੋਂ ਨਵੀਂ ਕੌਮੀ ਸਿੱਖਿਆ ਨੀਤੀ ਲਾਗੂ ਕੀਤੀ ਗਈ ਸੀ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਮੀਡੀਏ ਵਿਚ ਇਸ ਦੀ ਕਾਫੀ ਚਰਚਾ ਹੋਈ ਸੀ। ਸਿੱਖਿਆ ਸਰੋਕਾਰਾਂ ਦੇ ਨਾਲ ਜੁੜੇ ਜ਼ਿਆਦਾਤਰ ਚਿੰਤਕਾਂ ਨੇ ਇਸ ਕੌਮੀ ਸਿੱਖਿਆ ਨੀਤੀ ‘ਤੇ ਕਿੰਤੂ-ਪ੍ਰੰਤੂ ਕਰਦਿਆਂ ਅਨੇਕ ਤਰ੍ਹਾਂ ਦੇ ਸਵਾਲ …
Read More »ਸਰਵੇਖਣ ਕਰਨ ਵਾਲੀ ਸੰਸਥਾ ਨੈਨੋਜ਼ ਦਾ ਦਾਅਵਾ
ਲਿਬਰਲ ਪਾਰਟੀ ਨੂੰ ਮਿਲ ਰਿਹਾ ਹੈ ਵੱਡਾ ਸਮਰਥਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪਬਲਿਕ ਹੈਲਥ ਕੇਅਰ ਸਿਸਟਮ ਦੇ ਸਬੰਧ ਵਿੱਚ ਲਿਬਰਲਾਂ ਵੱਲੋਂ ਕੰਸਰਵੇਟਿਵਾਂ ਉੱਤੇ ਕੀਤੇ ਜਾ ਰਹੇ ਹਮਲੇ ਕੰਮ ਕਰ ਰਹੇ ਹਨ। ਨੈਨੋਜ ਰਿਸਰਚ ਦੇ ਬਾਨੀ ਨਿੱਕ ਨੈਨੋਜ ਦੇ ਲਫਜ਼ਾਂ ਵਿੱਚ ਲਿਬਰਲ ਪਾਰਟੀ ਦੇ ਸਮਰਥਨ ਵਿੱਚ ਪਿੱਛੇ ਜਿਹੇ ਵਾਧਾ ਦਰਜ …
Read More »ਮਨੁੱਖੀ ਸਮਗਲਿੰਗ ਦੇ ਦੋਸ਼ ‘ਚ 3 ਪੰਜਾਬੀ ਗ੍ਰਿਫਤਾਰ
ਇਕ ਭਗੌੜੇ ਆਰੋਪੀ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਭਾਲ ਬਰੈਂਪਟਨ/ਬਿਊਰੋ ਨਿਊਜ਼ : ਇੱਕ ਨਾਬਾਲਗ ਲੜਕੀ ਨੂੰ ਸਮਗਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਬਰੈਂਪਟਨ ਦੇ ਤਿੰਨ ਵਿਅਕਤੀਆਂ ਨੂੰ ਪੀਲ ਰੀਜਨਲ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੁਲਿਸ ਚੌਥੇ ਮਸਕੂਕ ਦੀ ਭਾਲ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ …
Read More »