ਕਿਹਾ, ਭਾਜਪਾ ’ਚ ਨਹੀਂ ਹੋਵਾਂਗਾ ਸ਼ਾਮਲ, ਪਰ ਕਾਂਗਰਸ ਵਿਚ ਵੀ ਨਹੀਂ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਅਹੁਦਾ ਤੋਂ ਹਟਾਏ ਜਾਣ ਤੋਂ ਬਾਅਦ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਚਰਚਾ ਛਿੜੀ ਰਹੀ ਕਿ ਕੈਪਟਨ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਇਨ੍ਹਾਂ ਸਾਰੀਆਂ ਚਰਚਾਵਾਂ ਤੋਂ ਬਾਅਦ ਹੁਣ ਕੈਪਟਨ …
Read More »Monthly Archives: September 2021
ਨਵਜੋਤ ਸਿੱਧੂ ਦੀ ਪ੍ਰਧਾਨਗੀ ਬਰਕਰਾਰ
ਚੰਨੀ ਨੇ ਹੁਣ 4 ਅਕਤੂਬਰ ਨੂੰ ਬੁਲਾਈ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦਰਮਿਆਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਪੰਜਾਬ ਕਾਂਗਰਸ ਭਵਨ ਵਿਖੇ ਮੀਟਿੰਗ ਹੋਈ ਹੈ। ਮੀਟਿੰਗ ਦੌਰਾਨ ਕੀ ਗੱਲਬਾਤ ਹੋਈ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਮਿਲੀ ਪ੍ਰੰਤੂ …
Read More »ਕੇਜਰੀਵਾਲ ਨੇ ਪੰਜਾਬ ਲਈ ਦਿੱਤੀ ਹੋਰ ਗਾਰੰਟੀ
ਕਿਹਾ, ਹਰ ਪੰਜਾਬੀ ਨੂੰ ਮਿਲੇਗਾ ਹੈਲਥ ਕਾਰਡ ਤੇ ਹਰ ਪਿੰਡ ’ਚ ਬਣਨਗੇ ਕਲੀਨਿਕ ਲੁਧਿਆਣਾ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬੀਆਂ ਲਈ 6 ਹੋਰ ਵਾਅਦੇ ਕੀਤੇ ਹਨ। ਕੇਜਰੀਵਾਲ ਨੇ ਪੰਜਾਬ ਵਿਚ ਸਿਹਤ ਲਈ 6 ਗਾਰੰਟੀ ਯੋਜਨਾਵਾਂ ਦਾ …
Read More »ਸਾਨੂੰ ਕੇਜਰੀਵਾਲ ਦੀ ਸਲਾਹ ਦੀ ਲੋੜ ਨਹੀਂ : ਪਰਗਟ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਮੰਤਰੀ ਮੰਡਲ ਵਿਚ ਦਾਗੀ ਮੰਤਰੀਆਂ ਨੂੰ ਸ਼ਾਮਲ ਕਰਨ ਬਾਰੇ ਕੀਤੀ ਟਿੱਪਣੀ ’ਤੇ ਕਿਹਾ ਹੈ ਕਿ ਸਾਨੂੰ ਕੇਜਰੀਵਾਲ ਦੀ ਸਲਾਹ ਲੈਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ …
Read More »ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਲਿਆ ਸੰਨਿਆਸ
ਟਵਿੱਟਰ ਹੈਂਡਲ ’ਤੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਉਲੰਪਿਕ ਵਿੱਚ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਸਟਾਰ ਡਰੈਗ ਫਲਿੱਕਰ ਰੁਪਿੰਦਰਪਾਲ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈ ਲਿਆ ਹੈ। ਰੁਪਿੰਦਰ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ ਕਿ ਮੈਂ ਤੁਹਾਨੂੰ ਭਾਰਤੀ ਹਾਕੀ ਟੀਮ ਤੋਂ ਸੰਨਿਆਸ ਲੈਣ ਦੇ ਆਪਣੇ ਫੈਸਲੇ ਬਾਰੇ ਦੱਸਣਾ …
Read More »ਸੁਪਰੀਮ ਕੋਰਟ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਕੀਤੀ ਖਿਚਾਈ
ਕਿਹਾ, ਕਿਸਾਨਾਂ ਕੋਲੋਂ ਸੜਕਾਂ ਕਿਉਂ ਨਹੀਂ ਖਾਲੀ ਕਰਵਾਈਆਂ ਗਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਕੀਤੇ ਜਾ ਰਹੇ ਅੰਦੋਲਨ ਅਤੇ ਧਰਨਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਖਿਚਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਧਰਨਾਕਾਰੀ ਕਿਸਾਨਾਂ ਤੋਂ ਸੜਕਾਂ ਖਾਲੀ …
Read More »ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
ਅਗਾਊਂ ਜ਼ਮਾਨਤ ਵੀ ਹੋਈ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਗੁਰਦਾਸ ਮਾਨ ਜਿਸ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਲੱਗੇ ਹਨ, ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਉਸਦੀ ਰੈਗੂਲਰ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ। ਗੁਰਦਾਸ ਮਾਨ ਕਰੋਨਾ ਕਾਰਨ ਜਾਂਚ ’ਚ ਸ਼ਾਮਲ ਨਹੀਂ ਹੋ ਸਕੇ ਪ੍ਰੰਤੂ ਅਦਾਲਤ ਨੇ ਉਸ ਨੂੰ …
Read More »ਵਰਿੰਦਰ ਸਿੰਘ ਬਾਜਵਾ ਕਾਂਗਰਸ ਛੱਡ ਕੇ ਕਈ ਸਾਥੀਆਂ ਸਣੇ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ
ਸੁਖਬੀਰ ਨੇ ਬਾਜਵਾ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ/ਬਿਊੁਰੋ ਨਿਊਜ਼ ਜਿਉਂ ਜਿਉਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਵਰਿੰਦਰ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਨੂੰ ਅਲਵਿੰਦਾ ਆਖਦਿਆਂ ਅੱਜ …
Read More »ਪੰਜਾਬ ਕਾਂਗਰਸ ਦੇ ਕਲੇਸ਼ ਦਾ ਅਸਰ ਰਾਜਸਥਾਨ ’ਤੇ ਵੀ ਪਿਆ
ਬੀਐਸਪੀ ਛੱਡ ਕੇ ਕਾਂਗਰਸ ’ਚ ਆਏ ਚਾਰ ਵਿਧਾਇਕਾਂ ਨੇ ਦਿੱਲੀ ’ਚ ਲਾਇਆ ਡੇਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਕਲੇਸ਼ ਦਾ ਅਸਰ ਹੁਣ ਰਾਜਸਥਾਨ ’ਤੇ ਵੀ ਦਿਖਣ ਲੱਗਾ ਹੈ। ਬੀਐਸਪੀ ਛੱਡ ਕੇ ਕਾਂਗਰਸ ’ਚ ਆਏ 6 ਵਿਚੋਂ 4 ਵਿਧਾਇਕ ਰਾਜੇਂਦਰ ਗੁੱਡਾ, ਲਾਖਨ ਸਿੰਘ, ਵਾਜਿਬ ਅਲੀ ਅਤੇ ਸੰਦੀਪ ਯਾਦਵ ਨੇ ਦਿੱਲੀ …
Read More »ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਅਮਿਤ ਸ਼ਾਹ ਦੀ ਰਿਹਾਹਿਸ਼ ’ਤੇ ਇਹ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਭਾਜਪਾ ਪ੍ਰਧਾਨ …
Read More »