ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਰੱਦ ਕਰ ਦਿੱਤੀ ਹੈ। ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ ਵਿੱਚ ਨਾਕਾਮ ਰਹਿਣ ਕਾਰਨ ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ। ਚੋਣ ਬੋਰਡ …
Read More »Monthly Archives: September 2021
ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਜੇਲ੍ਹ ‘ਚੋਂ ਆਇਆ ਬਾਹਰ
ਮੁੰਬਈ : ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗ੍ਰਿਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਧਿਆਨ ਰਹੇ ਕਿ ਰਾਜ ਕੁੰਦਰਾ ਤਿੰਨ …
Read More »ਮੇਰੀ ਫਾਊਂਡੇਸ਼ਨ ਦਾ ਇਕ-ਇਕ ਰੁਪਿਆ ਕੀਮਤੀ ਜਾਨਾਂ ਬਚਾਉਣ ਲਈ : ਸੋਨੂ ਸੂਦ
ਮੁੰਬਈ : ਸਿੱਧੇ ਕਰਾਂ ਬਾਰੇ ਕੇਂਦਰੀ ਬੋਰਡ (ਸੀਬੀਡੀਟੀ) ਵੱਲੋਂ ਅਦਾਕਾਰ ਸੋਨੂ ਸੂਦ ਤੇ ਉਸ ਦੇ ਸਹਾਇਕਾਂ ‘ਤੇ ਕਥਿਤ 20 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਲੱਗੇ ਦੋਸ਼ਾਂ ਮਗਰੋਂ ਅਦਾਕਾਰ ਨੇ ਕਿਹਾ ਕਿ ਉਸ ਦੀ ਫਾਊਂਡੇਸ਼ਨ ਦਾ ਇਕ-ਇਕ ਰੁਪਿਆ ਕੀਮਤੀ ਜਾਨਾਂ ਬਚਾਉਣ ਤੇ ਲੋੜਵੰਦਾਂ ਤੱਕ ਪੁੱਜਣ ਲਈ ਹੈ। ਪਿਛਲੇ ਹਫ਼ਤੇ ਆਪਣੇ …
Read More »ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ
ਕਿਹਾ – ਕਾਂਗਰਸ ਦੇ ਹਿੱਤਾਂ ਵਿੱਚ ਕੰਮ ਕਰਦੇ ਰਹਿਣ ਅਮਰਿੰਦਰ ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਨੂੰ ਬੇਨਤੀ ਕੀਤੀ ਹੈ ਕਿ ਉਹ ਪਾਰਟੀ ਹਿੱਤਾਂ ਵਿੱਚ ਅਜਿਹਾ ਕੋਈ ਕੰਮ ਨਾ ਕਰਨ, ਜਿਸ ਨਾਲ ਪਾਰਟੀ …
Read More »ਕੁੜੀਆਂ ਨੂੰ ਐੱਨਡੀਏ ‘ਚ ਦਾਖਲੇ ਬਾਰੇ ਸੁਪਰੀਮ ਕੋਰਟ ਨੇ ਮੋਦੀ ਸਰਕਾਰ ਦੀ ਕੀਤੀ ਖਿਚਾਈ
ਨਵੰਬਰ ਵਿਚ ਐਨਡੀਏ ਪ੍ਰੀਖਿਆ ਦੇ ਸਕਣਗੀਆਂ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਉਮੀਦਵਾਰਾਂ ਨੂੰ ਐਨਡੀਏ ਦਾਖਲਾ ਪ੍ਰੀਖਿਆ ਦੇਣ ਦੀ ਇਜਾਜ਼ਤ ਅਗਲੇ ਵਰ੍ਹੇ ਤੋਂ ਦੇਣ ਬਾਰੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਈ ਅਪੀਲ ਨੂੰ ਸੁਪਰੀਮ ਕੋਰਟ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਉਹ ਇਹ ਨਹੀਂ …
Read More »ਕਿਸਾਨੀ ਆਮਦਨ ਦੀ ਜ਼ਮੀਨੀ ਹਕੀਕਤ
ਯੋਗੇਂਦਰ ਯਾਦਵ ਸਾਡੇ ਸਮਿਆਂ ਦੇ ਕਿਸਾਨ ਅੰਦੋਲਨ ਦਾ ਬੜਾ ਮਸ਼ਹੂਰ ਨਾਅਰਾ ਹੈ ਕਿ ਅਸੀਂ ਆਪਣੀ ਫ਼ਸਲ ਤੇ ਨਸਲ ਦੀ ਰਾਖੀ ਲਈ ਲੜ ਰਹੇ ਹਾਂ। ਕਿਸਾਨਾਂ ਦੀ ਹਾਲਤ ਬਾਰੇ ਸੱਜਰੇ ਸਰਵੇਖਣ ਤੋਂ ਪਤਾ ਲਗਦਾ ਹੈ ਕਿ ਇਹ ਨਾਅਰਾ ਕਿੰਨਾ ਹੱਕ ਬਜਾਨਬ ਹੈ। 10 ਸਤੰਬਰ ਨੂੰ ਜਾਰੀ ਇਹ ਮੁੱਖ ਸਰਕਾਰੀ ਰਿਪੋਰਟ ਨਾ …
Read More »ਚੋਣਾਂ ਜਿੱਤਣ ਲਈ ਮੁੱਖ ਮੰਤਰੀ ਚਿਹਰੇ ਐਲਾਨਣਾ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ
ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ ਹੁਣ ਆਪਣੇ ਚੋਣ ਮੈਨੀਫੈਸਟੋ ਅੱਗੇ ਰੱਖ ਕੇ ਨਹੀਂ, ਸਗੋਂ ਉਸ ਸੂਬੇ ਦਾ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਅਧਾਰ ‘ਤੇ ਲੜਨ ਲੱਗ ਪਈਆਂ ਹਨ। ਇਸ ਤੋਂ ਵੀ ਅਗਲੀ ਗੱਲ ਇਹ ਹੈ ਕਿ ਲਗਭਗ ਸਾਰੀਆਂ ਪਾਰਟੀਆਂ ਹੀ ਆਪਣੇ …
Read More »ਪਰਵਾਸੀ ਨਾਮਾ
ਗਿੱਲ ਬਲਵਿੰਦਰ +1 416-558-5530 ਟਰੂਡੋ ਦੀ ਜਿੱਤ ਫੈਸਲਾ ਲੋਕਾਂ ਨੇ ਵੋਟਾਂ ਰਾਹੀਂ ਕਰ ਦਿੱਤਾ, ਕੋਈ ਜਿੱਤਿਆ ਤੇ ਗਿਆ ਕੋਈ ਹਾਰ ਭਾਈ। ਲਿਬਰਲ਼ ਪਾਰਟੀ ਨੂੰ ਵੱਡੀ ਉਮੀਦ ਹੈ ਸੀ, ਪਰ ਛਾਲ ਵੱਜੀ ਨਾ ਇਕੱਲਿਆਂ ਤੋਂ ਪਾਰ ਭਾਈ। ਸੁਪਨਾ ਬਹੁਮੱਤ ਦਾ ਰਹਿ ਗਿਆ ਅੱਧਵਾਟੇ, ਚੱਲਿਆ ਜਾਦੂ ਨਾ ਹੋਇਆ ਚਮਤਕਾਰ ਭਾਈ। ਨਾ ਕੋਈ …
Read More »24 September 2021 GTA & Main
ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ
ਵਿੰਨੀ ਮਹਾਜਨ ਦੀ ਹੋਈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ …
Read More »