ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਵਿਖੇ ਹਾਈ ਕਮਾਂਡ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ। ਦਿੱਲੀ ਵਿਖੇ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਇਨ੍ਹਾਂ ਆਗੂਆਂ …
Read More »Monthly Archives: September 2021
ਹਰੀਸ਼ ਰਾਵਤ ਨੇ ਪਾਕਿ ਮਾਮਲੇ ’ਚ ਨਵਜੋਤ ਸਿੱਧੂ ਦਾ ਕੀਤਾ ਬਚਾਅ
ਕਿਹਾ – ਪਾਕਿ ਫੌਜ ਮੁਖੀ ਵੀ ਸਿੱਧੂ ਦੇ ਪੰਜਾਬੀ ਭਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਜਾਰੀ ਕਲੇਸ਼ ਦੌਰਾਨ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਦੀ ਬਿਆਨਬਾਜ਼ੀ ਜਾਰੀ ਹੈ। ਇਸ ਵਾਰ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂੁ ਦਾ ਬਚਾਅ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ …
Read More »ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਜੇਲ੍ਹ ’ਚੋਂ ਆਇਆ ਬਾਹਰ
ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਬਿਜਨਸਮੈਨ ਰਾਜ ਕੁੰਦਰਾ ਦੀ ਅਸ਼ਲੀਲ ਫਿਲਮਾਂ ਦੇ ਮਾਮਲੇ ਵਿਚ ਗਿ੍ਰਫਤਾਰੀ ਹੋਈ ਸੀ। ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਮਾਮਲੇ ’ਚ ਜ਼ਮਾਨਤ ਮਿਲ ਗਈ ਅਤੇ ਉਸ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚੋਂ ਰਿਹਾਅ ਕਰ …
Read More »ਚੰਨੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ੁਰੂ ਕੀਤਾ ਪ੍ਰਸ਼ਾਸਨਿਕ ਫੇਰਬਦਲ
9 ਆਈਏਐਸ ਤੇ 2 ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਦਿਆਂ ਹੀ ਪ੍ਰਸ਼ਾਸਨਿਕ ਫੇਰਬਦਲ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ 9 ਆਈਏਐੱਸ ਅਧਿਕਾਰੀਆਂ ਤੇ ਦੋ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਤਬਾਦਲਿਆਂ …
Read More »ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅਮਨ ਅਰੋੜਾ ਨੇ ਚੁੱਕੇ ਸਵਾਲ
ਕਿਹਾ, ਕਿਸੇ ਯੋਗ ਵਿਅਕਤੀ ਨੂੰ ਦਿੱਤੀ ਜਾਵੇ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਵਾਪਰੀ ਇੱਕ ਨੌਜਵਾਨ ਨੂੰ ਅਗਵਾ ਕਰਕੇ …
Read More »ਅਮਰੀਕਾ ’ਚ ਦਾਖਲੇ ਲਈ ਵੈਕਸੀਨੇਸ਼ਨ ਜ਼ਰੂਰੀ
ਜੋਅ ਬਾਈਡਨ ਪ੍ਰਸ਼ਾਸਨ ਨੇ ਨਵੀਂ ਅੰਤਰਰਾਸ਼ਟਰੀ ਯਾਤਰਾ ਨੀਤੀ ਦਾ ਕੀਤਾ ਐਲਾਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਜੋ ਬਾਈਡਨ ਪ੍ਰਸ਼ਾਸਨ ਨੇ ਕਰੋਨਾ ਮਹਾਂਮਾਰੀ ਦੇ ਘਟਦੇ ਕਹਿਰ ਨੂੰ ਦੇਖਦੇ ਹੋਏ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ’ਤੇ ਲੱਗੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਬਾਈਡਨ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ …
Read More »ਜੰਮੂ ’ਚ ਭਾਰਤੀ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
ਪਾਇਲਟ ਅਤੇ ਕੋ-ਪਾਇਲਟ ਦੀ ਹੋਈ ਮੌਤ, ਖਰਾਬ ਮੌਸਮ ਦੇ ਚਲਦਿਆਂ ਵਾਪਰਿਆ ਹਾਦਸਾ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਦੇ ਊਧਮਪੁਰ ਜ਼ਿਲ੍ਹੇ ਵਿਚ ਭਾਰਤੀ ਫੌਜ ਦਾ ਇਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ਵਿਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ ਹੈ। ਪਟਨੀਟਾਪ ਇਲਾਕੇ ਦੇ ਕੋਲ ਖਰਾਬ ਮੌਸਮ ਦੇ ਚਲਦਿਆਂ ਇਹ ਹਾਦਸਾ ਵਾਪਰਿਆ। …
Read More »ਚਰਨਜੀਤ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਰੰਧਾਵਾ ਤੇ ਸੋਨੀ ਬਣਾਏ ਗਏ ਡਿਪਟੀ ਸੀਐਮ ਚੰਡੀਗੜ੍ਹ/ਬਿਊਰੋ ਨਿਊਜ਼ ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਪਹੁੰਚ ਕੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ ਜੋ …
Read More »ਪੰਜਾਬ ’ਚ ਕਾਂਗਰਸ ਦੇ ਦਲਿਤ ਕਾਰਡ ’ਤੇ ਮਾਇਆਵਤੀ ਦਾ ਨਿਸ਼ਾਨਾ
ਬੋਲੀ, ਚੰਨੀ ਨੂੰ ਘੱਟ ਸਮੇਂ ਲਈ ਮੁੱਖ ਮੰਤਰੀ ਬਣਾਇਆ, ਚੁਣਾਵੀ ਚਿਹਰਾ ਤਾਂ ਹੈ ਗੈਰ ਦਲਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਇਸ ਨੂੰ ਚੋਣ ਸਟੰਟ ਕਰਾਰ ਦਿੱਤਾ। ਮਾਇਆਵਤੀ …
Read More »ਚੰਨੀ ਨੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਰੇਤ ਮਾਫੀਆ ਤੇ ਬੇਈਮਾਨ ਅਫਸਰਾਂ ਨੂੰ ਵੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਵੀ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਵਾਦਤ ਖੇਤੀ ਕਾਨੂੰਨ ਵਾਪਸ ਲਏ ਜਾਣ। ਇਸੇ ਦੌਰਾਨ ਮੁੱਖ ਮੰਤਰੀ ਨੇ …
Read More »