ਕਿਹਾ : ਜੇ ਅੱਗੇ ਤੋਂ ਬਕਵਾਸ ਕੀਤੀ ਤਾਂ ਅਜਿਹਾ ਸਬਕ ਸਿਖਾਵਾਂਗੇ ਕਿ ਨਾਨੀ ਯਾਦ ਆ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਆਗੂ ਹਰਿੰਦਰ ਕਾਹਲੋਂ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਟਿੱਪਣੀ ਦਾ ਮਾਮਲਾ ਗਰਮਾ ਗਿਆ ਹੈ। ਕਾਹਲੋਂ ਵੱਲੋਂ ਕੀਤੀ ਗਈ ਟਿੱਪਣੀ ਦਾ ਸੰਯੁਕਤ ਕਿਸਾਨ ਮੋਰਚੇ ਨੇ ਵੀ ਕਰਾਰ ਜਵਾਬ ਦਿੱਤਾ ਹੈ। ਕਿਸਾਨ …
Read More »Monthly Archives: September 2021
ਜਲੰਧਰ ਕੈਂਟ ਤੋਂ ਦੋ ਹਾਕੀ ਖਿਡਾਰੀ ਇਕ ਦੂਜੇ ਖਿਲਾਫ਼ ਕਰਨਗੇ ਸਿਆਸੀ ਗੋਲ
ਉਲੰਪੀਅਨ ਪਰਗਟ ਸਿੰਘ ਕਾਂਗਰਸ ਵਲੋਂ ਅਤੇ ਸੁਰਿੰਦਰ ਸੋਢੀ ਆਮ ਆਦਮੀ ਪਾਰਟੀ ਵਲੋਂ ਹੋ ਸਕਦੇ ਹਨ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕੈਂਟ ਤੋਂ ਦੋ ਸਾਬਕਾ ਹਾਕੀ ਖਿਡਾਰੀ ਆਹਮੋ-ਸਾਹਮਣੇ ਹੋ ਸਕਦੇ ਹਨ। ਇਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ 1980 ਦੀ ਮਾਸਕੋ ਉਲੰਪਿਕ ’ਚ ਗੋਲਡ ਮੈਡਲ ਜਿੱਤਣ …
Read More »ਪਿ੍ਰਅੰਕਾ ਰਾਏਬਰੇਲੀ ਜਾਂ ਅਮੇਠੀ ਤੋਂ ਲੜ ਸਕਦੀ ਹੈ ਵਿਧਾਨ ਸਭਾ ਚੋਣ
ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਪਹਿਲਾਂ ਨਹੀਂ ਲੜੀ ਵਿਧਾਨ ਸਭਾ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਰਾਏਬਰੇਲੀ ਜਾਂ ਅਮੇਠੀ ਦੀ ਕਿਸੇ ਹਲਕੇ ਤੋਂ ਚੋਣ ਮੈਦਾਨ ਵਿਚ ਉਤਰ ਸਕਦੀ ਹੈ। ਧਿਆਨ ਰਹੇ ਕਿ …
Read More »ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ
2016 ’ਚ ਲੈਫਟੀਨੈਂਟ ਜਨਰਲ ਦੇ ਅਹੁਦੇ ਤੋਂ ਹੋਏ ਹਨ ਸੇਵਾਮੁਕਤ ਦੇਹਰਾਦੂਨ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸਵੇਰੇ ਉਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕ ਲਈ। ਰਾਜ ਭਵਨ ਦੇਹਰਾਦੂਨ ਵਿਚ ਆਯੋਜਿਤ ਇਕ ਸਾਦੇ ਸਮਾਰੋਹ ਵਿਚ ਉਤਰਾਖੰਡ ਹਾਈਕੋਰਟ ਦੇ ਚੀਫ ਜਸਟਿਸ ਆਰ.ਐਸ. ਚੌਹਾਨ ਨੇ ਗੁਰਮੀਤ ਸਿੰਘ ਨੂੰ ਅਹੁਦੇ …
Read More »ਪਰਮਰਾਜ ਉਮਰਾਨੰਗਲ ਨੂੰ ਦਿੱਤੀ ਜਾਵੇ ਢੁੱਕਵੀਂ ਸੁਰੱਖਿਆ
ਕੇਂਦਰ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਕੀਤੀ ਹਦਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਅੱਤਲ ਕੀਤੇ ਹੋਏ ਆਈ. ਜੀ. ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਅਤੇ ਉਸ ਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਏ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ …
Read More »News Update Today | 14 Sep 2021 | Episode 94 | Parvasi TV
ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ
ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਸਰਕਾਰ ਨੇ ਇਕ ਹਫ਼ਤੇ ਦਾ ਸਮਾਂ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ …
Read More »ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ
ਕਿਹਾ : ਮੋਦੀ ਸਰਕਾਰ ਕਰ ਰਹੀ ਹੈ ਪੰਜਾਬ ਨਾਲ ਵਿਤਕਰਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਜਦ ਤੋਂ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿਚ …
Read More »ਕਿਸਾਨੀ ਅੰਦੋਲਨ ਨੂੰ ਲੈ ਕੇ ਹਰਿੰਦਰ ਕਾਹਲੋਂ ਨੇ ਦਿੱਤਾ ਵਿਵਾਦਤ ਬਿਆਨ
ਸੁਰਜੀਤ ਜਿਆਣੀ ਤੇ ਅਕਾਲੀ ਆਗੂ ਚੰਦੂਮਾਜਰਾ ਨੇ ਕੀਤਾ ਵਿਰੋਧ ਜਲੰਧਰ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਦੇ ਚਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਭਾਜਪਾ ਆਗੂ ਵੀ ਕਿਸਾਨੀ ਅੰਦੋਲਨ ਦੇ ਖਿਲਾਫ਼ ਵਿਵਾਦ ਬਿਆਨ ਦੇਣ ਤੋਂ ਬਾਜ ਨਹੀਂ ਆ ਰਹੇ। ਅਕਾਲੀ ਦਲ ਛੱਡ ਕੇ ਭਾਜਪਾ ’ਚ …
Read More »ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦਾ ਮਾਮਲਾ ਭਖਿਆ
ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਕੀਤੀ ਗਈ ਛੇੜਛਾੜ ਦੇ ਰੋਸ ਵਜੋਂ ਅੱਜ ਅੰਮਿ੍ਰਤਸਰ ’ਚ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸਾਂਝੇ …
Read More »