Breaking News
Home / 2021 / September (page 22)

Monthly Archives: September 2021

ਪਟਿਆਲਾ ਵਿੱਚ ਦੋ ਅਧਿਆਪਕਾਂ ਨੇ ਭਾਖੜਾ ਨਹਿਰ ’ਚ ਮਾਰੀ ਛਾਲ

ਗੋਤਾਖੋਰਾਂ ਨੇ ਬਚਾਇਆ – ਸੇਵਾਵਾਂ ਰੈਗੂਲਰ ਕਰਨ ਦੀ ਕਰ ਰਹੇ ਸਨ ਮੰਗ ਪਟਿਆਲਾ/ਬਿਊਰੋ ਨਿਊਜ਼ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਤਿੰਨ ਮਹੀਨਿਆਂ ਤੋਂ ਪਟਿਆਲਾ ਵਿਚ ਪੱਕਾ ਮੋਰਚਾ ਲਾ ਕੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਦੋ ਕਾਰਕੁਨਾਂ ਨੇ ਅੱਜ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਪੁਲਿਸ ਵੱਲੋਂ ਕੀਤੀ ਫੌਰੀ ਕਾਰਵਾਈ …

Read More »

ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਜਾਰੀ

ਨਿੱਜੀ ਬੱਸ ਕੰਪਨੀਆਂ ਨੂੰ ਲਾਭ – ਲੋਕਾਂ ਦੀ ਵਧੀ ਖੱਜਲ ਖੁਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ 8ਵੇਂ ਦਿਨ ਵੀ ਜਾਰੀ ਰਹੀ। ਧਿਆਨ ਰਹੇ ਕਿ ਇਹ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਹੜਤਾਲ ’ਤੇ ਹਨ। ਇਸ ਹੜਤਾਲ ਕਾਰਨ ਨਿੱਜੀ …

Read More »

ਜਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਹੋਣੀ ਚਾਹੀਦੀ ਹੈ ਜਾਂਚ : ਲਕਸ਼ਮੀ ਕਾਂਤਾ ਚਾਵਲਾ

ਅੰਮਿ੍ਰਤਸਰ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਅੱਜ ਜਲ੍ਹਿਆਂਵਾਲਾ ਬਾਗ਼ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਜੱਲ੍ਹਿਆਂਵਾਲਾ ਬਾਗ਼ ਦਾ ਨਵਾਂ ਰੂਪ ਵੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੀਕਰਨ ਦੇ ਨਾਮ ’ਤੇ ਵਿਰਾਸਤ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ …

Read More »

ਧਰਮਕੋਟ ਵਿੱਚ ਕਰੋਨਾ ਵੈਕਸੀਨ ਦੇ ਨਾਂ ’ਤੇ ਮਲਟੀਵਿਟਾਮਿਨ ਦੇ ਟੀਕੇ ਲਗਾਉਣ ਦਾ ਪਰਦਾਫਾਸ਼

ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕਰਕੇ ਤਿੰਨ ਮਹਿਲਾਵਾਂ ਨੂੰ ਕੀਤਾ ਗਿ੍ਰਫ਼ਤਾਰ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਵਿਚ ਪੈਂਦੇ ਧਰਮਕੋਟ ਸ਼ਹਿਰ ਵਿੱਚ ਅਣਅਧਿਕਾਰਤ ਕਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਕਰੋਨਾ ਵੈਕਸੀਨ ਦੇ ਨਾਂ ’ਤੇ ਕਥਿਤ ਮਲਟੀਵਿਟਾਮਿਨ ਦੇ ਟੀਕੇ ਲਗਾਏ ਜਾ ਰਹੇ ਹਨ। ਐੱਸਐੱਮਓ …

Read More »

ਪੰਜਾਬੀ ਲੇਖਕ ਸਭਾ ਨੇ ਮਨਾਈ ਚੰਨ ਸ਼ਤਾਬਦੀ

ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਰੰਗਕਰਮੀ ਇਕੱਤਰ ਸਿੰਘ ਨੂੰ ਭੇਟ ਚੰਡੀਗੜ੍ਹ : ਸਾਹਿਤਕ ਸੰਸਾਰ ਤੋਂ ਲੈ ਕੇ ਰੰਗਮੰਚ ਦੀ ਦੁਨੀਆ ਤੱਕ ਆਪਣੀ ਧਾਂਕ ਜਮਾਉਣ ਵਾਲੇ ਤੇਰਾ ਸਿੰਘ ਚੰਨ ਦਾ ਸ਼ਤਾਬਦੀ ਸਮਾਗਮ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ …

Read More »

ਪੰਜਾਬ ’ਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਾ ਹੋਣ ਸਿਆਸੀ ਰੈਲੀਆਂ – ਕਿਸਾਨਾਂ ਨੇ ਰਾਜਨੀਤਕ ਪਾਰਟੀਆਂ ਨੂੰ ਸਾਹਮਣੇ ਬਿਠਾ ਕੇ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਸਿਆਸੀ ਲੀਡਰਾਂ ਨਾਲ ਮੁਲਾਕਾਤਾਂ ਕੀਤੀਆਂ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਸੀ। ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ …

Read More »

ਅਸੀਂ ਤਾਂ ਕਿਸਾਨ ਜਥੇਬੰਦੀਆਂ ਮੁਤਾਬਕ ਹੀ ਚੱਲਾਂਗੇ : ਬ੍ਰਹਮਪੁਰਾ ਤੇ ਢੀਂਡਸਾ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਨੇ ਅੱਜ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਚੰਡੀਗੜ੍ਹ ਵਿਚ ਵੱਖੋ-ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀਆਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਕੀਤੀ ਗਈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ …

Read More »

ਕਿਸਾਨ ਮੋਰਚਾ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਕਿਸਾਨ ਅੰਦੋਲਨ ਦਾ ਕੌਮੀ ਸਰੂਪ ਕਾਇਮ ਰੱਖੇ – ਅਕਾਲੀ ਦਲ ਨੇ ਦਿੱਤਾ ਸੁਝਾਅ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਨੂੰ ਆਖਿਆ ਕਿ ਉਹ ਪੰਜਾਬ ਵਿਚ ਸਿਆਸੀ ਗਤੀਵਿਧੀਆਂ ’ਤੇ ਰੋਕ ਨਾ ਲਗਾ ਕੇ ਮੋਰਚੇ ਦਾ ਕੌਮੀ ਸਰੂਪ ਕਾਇਮ ਰੱਖੇ ਅਤੇ ਪਾਰਟੀ ਨੇ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਵੀ ਕੀਤੀ। …

Read More »

ਪੰਜਾਬ ਦੇ ਸ਼ਾਹੀ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀਂ ਦਾ ਦਿਹਾਂਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦਾ ਲੰਘੀ ਰਾਤ ਲੁਧਿਆਣਾ ’ਚ ਦਿਹਾਂਤ ਹੋ ਗਿਆ। ਸ਼ਾਹੀ ਮੌਲਾਨਾ ਨੇ ਲੁਧਿਆਣਾ ਦੇ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਸ਼ਾਹੀ ਇਮਾਮ ਦੇ …

Read More »