ਪੱਛਮੀ ਬੰਗਾਲ ਦੇ ਭਵਾਨੀਪੁਰ ਹਲਕੇ ’ਚ 30 ਸਤੰਬਰ ਨੂੰ ਹੋਵੇਗੀ ਜ਼ਿਮਨੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਦੀ ਉਪ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਸੂਬੇ ਵਿਚ ਤਿੰਨ ਵਿਧਾਨ ਸਭਾ ਹਲਕਿਆਂ ’ਤੇ ਉਪ ਚੋਣ ਹੋਣੀ ਹੈ। ਭਾਜਪਾ ਨੇ ਭਵਾਨੀਪੁਰ ਹਲਕੇ …
Read More »Monthly Archives: September 2021
ਗੁਰਮੀਤ ਸਿੰਘ ਉਤਰਾਖੰਡ ਦੇ ਰਾਜਪਾਲ ਨਿਯੁਕਤ
ਹਰਦੀਪ ਪੁਰੀ ਨੇ ਗੁਰਮੀਤ ਸਿੰਘ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੂੰ ਉਤਰਾਖੰਡ ਦਾ ਰਾਜਪਾਲ ਨਿਯੁਕਤ ਦਿੱਤਾ ਗਿਆ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗੁਰਮੀਤ ਸਿੰਘ ਦੀ ਰਾਜਪਾਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਧਿਆਨ ਰਹੇ ਕਿ …
Read More »ਪੰਜਾਬ ’ਚ ਕਰੋਨਾ ਦੀ ਇਕ ਵੀ ਡੋਜ਼ ਨਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਭੇਜਿਆ ਜਾਵੇਗਾ ਛੁੱਟੀ ’ਤੇ – ਕੈਪਟਨ ਸਰਕਾਰ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਮੁਲਾਜ਼ਮ ਮੈਡੀਕਲ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈਣ ’ਚ ਅਸਫਲ ਰਹਿਣ ਕਾਰਨ 15 ਸਤੰਬਰ ਤੋਂ ਬਾਅਦ ਛੁੱਟੀ ’ਤੇ ਭੇਜੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਇਰਸ ਤੋਂ ਬਚਾਉਣ ਲਈ ਕੀਤਾ ਹੈ। ਅੱਜ …
Read More »ਕਰਨਾਲ ’ਚ ਕਿਸਾਨਾਂ ਦਾ ਮੋਰਚਾ ਚੌਥੇ ਦਿਨ ਵੀ ਰਿਹਾ ਜਾਰੀ
ਕਿਸਾਨ ਭਲਕੇ ਫਿਰ ਕਰਨਾਲ ’ਚ ਕਰਨਗੇ ਮਹਾਂ ਪੰਚਾਇਤ ਕਰਨਾਲ/ਬਿਊਰੋ ਨਿਊਜ਼ ਕਰਨਾਲ ਦੇ ਸਕੱਤਰੇਤ ਸਾਹਮਣੇ ਕਿਸਾਨਾਂ ਦਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਹਰਿਆਣਾ ਸਰਕਾਰ ’ਤੇ ਦਬਾਅ ਪਾਉਣ ਲਈ ਭਲਕੇ 11 ਸਤੰਬਰ ਨੂੰ ਫਿਰ ਮਹਾਂ ਪੰਚਾਇਤ ਕਰਨ ਦਾ ਫੈਸਲਾ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ …
Read More »ਰਾਮ ਰਹੀਮ ਅਜੇ ਵੀ ਦਿੱਸਣਾ ਚਾਹੁੰਦੈ ਜਵਾਨ
ਦਾੜ੍ਹੀ ਕਾਲੀ ਕਰਾਉਣ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ ਰੋਹਤਕ/ਬਿਊਰੋ ਨਿਊਜ਼ ਜ਼ਬਰ ਜਨਾਹ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ’ਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰੀ ਫਿਰ ਚਰਚਾ ਵਿੱਚ ਹੈ। ਜੇਲ੍ਹ ਵਿਚ ਬੰਦ ਰਾਮ ਰਹੀਮ ਨੂੰ ਹੁਣ ਚਿੱਟੀ ਦਾੜ੍ਹੀ ਸਤਾਉਣ ਲੱਗੀ ਹੈ। ਇਸ …
Read More »ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਿਚਾਰ ਅਧੀਨ : ਕੈਪਟਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ ਬਾਰੇ ਅੰਤਿਮ ਫੈਸਲਾ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਨ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ …
Read More »ਸੁਮੇਧ ਸੈਣੀ ਨੂੰ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ
ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਕੀਤੀ ਹੈ ਪਟੀਸ਼ਨ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ 7 ਅਕਤੂਬਰ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਪਿਛਲੇ ਦਿਨੀਂ …
Read More »ਆਮ ਆਦਮੀ ਪਾਰਟੀ ‘ਚ ਸੀਐੱਮ ਚਿਹਰੇ ਨੂੰ ਲੈ ਕੇ ਬਾਗ਼ੀ ਸੁਰਾਂ ਉੱਠਣੀਆਂ ਸ਼ੁਰੂ
ਵਲੰਟੀਅਰ ਵੀ ਹਾਈ ਕਮਾਨ ਨੂੰ ਖੁੱਲ੍ਹੀ ਚੁਣੌਤੀ ਦੇਣ ਲੱਗੇ ਚੰਡੀਗੜ੍ਹ : ਆਮ ਆਦਮੀ ਪਾਰਟੀ ‘ਚ ਬਾਗ਼ੀ ਸੁਰਾਂ ਉੱਭਰਨ ਲੱਗੀਆਂ ਹਨ। ਦਿੱਲੀ ਦੇ ਆਗੂਆਂ ਦੀ ਪੰਜਾਬ ਦੇ ਢਾਂਚੇ ਵਿਚ ਸਿੱਧੀ ਦਖ਼ਲ ਅੰਦਾਜ਼ੀ ਤੋਂ ਸਥਾਨਕ ਲੀਡਰਸ਼ਿਪ ਪਹਿਲਾਂ ਹੀ ਪਰੇਸ਼ਾਨ ਚੱਲ ਰਹੀ ਹੈ, ਹੁਣ ਪੰਜਾਬ ਦੇ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ …
Read More »ਪੰਜਾਬ ਦੇ ਥਰਮਲ ਪਲਾਂਟਾਂ ਵਿਚੋਂ ਕੋਲੇ ਦਾ ਭੰਡਾਰ ਮੁੱਕਣ ਕਿਨਾਰੇ
ਬਿਜਲੀ ਦਾ ਸੰਕਟ ਹੋਰ ਵਧਣ ਦਾ ਖਦਸ਼ਾ ਮਾਨਸਾ/ਬਿਊਰੋ ਨਿਊਜ਼ : ਪੰਜਾਬ ਵਿੱਚ ਮੀਂਹ ਪੈਣ ਦੇ ਬਾਵਜੂਦ ਬਿਜਲੀ ਸੰਕਟ ਲਗਾਤਾਰ ਮੰਡਰਾਉਂਦਾ ਰਿਹਾ ਹੈ, ਜਿਸ ਤਹਿਤ ਹੁਣ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਭੰਡਾਰ ਮੁੱਕ ਜਾਣ ਕਾਰਨ ਕਿਸੇ ਵੇਲੇ ਵੀ ਤਾਪ ਘਰਾਂ ਦੇ ਬੰਦ ਹੋਣ ਦਾ ਘੁੱਗੂ ਵੱਜ …
Read More »ਸਿੱਧੂ ਦੇ ਹੱਕ ‘ਚ ਆਵਾਜ਼ ਬੁਲੰਦ ਕਰਨ ਵਾਲੇ ਵਿਧਾਇਕਾਂ ਦੀ ਕੈਪਟਨ ਨਾਲ ਮੀਟਿੰਗ ਬਣੀ ਚਰਚਾ ਦਾ ਵਿਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੌਰਾਨ ਸਿੱਧੂ ਧੜੇ ਦੇ ਕੁਝ ਵਿਧਾਇਕਾਂ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ‘ਚ ਗੁਰਕੀਰਤ ਸਿੰਘ ਕੋਟਲੀ, ਲਖਵੀਰ ਸਿੰਘ ਲੱਖਾ ਅਤੇ ਨਵਤੇਜ ਸਿੰਘ ਚੀਮਾ ਸ਼ਾਮਲ ਸਨ। ਇਸ ਮੌਕੇ ਸੰਸਦ …
Read More »