Breaking News
Home / 2021 / September (page 25)

Monthly Archives: September 2021

ਟਰੂਡੋ ‘ਤੇ ਬਜਰੀ ਸੁੱਟਣ ਦੇ ਮਾਮਲੇ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ

ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਲਿਬਰਲ ਆਗੂ ਜਸਟਿਨ ਟਰੂਡੋ ਦੀ ਕੈਂਪੇਨ ਦੌਰਾਨ ਉਨ੍ਹਾਂ ਉੱਤੇ ਬੱਜਰੀ ਸੁੱਟੇ ਜਾਣ ਦੇ ਮਾਮਲੇ ਦੀ ਲੰਡਨ, ਓਨਟਾਰੀਓ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਖਣ-ਪੱਛਮੀ ਓਨਟਾਰੀਓ ਸਿਟੀ ਵਿੱਚ ਪੁਲਿਸ ਸਰਵਿਸ ਦੇ ਬੁਲਾਰੇ ਨੇ ਦੱਸਿਆ ਕਿ ਉਹ ਇਸ ਘਟਨਾ ਦੇ ਸਬੰਧ ਵਿੱਚ ਜਨਤਾ ਤੋਂ ਜਾਣਕਾਰੀ ਇੱਕਠੀ …

Read More »

ਪੰਜਾਬੀ ਨੌਜਵਾਨ ਦਾ ਨਸਲੀ ਵਿਤਕਰੇ ਕਾਰਨ ਕਤਲ ਹੋਣ ਦਾ ਖਦਸ਼ਾ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪੂਰਬੀ ਸੂਬੇ ਨੋਵਾਸਕੋਸ਼ੀਆ ਦੀ ਰਾਜਧਾਨੀ ਹੈਲੀਫੈਕਸ ਤੋਂ ਲਗਪਗ 200 ਕਿਲੋਮੀਟਰ ਉੱਤਰ ਵੱਲ ਟਰੁਰੋ ਨਾਮਕ ਸ਼ਹਿਰ ਵਿਚ ਲੰਘੇ ਦਿਨੀਂ ਪੰਜਾਬੀ ਨੌਜਵਾਨ ਦੀ ਲਾਸ਼ ਮਿਲੀ ਸੀ। ਪੁਲਿਸ ਨੇ ਇਸ ਨੂੰ ਕਤਲ ਦਾ ਮਾਮਲਾ ਮੰਨਿਆ ਹੈ ਪਰ ਅਜੇ ਲਾਸ਼ ਦੀ ਪਛਾਣ ਜਾਰੀ ਨਹੀਂ ਕੀਤੀ। ਮ੍ਰਿਤਕ ਦੇ ਪਰਿਵਾਰਕ …

Read More »

ਗਾਇਕ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਹਰਜੀਤ ਸਿੰਘ ਸੱਜਣ ਨੇ ਗੀਤ ਗਰੇਵਾਲ ਨੂੰ ਜਿਤਾਉਣ ਦਾ ਦਿੱਤਾ ਹੋਕਾ ਸਰੀ : ਫੈਡਰਲ ਚੋਣਾਂ ਦੇ ਮੱਦੇਨਜ਼ਰ ਸੱਤਧਾਰੀ ਲਿਬਰਲ ਪਾਰਟੀ ਵੱਲੋਂ ਬ੍ਰਿਟਿਸ਼ ਕੋਲੰਬੀਆ ‘ਚ ਮੈਸਕੀ -ਫਰੇਜ਼ਰ ਕੇਨੀਅਨ ਹਲਕੇ ਤੋ ਨਾਮਜ਼ਦ ਕੀਤੀ ਉਮੀਦਵਾਰ ਗੀਤ ਗਰੇਵਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੀਤ ਗਰੇਵਾਲ ਦੇ ਸਮਰਥਨ ‘ਚ ਹਜ਼ਾਰਾਂ ਦੇ …

Read More »

ਜਗਮੀਤ ਸਿੰਘ ਨੇ ਪਬਲਿਕ ਟਰਾਂਜਿਟ ਨੂੰ 2030 ਤੱਕ ਪੂਰੀ ਤਰ੍ਹਾਂ ਇਲੈਕਟ੍ਰਿਕ ਬਣਾਉਣ ਦਾ ਕੀਤਾ ਵਾਅਦਾ

ਟੋਰਾਂਟੋ : ਐਨਡੀਪੀ ਆਗੂ ਜਗਮੀਤ ਸਿੰਘ ਨੇ ਪਬਲਿਕ ਟਰਾਂਜਿਟ ਫਲੀਟਸ ਨੂੰ 2030 ਤੱਕ ਪੂਰੀ ਤਰ੍ਹਾਂ ਇਲੈਕਟ੍ਰਿਕ ਬਣਾਉਣ ਲਈ ਮਿਊਂਸਪੈਲਿਟੀਜ਼ ਦੀ ਮਦਦ ਕਰਨ ਵਾਸਤੇ ਪਬਲਿਕ ਟਰਾਂਜਿਟ ਪ੍ਰੋਜੈਕਟਸ ਲਈ ਫੰਡਿੰਗ ਦੁੱਗਣੀ ਕਰਨ ਦਾ ਵਾਅਦਾ ਕੀਤਾ। ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਕਿ ਕਲਾਈਮੇਟ ਸੰਕਟ ਦੇ ਅਸਰ ਕਾਰਨ ਹੁਣੇ ਤੋਂ ਹੀ ਜੰਗਲ ਦੀ …

Read More »

ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ

ਕਣਕ ਦੇ ਭਾਅ ‘ਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਕਣਕ ਦਾ ਘੱਟ-ਘੱਟ ਸਮਰਥਨ ਮੁੱਲ (ਐੱਮਐੱਸਪੀ) 40 ਰੁਪਏ ਵਧਾ ਕੇ 2015 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐੱਮਐੱਸਪੀ 400 ਰੁਪਏ ਵਧਾ ਕੇ 5050 …

Read More »

ਮਹਿਲਾਵਾਂ ਨੂੰ ਐੱਨ ਡੀ ਏ ਵਿਚ ਦਾਖਲੇ ਦੀ ਮਿਲੇਗੀ ਇਜਾਜ਼ਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਨੇ ਇਕ ਇਤਿਹਾਸਕ ਕਦਮ ਚੁੱਕਦਿਆਂ ਮਹਿਲਾਵਾਂ ਨੂੰ ਭਾਰਤ ‘ਚ ਹਥਿਆਰਬੰਦ ਫ਼ੌਜਾਂ ‘ਚ ਸਥਾਈ ਕਮਿਸ਼ਨ ਲਈ ਰਾਸ਼ਟਰੀ ਰੱਖਿਆ ਅਕਾਦਮੀ (ਐੱਨ. ਡੀ. ਏ.) ‘ਚ ਦਾਖ਼ਲਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਦੇ ਐੱਨ.ਡੀ.ਏ. ‘ਚ ਦਾਖ਼ਲੇ ਲਈ ਦਿਸ਼ਾ-ਨਿਰਦੇਸ਼ ਘੜਨ ਲਈ …

Read More »

ਖੇਤੀ ਨੂੰ ਡਿਜੀਟਲ ਤਕਨੀਕਾਂ ਨਾਲ ਜੋੜਨਾ ਜ਼ਰੂਰੀ : ਤੋਮਰ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਸਾਲ ਦਸੰਬਰ ਤੱਕ ਕਿਸਾਨ ਡੇਟਾਬੇਸ ਨੂੰ ਮੌਜੂਦਾ 5.5 ਕਰੋੜ ਤੋਂ ਵਧਾ ਕੇ 8 ਕਰੋੜ ਤੱਕ ਲਿਜਾਏਗੀ। ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਤੋਮਰ ਨੇ ਕਿਹਾ ਕਿ ਸੂਬੇ ਡੇਟਾਬੇਸ ਤਿਆਰ ਕਰਨ। ਇਸ ਲਈ ਕੇਂਦਰ …

Read More »

ਧਾਰਮਿਕ ਸੰਸਥਾ ਦਾ ਵਿੱਤੀ ਸੰਕਟ : ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਸੇਵਾ-ਸੰਭਾਲ ਲਈ ਨਵੇਂ ਵਿੱਤੀ ਸਾਧਨ ਜੁਟਾਉਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਰਨ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਲੁਧਿਆਣਾ ਵਰਗੇ ਸ਼ਹਿਰ ਦੀ ਨਗਰ ਨਿਗਮ ਦੇ ਬਜਟ ਤੋਂ ਵੀ ਘੱਟ ਹੋਣ ਦੇ ਬਾਵਜੂਦ ਮਿੱਥ ਬਣੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਦੇ ਬਰਾਬਰ ਵਿੱਤੀ ਸਮਰੱਥਾ ਰੱਖਦੀ ਹੈ। ਇਸੇ ਕਾਰਨ ਅਕਸਰ ਆਮ ਸਿੱਖ …

Read More »

ਸਮਾਜਿਕ ਵਿਤਕਰਿਆਂ ਨਾਲ ਵਿੰਨਿਆਂ ਭਾਰਤੀ ਸਮਾਜ

ਰਾਜਿੰਦਰ ਕੌਰ ਚੋਹਕਾ ਭਾਵੇਂ! ਅਸੀਂ 21ਵੀਂ ਸਦੀ ‘ਚ ਵਿਚਰਨ ਦੀਆਂ ਡੀਗਾਂ ਮਾਰ ਰਹੇ ਹਾਂ, ਪ੍ਰਤੂੰ ਅਜੇ ਤੱਕ ਵੀ ਅਨਪੜ੍ਹਤਾ, ਗਰੀਬੀ-ਗੁਰਬਤ ਅਤੇ ਪੱਛੜਾਪਣ ਸਾਡਾ ਪਿੱਛਾ ਨਹੀਂ ਛੱਡ ਰਿਹਾ ਹੈ। ਸਾਡੇ ਦੇਸ਼ ਦੀ ਅੱਧੀ ਅਬਾਦੀ ਤੋਂ ਵੱਧ ਲੋਕ ਗਰੀਬੀ-ਅਮੀਰੀ ਦੇ ਪਾੜੇ ਨੂੰ ਕਿਸਮਤ ਨਾਲ ਜੋੜ ਕੇ ਹੀ ਦੇਖ ਰਹੇ ਹਨ। ਸਮੁਚੇ ਦੇਸ਼ …

Read More »