ਹੱਥ ਜੋੜ ਕੇ ਗੱਡੀ ਵਿਚ ਹੀ ਬੈਠੇ ਰਹੇ ਬਿਕਰਮ ਮਜੀਠੀਆ ਸ੍ਰੀ ਹਰਗੋਬਿੰਦਪੁਰ/ਬਿਊਰੋ ਨਿਊਜ਼ : ਸ੍ਰੀ ਹਰਗੋਬਿੰਦਪੁਰ ਪੁੱਜੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਮਜੀਠੀਆ ਨੂੰ ਕਾਲੇ ਝੰਡੇ ਵਿਖਾਏ ਤੇ ਨਾਅਰੇਬਾਜ਼ੀ ਵੀ ਕੀਤੀ। ਮਜੀਠੀਆ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ …
Read More »Monthly Archives: September 2021
ਸਿਮਰਜੀਤ ਬੈਂਸ ਨੇ ਖਸਖਸ ਦੀ ਖੇਤੀ ਸਬੰਧੀ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ ਮੰਗ ਪੱਤਰ
ਕਿਹਾ – ਕਿਸਾਨਾਂ ਨੂੰ ਆਰਥਿਕ ਮੰਦੀ ‘ਚੋਂ ਬਾਹਰ ਲਿਆਉਣ ‘ਚ ਮਿਲੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿੱਚ ਖਸਖਸ ਦੀ ਖੇਤੀ ਸਬੰਧੀ ਵਿਧਾਨ ਸਭਾ ਵਿੱਚ ਪ੍ਰਾਈਵੇਟ ਮੈਂਬਰ ਰਾਹੀਂ ਬਿੱਲ ਲਿਆਉਣ ਦੀ ਮੰਗ ਸਬੰਧੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ …
Read More »ਪੰਜਾਬ ‘ਚੋਂ ਅਡਾਨੀ ਗਰੁੱਪ ਦੇ ਪੈਰ ਉੱਖੜਨੇ ਸ਼ੁਰੂ
ਕਿਲ੍ਹਾ ਰਾਏਪੁਰ ਵਿਚ ਪੰਜਾਬ ਕੰਟੇਨਰ ਸਰਵਿਸ ਨੇ ਭਾਰੀ ਮਸ਼ੀਨਰੀ ਦਾ ਇਕਰਾਰ ਰੱਦ ਕੀਤਾ ਲੁਧਿਆਣਾ/ਬਿਊਰੋ ਨਿਊਜ਼ : ਯੂਪੀ ਦੇ ਮੁਜ਼ੱਫ਼ਰਨਗਰ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਅੰਦੋਲਨ ਨੂੰ ਇਕ ਹੋਰ ਸਫ਼ਲਤਾ ਮਿਲੀ ਹੈ। ਪੰਜਾਬ ਕੰਟੇਨਰ ਸਰਵਿਸ ਨੇ ਕਿਲ੍ਹਾ ਰਾਏਪੁਰ ਵਿਚ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਅਡਾਨੀ ਗਰੁੱਪ ਨਾਲ ਭਾਰੀ …
Read More »ਮਲੂਕਾ ਨੂੰ ਮੌੜ ਹਲਕੇ ਤੋਂ ਪਿੱਛੇ ਕਰਕੇ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਦਿੱਤੀ ਟਿਕਟ
ਸਿਕੰਦਰ ਸਿੰਘ ਮਲੂਕਾ ਦੀ ਨਰਾਜ਼ਗੀ ਦੀ ਸੁਖਬੀਰ ਨੇ ਨਹੀਂ ਕੀਤੀ ਪ੍ਰਵਾਹ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਗੁੱਝੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕਰਦਿਆਂ ਮੌੜ ਵਿਧਾਨ ਸਭਾ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਆਗਾਮੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ …
Read More »ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ
ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ …
Read More »ਮੋਗਾ ‘ਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਗੁੱਸੇ ‘ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫਵੀ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਮੋਗਾ/ਬਿਊਰੋ ਨਿਊਜ਼ : ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨਾਂ ਦੀ ਯਾਤਰਾ ‘ਤੇ ਨਿਕਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ‘ਚ ਪਹੁੰਚੇ ਸੁਖਬੀਰ ਨੂੰ …
Read More »ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ
ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ …
Read More »ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਦੇ ਪਰਿਵਾਰ ਸਰਕਾਰਾਂ ਤੋਂ ਖਫ਼ਾ
ਸੂਬਾ ਅਤੇ ਕੇਂਦਰ ਸਰਕਾਰ ਦੇ ਕਿਸੇ ਵੀ ਸਮਾਗਮ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਅਤੇ ਸੂਬਾ ਸਰਕਾਰ ਤੋਂ ਨਿਰਾਸ਼ ਸਾਕਾ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੇ ਭਵਿੱਖ ਵਿੱਚ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਪਰਿਵਾਰ ਤਾਮਰ ਪੱਤਰ ਅਤੇ ਸ਼ਹੀਦ ਪਰਿਵਾਰਾਂ …
Read More »ਮਾਛੀਵਾੜਾ ‘ਚ ਕਿਸਾਨਾਂ ਦੇ ਵਿਰੋਧ ਕਾਰਨ ਸੁਖਬੀਰ ਨੂੰ ਰੱਦ ਕਰਨੀ ਪਈ ਰੈਲੀ
ਖੇਤੀ ਕਾਨੂੰਨਾਂ ਨੂੰ ਲੈ ਕੇ ਸੁਖਬੀਰ ਦਾ ਹੋ ਰਿਹਾ ਹੈ ਡਟਵਾਂ ਵਿਰੋਧ ਮਾਛੀਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਮਾਛੀਵਾੜਾ ਦੇ ਪੈਲੇਸ ਵਿੱਚ ਰੱਖੀ ਰੈਲੀ ਨੂੰ ਰੱਦ ਕਰਨਾ ਪੈ ਗਿਆ। ਉਧਰ ਸਮਰਾਲਾ ਚੌਕ ਅਤੇ ਪਿੰਡ ਮਾਣਕੀ ‘ਚ ਵੀ ਕਿਸਾਨਾਂ ਨੇ ਸੁਖਬੀਰ ਬਾਦਲ …
Read More »ਪਰਗਟ ਸਿੰਘ ਦੇ ਵਿਰੋਧ ਤੋਂ ਬਾਅਦ ਰਾਵਤ ਨੇ ਫਿਰ ਕੱਟਿਆ ਮੋੜਾ
ਕਿਹਾ, ਕੈਪਟਨ ਅਮਰਿੰਦਰ, ਸਿੱਧੂ ਅਤੇ ਪਰਗਟ ਸਿੰਘ ਵੀ ਹੋਣਗੇ ਮੁੱਖ ਆਗੂ ਚੰਡੀਗੜ੍ਹ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਲੜੀਆਂ ਜਾਣਗੀਆਂ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ …
Read More »