7 ਨਵੇਂ ਚਿਹਰੇ ਹੋ ਸਕਦੇ ਨੇ ਸ਼ਾਮਲ, 5 ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਭਲਕੇ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਇਸ ਸਬੰਧੀ ਅੱਜ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਪਰੋਹਿਤ ਨਾਲ ਮੁਲਾਕਾਤ ਕੀਤੀ, ਇਸ ਮੁਲਾਕਾਤ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ …
Read More »Monthly Archives: September 2021
ਹੁਣ ਹਰ ਮੰਗਲਵਾਰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਹਰ ਮੰਗਲਵਾਰ ਮੁੱਖ ਮੰਤਰੀ ਚੰਨੀ ਕਰਨਗੇ ਗੱਲਬਾਤ ਚੰਡੀਗੜ੍ਹ : ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ …
Read More »ਕਾਲੇ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਕੀਤਾ ਜਾਵੇਗਾ ਭਾਰਤ ਬੰਦ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਭਾਰਤ ਬੰਦ ਰਹੇਗਾ ਸ਼ਾਂਤੀਪੂਰਨ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਵਲੋਂ ਆਉਂਦੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਬੰਦ ਸ਼ਾਂਤੀਪੂਰਨ ਹੋਵੇਗਾ। ਕਿਸਾਨਾਂਦਾਇਹਭਾਰਤਬੰਦ ਕਾਲੇਖੇਤੀਕਾਨੂੰਨਾਂਦੇਵਿਰੋਧ’ਚਹੈ ਅਤੇਕਾਲੇਖੇਤੀਕਾਨੂੰਨਾਂਨੂੰਪਾਸਹੋਇਆਂ ਨੂੰਇਕਸਾਲਤੋਂਉੱਪਰ ਦਾ ਸਮਾਂਹੋਗਿਆਹੈ। ਧਿਆਨ ਰਹੇ ਕਿਕਿਸਾਨਇਨ੍ਹਾਂਕਾਨੂੰਨਾਂਖਿਲਾਫ਼ਦਿੱਲੀਨਾਲਲਗਦੀਆਂਸਰਹੱਦਾਂ’ਤੇ ਕਰੀਬਇਕਸਾਲਤੋਂ ਅੰਦੋਲਨਕਰਰਹੇਹਨ। ਕਿਸਾਨ ਆਗੂਆਂ ਨੇ ਕਿਹਾ ਕਿ 27ਸਤੰਬਰਨੂੰਭਾਰਤਬੰਦਸਵੇਰੇ6ਵਜੇਤੋਂਸ਼ੁਰੂਹੋਵੇਗਾਤੇਇਹਸ਼ਾਮਚਾਰਵਜੇਤਕਜਾਰੀਰਹੇਗਾ।ਇਸਦੌਰਾਨਆਵਾਜਾਈ’ਤੇਪੂਰੀਤਰ੍ਹਾਂਨਾਲਪਾਬੰਦੀਰਧਿਆਨ …
Read More »ਕੈਪਟਨ ਅਮਰਿੰਦਰ ਆਰ-ਪਾਰ ਦੀ ਲੜਾਈ ਦੇ ਮੂਡ ‘ਚ
ਕਿਹਾ ਸਿੱਧੂ ਚਾਹੇ ਮੈਨੂੰ ਪਾਰਟੀ ‘ਚੋਂ ਕੱਢ ਦੇਣ,ਇਸ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ ਚੰਡੀਗੜ੍ਹ : ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਨਜ਼ਰ ਆ ਰਹੇ ਹਨ। ਕੈਪਟਨ ਨੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਮੂਰਖ, ਜੋਕਰ ਅਤੇ ਡਰਾਮੇਬਾਜ਼ ਤੱਕ ਕਹਿ …
Read More »ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ‘ਤੇ ਲਾਏ ਗੰਭੀਰ ਆਰੋਪ
ਕਿਹਾ ਬੇਸ਼ੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੰਤੂ ਫੈਸਲੇ ਲੈ ਰਹੇ ਨੇ ਸਿੱਧੂ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨਾਲ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ। …
Read More »ਪੀਆਰਟੀਸੀ, ਪਨਬਸ ਤੇ ਰੋਡਵੇਜ਼ ਦੇ ਕੱਚੇ ਕਾਮਿਆਂ ਨੇ 2 ਘੰਟੇ ਲਈ ਕੀਤਾ ਚੱਕਾ ਜਾਮ
14 ਸਤੰਬਰ ਨੂੰ ਹੋਈ ਮੀਟਿੰਗ ਵਾਲਾ ਫੈਸਲਾ ਲਾਗੂ ਕਰਨ ਦੀ ਕੀਤੀ ਮੰਗ ਪਟਿਆਲਾ : ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ ਦੇ ਗੇਟ 2 ਘੰਟੇ ਲਈ ਬੰਦ ਕਰਕੇ ਅਤੇ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਕਰ ਰਹੇ …
Read More »ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਜੋ ਬਾਈਡਨ ਨੂੰ ਕੀਤਾ ਟਵੀਟ
ਕਿਹਾ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਦੌਰਾਨ ਕਿਸਾਨੀ ਅੰਦੋਲਨ ਬਾਰੇ ਵੀ ਕਰਨ ਚਰਚਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਤਿੰਨ ਦਿਨਾਂ ਯਾਤਰਾ ‘ਤੇ ਗਏ ਹੋਏ ਹਨ। ਜਿਸ ਦੇ ਚਲਦਿਆਂ ਅੱਜ ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਮੁਲਾਕਾਤ ਕਰਨਗੇ। ਇਸੇ ਮੁਲਾਕਾਤ ਨੂੰ ਧਿਆਨ ਵਿਚ ਰੱਖਦੇ ਹੋਏ ਕਿਸਾਨ ਆਗੂ …
Read More »ਦਿੱਲੀ ਦੀ ਰੋਹਿਣੀ ਅਦਾਲਤ ‘ਚ ਗੈਂਗਵਾਰ
ਪੇਸ਼ੀ ਲਈ ਆਏ ਗੈਂਗਸਟਰ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ, ਦੋਵੇਂ ਹਮਲਾਵਰ ਵੀ ਮਾਰੇ ਗਏ ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਅੱਜ ਗੈਂਗਵਾਰ ਹੋਇਆ। ਬਦਮਾਸ਼ਾਂ ਨੇ ਗੋਲੀ ਮਾਰ ਕੇ ਗੈਂਗਸਟਰ ਜਤਿੰਦਰ ਗੋਗੀ ਦੀ ਹੱਤਿਆ ਕਰ ਦਿੱਤੀ। ਇਸ ਗੈਂਗਵਾਰ ‘ਚ ਗੋਗੀ ਸਮੇਤ ਕੁੱਲ ਤਿੰਨ ਵਿਅਕਤੀਆਂ ਦੀ ਮੌਤ …
Read More »ਹੁਣ ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਹਾਈ ਕਮਾਂਡ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ਿਰ ਸੱਦਿਆ ਦਿੱਲੀ ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਅਨਮੋਲ ਰਤਨ ਸਿੱਧੂ ਮਾਣਯੋਗ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਸੱਤ ਪੰਜਾਬ-ਹਰਿਆਣਾ ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ …
Read More »ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਤੋਂ ਬਣਾਈ ਦੂਰੀ
ਚੋਣਾਂ ਸਿਰ ‘ਤੇ ਆਈਆਂ ਪ੍ਰੰਤੂ ਪ੍ਰਧਾਨ ਜੀ ਨੇ ਕਈ ਮਹੀਨਿਆਂ ਤੋਂ ਲਾਪਤਾ ਚੰਡੀਗੜ੍ਹ : ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਕਾਂਗਰਸ ਅੰਦਰ ਪੈਦਾ ਹੋਏ ਕਲੇਸ਼ ਨੂੰ ਕੁੱਝ ਹੱਦ ਤੱਕ ਖਤਮ ਦਿੱਤਾ ਹੈ, ਪ੍ਰੰਤੂ ਦੂਜੇ ਪਾਸੇ ਪੰਜਾਬ ਵਿਚ ਆਮ ਆਦਮੀ …
Read More »