Breaking News

Daily Archives: September 3, 2021

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ

ਬਨਵਾਰੀ ਲਾਲ ਪੁਰੋਹਿਤ ਦਾ ਐਸਜੀਪੀਸੀ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਆਪਣਾ ਅਹੁਦਾ ਸੰਭਾਲਣ ਮਗਰੋਂ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ …

Read More »

ਕਿਸਾਨੀ ਅੰਦੋਲਨ ਦੀ ਗੂੰਜ ਵਿਦਿਅਕ ਅਦਾਰਿਆਂ ‘ਚ ਪੈਣ ਲੱਗੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ‘ਸਟੂਡੈਂਟ ਕਿਸਾਨ ਮਜ਼ਦੂਰ ਸੰਯੁਕਤ ਸੰਮੇਲਨ’ ਕਰਵਾਇਆ ਪਟਿਆਲਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਜਿੱਥੇ ਕਈ ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਪੱਕੇ ਮੋਰਚੇ ਲਾਏ ਹੋਏ ਹਨ, ਉੱਥੇ ਹੀ ਇਸੇ ਸੰਘਰਸ਼ ਦੀ ਕੜੀ ਵਜੋਂ ਪੰਜਾਬ ‘ਚ ਟੌਲ …

Read More »

ਮਜੀਠੀਆ ਦਾ ਸ੍ਰੀ ਹਰਗੋਬਿੰਦਪੁਰ ‘ਚ ਕਿਸਾਨਾਂ ਨੇ ਕੀਤਾ ਡਟਵਾਂ ਵਿਰੋਧ

ਹੱਥ ਜੋੜ ਕੇ ਗੱਡੀ ਵਿਚ ਹੀ ਬੈਠੇ ਰਹੇ ਬਿਕਰਮ ਮਜੀਠੀਆ ਸ੍ਰੀ ਹਰਗੋਬਿੰਦਪੁਰ/ਬਿਊਰੋ ਨਿਊਜ਼ : ਸ੍ਰੀ ਹਰਗੋਬਿੰਦਪੁਰ ਪੁੱਜੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਮਜੀਠੀਆ ਨੂੰ ਕਾਲੇ ਝੰਡੇ ਵਿਖਾਏ ਤੇ ਨਾਅਰੇਬਾਜ਼ੀ ਵੀ ਕੀਤੀ। ਮਜੀਠੀਆ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਪਾਰਟੀ …

Read More »

ਸਿਮਰਜੀਤ ਬੈਂਸ ਨੇ ਖਸਖਸ ਦੀ ਖੇਤੀ ਸਬੰਧੀ ਰਾਣਾ ਕੇ.ਪੀ. ਸਿੰਘ ਨੂੰ ਸੌਂਪਿਆ ਮੰਗ ਪੱਤਰ

ਕਿਹਾ – ਕਿਸਾਨਾਂ ਨੂੰ ਆਰਥਿਕ ਮੰਦੀ ‘ਚੋਂ ਬਾਹਰ ਲਿਆਉਣ ‘ਚ ਮਿਲੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿੱਚ ਖਸਖਸ ਦੀ ਖੇਤੀ ਸਬੰਧੀ ਵਿਧਾਨ ਸਭਾ ਵਿੱਚ ਪ੍ਰਾਈਵੇਟ ਮੈਂਬਰ ਰਾਹੀਂ ਬਿੱਲ ਲਿਆਉਣ ਦੀ ਮੰਗ ਸਬੰਧੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ …

Read More »

ਪੰਜਾਬ ‘ਚੋਂ ਅਡਾਨੀ ਗਰੁੱਪ ਦੇ ਪੈਰ ਉੱਖੜਨੇ ਸ਼ੁਰੂ

ਕਿਲ੍ਹਾ ਰਾਏਪੁਰ ਵਿਚ ਪੰਜਾਬ ਕੰਟੇਨਰ ਸਰਵਿਸ ਨੇ ਭਾਰੀ ਮਸ਼ੀਨਰੀ ਦਾ ਇਕਰਾਰ ਰੱਦ ਕੀਤਾ ਲੁਧਿਆਣਾ/ਬਿਊਰੋ ਨਿਊਜ਼ : ਯੂਪੀ ਦੇ ਮੁਜ਼ੱਫ਼ਰਨਗਰ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਕਿਸਾਨ ਅੰਦੋਲਨ ਨੂੰ ਇਕ ਹੋਰ ਸਫ਼ਲਤਾ ਮਿਲੀ ਹੈ। ਪੰਜਾਬ ਕੰਟੇਨਰ ਸਰਵਿਸ ਨੇ ਕਿਲ੍ਹਾ ਰਾਏਪੁਰ ਵਿਚ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਅਡਾਨੀ ਗਰੁੱਪ ਨਾਲ ਭਾਰੀ …

Read More »

ਮਲੂਕਾ ਨੂੰ ਮੌੜ ਹਲਕੇ ਤੋਂ ਪਿੱਛੇ ਕਰਕੇ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਦਿੱਤੀ ਟਿਕਟ

ਸਿਕੰਦਰ ਸਿੰਘ ਮਲੂਕਾ ਦੀ ਨਰਾਜ਼ਗੀ ਦੀ ਸੁਖਬੀਰ ਨੇ ਨਹੀਂ ਕੀਤੀ ਪ੍ਰਵਾਹ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਗੁੱਝੀਆਂ ਧਮਕੀਆਂ ਨੂੰ ਨਜ਼ਰਅੰਦਾਜ਼ ਕਰਦਿਆਂ ਮੌੜ ਵਿਧਾਨ ਸਭਾ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਆਗਾਮੀ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ …

Read More »

ਰਾਵਤ ਨੇ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰਿਆਂ ਨਾਲ ਕੀਤੀ ਤੁਲਨਾ

ਵਿਵਾਦ ਭਖਿਆ ਤਾਂ ਹਰੀਸ਼ ਰਾਵਤ ਨੇ ਮੰਗ ਲਈ ਮੁਆਫ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਨਾਲ ਲਗਾਏ ਗਏ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਦਿੱਤਾ, ਜਿਸ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਸਿੱਧੂ ਤੇ ਹੋਰ …

Read More »

ਮੋਗਾ ‘ਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਗੁੱਸੇ ‘ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ ਵੀ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਮੋਗਾ/ਬਿਊਰੋ ਨਿਊਜ਼ : ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨਾਂ ਦੀ ਯਾਤਰਾ ‘ਤੇ ਨਿਕਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਮੋਗਾ ‘ਚ ਪਹੁੰਚੇ ਸੁਖਬੀਰ ਨੂੰ …

Read More »

ਕੈਨੇਡਾ ਰਹਿੰਦੀ ਬੇਅੰਤ ਕੌਰ ਦੀਆਂ ਵਧੀਆਂ ਮੁਸ਼ਕਲਾਂ

ਜਾਂਚ ਰਿਪੋਰਟ ‘ਚ ਜ਼ਹਿਰ ਨਾਲ ਮੌਤ ਦੀ ਪੁਸ਼ਟੀ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ। ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਮੌਤ ਦੀ ਜਾਂਚ ਵਿਭਾਗ ਵਲੋਂ ਕੀਤੀ ਪੁਸ਼ਟੀ ਨੇ ਬੇਅੰਤ ਕੌਰ …

Read More »

ਜੱਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਦੇ ਪਰਿਵਾਰ ਸਰਕਾਰਾਂ ਤੋਂ ਖਫ਼ਾ

ਸੂਬਾ ਅਤੇ ਕੇਂਦਰ ਸਰਕਾਰ ਦੇ ਕਿਸੇ ਵੀ ਸਮਾਗਮ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਅਤੇ ਸੂਬਾ ਸਰਕਾਰ ਤੋਂ ਨਿਰਾਸ਼ ਸਾਕਾ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੇ ਭਵਿੱਖ ਵਿੱਚ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਪਰਿਵਾਰ ਤਾਮਰ ਪੱਤਰ ਅਤੇ ਸ਼ਹੀਦ ਪਰਿਵਾਰਾਂ …

Read More »