ਕਾਬੁਲ ਵਿਚ ‘ਸੁਪਰੀਮ ਲੀਡਰ’ ਦੀ ਅਗਵਾਈ ‘ਚ ਵਿਚਾਰ-ਚਰਚਾ ਮੁਕੰਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ‘ਚ ਤਾਲਿਬਾਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਗਠਨ ਬਾਰੇ ਗੱਲਬਾਤ ਪੂਰੀ ਹੋ ਗਈ ਹੈ ਤੇ ਜਲਦੀ ਹੀ ਇਸ ਬਾਰੇ ਐਲਾਨ ਕਰ ਦਿੱਤਾ ਜਾਵੇਗਾ। ਅਮਰੀਕੀ ਫ਼ੌਜ ਦੀ ਮੁਕੰਮਲ ਰਵਾਨਗੀ ਤੋਂ ਬਾਅਦ ਅਫ਼ਗਾਨਿਸਤਾਨ ਦੀ ਕਮਾਨ ਹੁਣ …
Read More »Daily Archives: September 3, 2021
ਕਿੰਨਾ ਕੁ ਆਤਮ ਨਿਰਭਰ ਭਾਰਤ?
ਸਪੱਸ਼ਟ ਤੌਰ ‘ਤੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦੀ ਮਿਲਿਆਂ 75 ਸਾਲ ਹੋ ਚੁੱਕੇ ਹਨ ਪਰ ਲੁਕਵੇਂ ਰੂਪ ‘ਚ ਆਬਾਦੀ ਦਾ ਵੱਡਾ ਹਿੱਸਾ ਗ਼ਰੀਬੀ ਤੇ ਕੰਗਾਲੀ ਦੀਆਂ ਜ਼ੰਜੀਰਾਂ ਤੋਂ ਹਾਲੇ ਵੀ ਆਜ਼ਾਦੀ ਹਾਸਲ ਨਹੀਂ ਕਰ ਸਕਿਆ। ਏਨੇ ਵਕਫ਼ੇ ‘ਚ ਤਕਨਾਲੋਜੀ ਦਾ ਪਸਾਰ ਹੋਇਆ ਹੈ, ਸੜਕਾਂ ਦੇ ਜਾਲ ਵਿਛੇ ਹਨ, …
Read More »ਲਿਬਰਲਾਂ ਨੇ 2021 ਲਈ ਜਾਰੀ ਕੀਤਾ ਆਪਣਾ ਪਲੇਟ ਫਾਰਮ
ਚੰਗੀ ਸਿਹਤ, ਕਿਫਾਇਤੀ ਘਰ, ਚਾਈਲਡਕੇਅਰ ਤੇ ਵਧੀਆ ਵਾਤਾਵਰਣ ਮੁਹੱਈਆ ਕਰਵਾਉਣ ਦਾ ਟਰੂਡੋ ਨੇ ਕੀਤਾ ਵਾਅਦਾ ਓਟਵਾ : ਫੈਡਰਲ ਲਿਬਰਲਾਂ ਨੇ ਦੇਸ਼ ਨੂੰ ਕੋਵਿਡ-19 ਮਹਾਂਮਾਰੀ ਤੋਂ ਬਾਹਰ ਕੱਢਣ ਲਈ ਪੂਰੀ ਯੋਜਨਾ ਦਾ ਖੁਲਾਸਾ ਕੀਤਾ। ਇਸ ਦੇ ਨਾਲ ਹੀ 2021 ਲਈ ਜਾਰੀ ਕੀਤੇ ਗਏ ਪਲੇਟਫਾਰਮ ਵਿੱਚ ਨਵੀਂ ਫੰਡਿੰਗ, ਕਿਫਾਇਤ ਤੇ ਸਮਾਨਤਾ ਵਰਗੇ …
Read More »ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਣਾ ਹੀ ਹੈ ਟੀਮ ਟਰੂਡੋ ਦਾ ਅਸਲੀ ਪਲੈਨ : ਰੂਬੀ ਸਹੋਤਾ
ਬਰੈਂਪਟਨ : ਰੂਬੀ ਸਹੋਤਾ ਤੇ ਲਿਬਰਲ ਪਾਰਟੀ ਆਫ ਕੈਨੇਡਾ ਵੱਲੋਂ ਕੈਨੇਡਾ ਨੂੰ ਅੱਗੇ ਲਿਜਾਣ ਲਈ ਆਪਣੇ ਪਲੈਨ ਦਾ ਖੁਲਾਸਾ ਕੀਤਾ ਗਿਆ। ਬਰੈਂਪਟਨ ਨੌਰਥ ਤੋਂ ਲਿਬਰਲ ਉਮੀਦਵਾਰ ਰੂਬੀ ਸਹੋਤਾ ਨੇ ਆਖਿਆ ਕਿ ਪਿਛਲੇ 18 ਮਹੀਨਿਆਂ ਤੋਂ ਕੈਨੇਡੀਅਨਜ਼ ਨੂੰ ਇਸ ਸਦੀ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਵੱਲੋਂ …
Read More »ਓਨਟਾਰੀਓ ਨੇ ਵੈਕਸੀਨ ਪਾਸਪੋਰਟ ਸਿਸਟਮ ਦਾ ਕੀਤਾ ਖੁਲਾਸਾ
ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਗੈਰ ਜ਼ਰੂਰੀ ਬਿਜਨਸ, ਜਿਵੇਂ ਕਿ ਜਿੰਮ, ਇੰਡੋਰ ਰੈਸਟੋਰੈਂਟ, ਮੂਵੀ ਥਿਏਟਰ ਤੇ ਕੰਸਰਟ ਹਾਲ ਤੱਕ ਪਹੁੰਚ ਕਰਨ ਲਈ ਕੋਵਿਡ-19 ਵੈਕਸੀਨੇਸਨ ਦਾ ਸਬੂਤ ਦੇਣਾ ਹੋਵੇਗਾ। ਇਹ ਸਭ ਪ੍ਰੋਵਿੰਸ ਦੇ ਨਵੇਂ ਵੈਕਸੀਨ ਸਰਟੀਫਿਕੇਸ਼ਨ ਪ੍ਰੋਗਰਾਮ, ਜੋ ਕਿ 22 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ, ਲਈ ਹੋ ਰਿਹਾ ਹੈ। ਓਨਟਾਰੀਓ …
Read More »ਟਰੂਡੋ ਤੇ ਓਟੂਲ ਓਨਟਾਰੀਓ ‘ਚ ਅਤੇ ਜਗਮੀਤ ਸਿੰਘ ਕਿਊਬਿਕ ਵਿੱਚ ਕਰਨਗੇ ਚੋਣ ਪ੍ਰਚਾਰ
ਓਨਟਾਰੀਓ/ਬਿਊਰੋ ਨਿਊਜ਼ : ਫੈਡਰਲ ਚੋਣ ਕੈਂਪੇਨ ਦੇ 18ਵੇਂ ਦਿਨ ਤਿੰਨਾਂ ਪਾਰਟੀਆਂ ਦੇ ਆਗੂਆਂ ਨੇ ਓਨਟਾਰੀਓ ਤੇ ਕਿਊਬਿਕ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ। ਲਿਬਰਲ ਆਗੂ ਜਸਟਿਨ ਟਰੂਡੋ ਆਪਣੇ ਦਿਨ ਦੀ ਸ਼ੁਰੂਆਤ ਟੋਰਾਂਟੋ ਵਿੱਚ ਐਲਾਨ ਨਾਲ ਕਰਨਗੇ। ਕੰਸਰਵੇਟਿਵ ਆਗੂ ਐਰਿਨ ਓਟੂਲ ਵੀ ਓਨਟਾਰੀਓ ਵਿੱਚ ਹੀ ਚੋਣ ਪ੍ਰਚਾਰ ਕਰਨ ਉੱਤੇ ਧਿਆਨ …
Read More »ਕਾਲਜ ਤੇ ਯੂਨੀਵਰਸਿਟੀਜ਼ ਵਿੱਚ ਫਿਜੀਕਲ ਡਿਸਟੈਂਸਿੰਗ ਜਾਂ ਕਲਾਸਾਂ ਦੇ ਆਕਾਰ ਵਧਾਉਣ ਦੀ ਸ਼ਰਤ ਨਹੀਂ ਮੰਨਣੀ ਹੋਵੇਗੀ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਹੁਣ ਕਾਲਜ ਤੇ ਯੂਨੀਵਰਸਿਟੀਜ ਖੁੱਲ੍ਹਣ ਮਗਰੋਂ ਫਿਜੀਕਲ ਡਿਸਟੈਂਸਿੰਗ ਜਾਂ ਕਲਾਸਾਂ ਦੇ ਆਕਾਰ ਵਧਾਉਣ ਵਾਲੀ ਸਰਤ ਨੂੰ ਅਮਲ ਵਿੱਚ ਨਹੀਂ ਲਿਆਂਦਾ ਜਾਵੇਗਾ। ਕਾਲਜ ਤੇ ਯੂਨੀਵਰਸਿਟੀਜ਼ ਨੂੰ ਭੇਜੇ ਗਏ ਮੀਮੋ ਵਿੱਚ ਇਹ ਆਖਿਆ ਗਿਆ ਹੈ ਕਿ ਇਸ ਸਬੰਧ ਵਿੱਚ ਮੌਜੂਦਾ ਕਾਨੂੰਨ, ਜਿਸ ਵਿੱਚ ਕਲਾਸਾਂ ਦੀ ਸਮਰੱਥਾ 50 …
Read More »ਸੁਪਰੀਮ ਕੋਰਟ ਦੇ 9 ਜੱਜਾਂ ਨੇ ਇਕੋ ਵੇਲੇ ਸਹੁੰ ਚੁੱਕ ਕੇ ਸਿਰਜਿਆ ਇਤਿਹਾਸ
ਸੁਪਰੀਮ ਕੋਰਟ ਦੇ ਜੱਜਾਂ ਦੀ ਕੁੱਲ ਗਿਣਤੀ ਵਧ ਕੇ 33 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿੱਚ ਮੰਗਲਵਾਰ ਨੂੰ ਉਸ ਵੇਲੇ ਇਤਿਹਾਸ ਸਿਰਜਿਆ ਗਿਆ ਜਦੋਂ 9 ਨਵੇਂ ਜੱਜਾਂ ਨੇ ਇਕੋ ਵੇਲੇ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਸਿਖਰਲੀ ਅਦਾਲਤ ਵਿੱਚ ਜੱਜਾਂ ਦੀ ਕੁੱਲ ਕੰਮਕਾਜੀ ਸਮਰੱਥਾ 33 ਹੋ …
Read More »ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਕਿਸਾਨੀ ਅੰਦੋਲਨ ਨੂੰ ਹੋਏ 11 ਮਹੀਨੇ
ਕਿਸਾਨ ਜਥੇਬੰਦੀਆਂ ਵੱਲੋਂ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਗਏ ਅੰਦੋਲਨ ਨੇ 11 ਮਹੀਨਿਆਂ ਦਾ ਸਮਾਂ ਮੁਕੰਮਲ ਕਰ ਲਿਆ ਹੈ। ਸੂਬੇ ਵਿੱਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੇ …
Read More »ਭੋਲਾ ਡਰੱਗ ਰੈਕੇਟ ਮਾਮਲੇ ‘ਚ ਜਸਟਿਸ ਅਜੇ ਤਿਵਾੜੀ ਖੁਦ ਮਾਮਲੇ ਤੋਂ ਹਟੇ
ਚੀਫ ਜਸਟਿਸ ਨਵੇਂ ਬੈਂਚ ਦਾ ਕਰਨਗੇ ਗਠਿਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ‘ਚ ਬੁੱਧਵਾਰ ਨੂੰ ਜਸਟਿਸ ਅਜੇ ਤਿਵਾੜੀ ਨੇ ਖੁਦ ਨੂੰ ਇਸ ਮਾਮਲੇ ਦੀ ਸੁਣਵਾਈ ਤੋਂ ਵੱਖ ਕਰ ਲਿਆ। ਇਸ ਤੋਂ ਬਾਅਦ ਹੁਣ ਮਾਮਲਾ ਚੀਫ ਜਸਟਿਸ (ਸੀਜੇ) ਨੂੰ ਭੇਜਿਆ ਗਿਆ ਹੈ, ਜਿੱਥੇ ਨਵਾਂ …
Read More »