Breaking News

Daily Archives: September 6, 2021

ਮੁਜੱਫਰਨਗਰ ’ਚ ਕਿਸਾਨ ਮਹਾਂ ਪੰਚਾਇਤ ਦੀ ਸਫਲਤਾ ਨੇ ਭਾਜਪਾ ਹਿਲਾਈ

ਹੁਣ ਭਲਕੇ 7 ਸਤੰਬਰ ਨੂੰ ਹੋਵੇਗੀ ਕਰਨਾਲ ’ਚ ਮਹਾਪੰਚਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਰਾਕੇਸ਼ ਟਿਕੈਤ ਦੀ ਅਗਵਾਈ ਵਿਚ ਲੰਘੇ ਕੱਲ੍ਹ ਯੂਪੀ ਦੇ ਮੁੱਜਫਰਨਗਰ ਵਿਚ ਕਿਸਾਨ ਮਹਾ ਪੰਚਾਇਤ …

Read More »

ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਨਿੱਜੀ ਬੱਸ ਮਾਲਕਾਂ ਨੂੰ ਲਾਭ- ਲੋਕਾਂ ਦੀ ਹੋਈ ਖੱਜਲ ਖੁਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਪੂਰਾ ਦਿਨ ਖੱਜਲ ਖੁਆਰ ਹੋਣਾ ਪਿਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰੀ ਬੱਸਾਂ ਦੀ ਹੜਤਾਲ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ

ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪਹੁੰਚ ਕੇ ਯਾਤਰਾ ਦੀ ਹੋਵੇਗੀ ਸੰਪੂਰਨਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਚਾਰ ਸੌ ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਪੈਦਲ ਸ਼ਬਦ ਚੌਂਕੀ ਯਾਤਰਾ ਆਰੰਭ ਹੋਈ । ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ …

Read More »

ਹੁਣ ਪੂਰੇ ਅਫਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ : ਤਾਲਿਬਾਨ ਦਾ ਦਾਅਵਾ

ਰੈਜਿਸਟੈਂਸ ਫੋਰਸ ਨੇ ਤਾਲਿਬਾਨ ਦੇ ਦਾਅਵੇ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਵਿਚ ਆਖਰਕਾਰ ਪੰਜਸ਼ੀਰ ਵੀ ਤਾਲਿਬਾਨ ਅੱਗੇ ਹਾਰ ਗਿਆ। ਰੈਜਿਸਟੈਂਸ ਫੋਰਸ ਦੇ ਲੜਾਕਿਆਂ ਨੇ ਤਾਲਿਬਾਨ ਨੂੰ ਸਖਤ ਟੱਕਰ ਦਿੱਤੀ, ਪਰ ਲੰਘੇ ਕੱਲ੍ਹ ਐਤਵਾਰ ਦੀ ਲੜਾਈ ਤੋਂ ਬਾਅਦ ਤਾਲਿਬਾਨ ਦੀ ਜਿੱਤ ਹੋਈ। ਤਾਲਿਬਾਨ ਨੇ ਪੰਜਸ਼ੀਰ ਦੇ ਗਵਰਨਰ ਹਾਊਸ ’ਚ …

Read More »

ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ਦੇ ਚਾਰ ਵਜ਼ੀਰਾਂ ’ਤੇ ਕੀਤੀ ਟਿੱਪਣੀ

ਕਿਹਾ, ਪੰਜਾਬ ਸਰਕਾਰ ਦੇ ਚਾਰ ਵਜ਼ੀਰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਦੇਣ ਅਸਤੀਫ਼ਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮਜੀਠੀਆ ਨੇ ਮੁੱਖ ਮੰਤਰੀ ਕੋਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ …

Read More »

ਸੁਮੇਧ ਸੈਣੀ ਨੂੰ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਡੀਜੀਪੀ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਗਈ ਹੈ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਜੀਲੈਂਸ ਕਮਿਸ਼ਨ ਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। …

Read More »

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਅਦਾਲਤ ਨੇ ਪੰਜਾਬ-ਹਰਿਆਣਾ ਹਾਈਕੋਰਟ ਜਾਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਰਕੇ ਬੰਦ ਪਏ ਸਿੰਘੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕਰਦੀ ਸੋਨੀਪਤ ਦੇ ਵਸਨੀਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਹਾਈਕੋਰਟ ਦਾ ਰੁਖ਼ ਕਰਨ ਲਈ ਆਖ …

Read More »

ਭੁਪਿੰਦਰ ਹੁੱਡਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਦੱਸਿਆ ਪੂਰੀ ਤਰ੍ਹਾਂ ਜਾਇਜ਼

ਹਰਿਆਣਾ ਦੀ ਖੱਟਰ ਸਰਕਾਰ ਨੂੰ ਵੀ ਲਿਆ ਨਿਸ਼ਾਨੇ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀ ਮਹਾ ਪੰਚਾਇਤ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਿਸਾਨ ਪਿਛਲੇ 9 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ …

Read More »

ਹਰਿਆਣਾ ’ਚ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ ’ਤੇ ਲੱਗੀ ਰੋਕ

ਜਥੇਦਾਰ ਨੇ ਪ੍ਰਗਟਾਇਆ ਰੋਸ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਦੇ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵਿਵਾਦਮਈ ਆਦੇਸ਼ ਨੂੰ ਸਿੱਖ ਧਰਮ ਖ਼ਿਲਾਫ਼ ਦੱਸਿਆ। ਧਿਆਨ ਰਹੇ ਕਿ ਹਰਿਆਣਾ ਸਰਕਾਰ ਵੱਲੋਂ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ੍ਹ ਨਾ ਪਹਿਨਣ ਦੇ …

Read More »