Breaking News

Daily Archives: September 7, 2021

ਕਰਨਾਲ ਦੀ ਕਿਸਾਨ ਮਹਾਂ ਪੰਚਾਇਤ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ

ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਉਡੀ ਕਰਨਾਲ/ਬਿਊਰੋ ਨਿਊਜ਼ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਅੱਜ ਕਰਨਾਲ ’ਚ ਕਿਸਾਨ ਮਹਾਂ ਪੰਚਾਇਤ ਹੋਈ, ਜਿਸ ਵਿਚ ਵੱਡੀ ਗਿਣਤੀ ਕਿਸਾਨ ਪਹੁੰਚੇ। ਕਿਸਾਨਾਂ ਦਾ ਇਕੱਠ ਦੇਖ ਕੇ ਪੁਲਿਸ ਅਤੇ ਪ੍ਰਸ਼ਾਸਨ ਦੀ ਨੀਂਦ ਵੀ ਉਡੀ ਰਹੀ ਅਤੇ ਪਹਿਲਾਂ ਹੀ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਸੀ। ਕਿਸਾਨ ਮਹਾਂ …

Read More »

ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਭੜਕਾਊ ਬਿਆਨ ਦੇਣ ਵਾਲੇ ਐਸਡੀਐਮ ਖਿਲਾਫ ਕਿਸਾਨਾਂ ’ਚ ਗੁੱਸਾ ਕਰਨਾਲ/ਬਿਊਰੋ ਨਿਊਜ਼ ਕਰਨਾਲ ਵਿਚ ਕਿਸਾਨ ਮਹਾਂ ਪੰਚਾਇਤ ਦੌਰਾਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਧਿਆਨ ਰਹੇ ਕਿ ਪ੍ਰਸ਼ਾਸਨ ਨੇ ਪਹਿਲਾਂ ਧਾਰਾ 144 ਲਗਾ ਕੇ ਕਰਨਾਲ ਵਿਚ ਕਿਸਾਨਾਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਸੀ। ਪਰ ਹਜ਼ਾਰਾਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਕੋਲੋਂ …

Read More »

ਜੇਕਰ ਕਿਸਾਨ ਚੋਣਾਂ ਲੜਨਗੇ ਤਾਂ ਆਪਣੀ ਸੀਟ ਵੀ ਛੱਡਣ ਲਈ ਹਾਂ ਤਿਆਰ : ਸਿਮਰਜੀਤ ਬੈਂਸ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਪਾਸੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਦੂਜੇ ਪਾਸੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ …

Read More »

ਕਾਬੁਲ ’ਚ ਲੱਗੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ

ਬੁਖਲਾਏ ਤਾਲਿਬਾਨ ਨੇ ਪਾਕਿ ਖਿਲਾਫ ਰੈਲੀ ਕਰ ਰਹੇ ਲੋਕਾਂ ’ਤੇ ਚਲਾ ਦਿੱਤੀਆਂ ਗੋਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਪਾਕਿਸਤਾਨ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋਇਆ। ਪਾਕਿ ਵਿਰੁੱਧ ਹੋਏ ਇਸ ਪ੍ਰਦਰਸ਼ਨ ਤੋਂ ਤਾਲਿਬਾਨ ਬੁਰੀ ਤਰ੍ਹਾਂ ਬੁਖਲਾ ਗਿਆ ਅਤੇ ਉਸ ਨੇ ਰੈਲੀ ’ਚ ਸ਼ਾਮਲ ਲੋਕਾਂ ਨੂੰ ਡਰਾਉੁਣ ਲਈ ਫਾਇਰਿੰਗ ਕਰ ਦਿੱਤੀ। …

Read More »

ਗੁਰਦਾਸ ਮਾਨ ਦੀ ਜ਼ਮਾਨਤ ’ਤੇ ਭਲਕੇ ਹੋਵੇਗਾ ਫੈਸਲਾ

ਜ਼ਮਾਨਤ ਅਰਜ਼ੀ ਰੱਦ ਕਰਵਾਉਣ ਲਈ ਸਿੱਖ ਜਥੇਬੰਦੀਆਂ ਪਹੁੰਚੀਆਂ ਅਦਾਲਤ ਜਲੰਧਰ/ਬਿਊਰੋ ਨਿਊਜ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਪੰਜਾਬੀ ਗਾਇਕ ਗੁਰਦਾਸ ਮਾਨ ਵਿਵਾਦਾਂ ’ਚ ਘਿਰੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਗੁਰਦਾਸ ਮਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਗੁਰਦਾਸ …

Read More »

ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਲੜਨਗੇ ਉਪ ਚੋਣ

ਆਉਂਦੀ 30 ਸਤੰਬਰ ਨੂੰ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ’ਚ ਹੋਣ ਵਾਲੀ ਉਪ ਚੋਣ ਲਈ ਵੋਟਾਂ 30 ਸਤੰਬਰ ਨੂੰ ਪੈਣਗੀਆਂ। ਮਮਤਾ ਬੈਨਰਜੀ ਆਪਣੀ ਮੁੱਖ ਮੰਤਰੀ ਦੀ ਕੁਰਸੀ ਨੂੰ ਬਚਾਉਣ ਲਈ ਚੋਣ ਮੈਦਾਨ ’ਚ ਉਤਰ ਆਏ ਹਨ। ਇਸ ਉਪ ਚੋਣ ਦੌਰਾਨ ਮਮਤਾ ਬੈਨਰਜੀ ਭਵਾਨੀਪੁਰ ਵਿਧਾਨ ਸਭਾ ਹਲਕੇ ਤੋਂ ਚੋਣ …

Read More »

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕਈ ਥਾਵਾਂ ’ਤੇ ਰੋਸ ਪ੍ਰਦਰਸ਼ਨ

ਕੈਪਟਨ ਅਮਰਿੰਦਰ ਸਿੰਘ ਦੇ ਫੂਕੇ ਗਏ ਪੁਤਲੇ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੈਪਟਨ ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਨ ਦੇ ਖਿਲਾਫ਼ ‘ਆਪ’ ਵੱਲੋਂ ਰੋਸ ਪ੍ਰਦਰਸ਼ਨ ਕੀਤੇ …

Read More »

‘ਆਪ’ ਆਗੂ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਬਿਕਰਮ ਮਜੀਠੀਆ ਨੇ ਸੰਜੇ ਸਿੰਘ ’ਤੇ ਕੀਤਾ ਸੀ ਮਾਣਹਾਨੀ ਦਾ ਕੇਸ ਲੁਧਿਆਣਾ/ਬਿਊਰੋ ਨਿਊਜ਼ ਮਾਣਹਾਨੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸੰਜੇ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ …

Read More »