Breaking News

Daily Archives: September 8, 2021

ਕਰਨਾਲ ਵਿਚ ਕਿਸਾਨਾਂ ਦਾ ਧਰਨਾ ਰਹੇਗਾ ਜਾਰੀ

ਪ੍ਰਸ਼ਾਸਨ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਫਿਰ ਰਹੀ ਬੇਨਤੀਜਾ ਕਰਨਾਲ/ਬਿਊਰੋ ਨਿਊਜ਼ ਕਰਨਾਲ ਵਿਚ ਲੰਘੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਮਹਾਂ ਪੰਚਾਇਤ ਹੋਈ ਸੀ, ਜਿਸ ਵਿਚ ਬਹੁਤ ਵੱਡੀ ਗਿਣਤੀ ’ਚ ਕਿਸਾਨ ਪਹੁੰਚੇ। ਇਸੇ ਦੌਰਾਨ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ ਤੇ ਯੋਗੇਂਦਰ ਯਾਦਵ ਸਣੇ ਕਿਸਾਨਾਂ ਦੇ 11 ਮੈਂਬਰੀ ਵਫਦ ਨੇ …

Read More »

ਅਕਾਲੀ ਦਲ ਅਤੇ ਬਸਪਾ ਨੇ ਆਪਸ ਵਿਚ ਬਦਲੇ ਦੋ ਹਲਕੇ

ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਹਲਕੇ ਤੋਂ ਬਸਪਾ ਲੜੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨੀਆਂ ਹਨ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਬਸਪਾ ਨੂੰ 20 ਸੀਟਾਂ ਦਿੱਤੀਆਂ ਹੋਈਆਂ ਹਨ। ਇਸੇ ਦੌਰਾਨ ਹੁਣ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਸ ਵਿਚ …

Read More »

ਭਾਜਪਾ ਨੇ ਵੀ ਪੰਜਾਬ ਚੋਣਾਂ ਲਈ ਖਿੱਚੀ ਤਿਆਰੀ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਵਿਧਾਨ ਸਭਾ ਚੋਣਾਂ ਲਈ ਲਗਾਇਆ ਇੰਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਵਿਚ ਆਪਣੇ …

Read More »

ਸੁਖਬੀਰ ਬਾਦਲ ਦੀ ਹੁਸ਼ਿਆਰਪੁਰ ਅਦਾਲਤ ’ਚ ਹੋਈ ਪੇਸ਼ੀ

ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ ’ਤੇ ਦੋਹਰਾ ਪਾਰਟੀ ਸੰਵਿਧਾਨ ਰੱਖਣ ਦੇ ਮਾਮਲੇ ’ਚ ਕੀਤਾ ਹੋਇਆ ਹੈ ਕੇਸ ਹੁਸ਼ਿਆਰਪੁਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਹੁਸ਼ਿਆਰਪੁਰ ਦੀ ਅਦਾਲਤ ਵਿਚ ਪੇਸ਼ੀ ਹੋਈ ਹੈ। ਧਿਆਨ ਰਹੇ ਕਿ ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ …

Read More »

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਰਹੀ ਬੇਸਿੱਟਾ

ਕਾਮਿਆਂ ਨੇ ਹੜਤਾਲ ਜਾਰੀ ਰੱਖਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ’ਚ ਹੋਈ ਮੀਟਿੰਗ ਬੇਨਤੀਜਾ ਰਹੀ। ਇਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਧਿਆਨ ਰਹੇ ਕਿ ਲੰਘੇ ਸੋਮਵਾਰ ਤੋਂ …

Read More »

ਕੈਪਟਨ-ਸਿੱਧੂ ਦੀ ਲੜਾਈ ਨੂੰ ਰਾਵਤ ਨੇ ਦੱਸਿਆ ਫਾਇਦੇਮੰਦ

ਕਿਹਾ ਕੈਪਟਨ-ਸਿੱਧੂ ਦਰਮਿਆਨ ਪੈਦਾ ਹੋਇਆ ਵਿਵਾਦ ਪੰਜਾਬ ਕਾਂਗਰਸ ਲਈ ਪਲੱਸ ਪੁਆਇੰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਰਮਿਆਨ ਚੱਲ ਰਹੇ ਕਲੇਸ਼ ਤੋਂ ਹਰ ਵਿਅਕਤੀ ਜਾਣੂ ਹੈ। ਪ੍ਰੰਤੂ ਇਸ ਕਲੇਸ਼ ਦੇ ਚਲਦਿਆਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਇਕ …

Read More »

ਗੁਰਦਾਸ ਮਾਨ ਦੀਆਂ ਵਧੀਆਂ ਮੁਸ਼ਕਿਲਾਂ

ਜਲੰਧਰ ਦੀ ਅਦਾਲਤ ਨੇ ਜਮਾਨਤ ਦੇਣ ਤੋਂ ਕੀਤਾ ਇਨਕਾਰ ਜਲੰਧਰ/ਬਿਊਰੋ ਨਿਊਜ਼ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਜਲੰਧਰ ਦੀ ਅਦਾਲਤ ਵਿਚ ਚੱਲ ਰਿਹਾ ਹੈ। ਇਸ ਮਾਮਲੇ ’ਚ ਅਗਾਊਂ ਜ਼ਮਾਨਤ ਲੈਣ ਲਈ ਗੁਰਦਾਸ ਮਾਨ ਵੱਲੋਂ ਲਗਾਈ ਗਈ ਅਰਜ਼ੀ ਨੂੰ ਜੱਜ ਮਨਜਿੰਦਰ ਸਿੰਘ ਨੇ ਰੱਦ ਕਰਦਿਆਂ ਜ਼ਮਾਨਤ ਦੇਣ …

Read More »

ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ’ਚ 40 ਰੁਪਏ ਦਾ ਕੀਤਾ ਵਾਧਾ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦੇ ਘੱਟੋ-ਘੱਟ ਸਮਰਥਨ ਵਿਚ 40 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਦੇ ਨਾਲ ਹੁਣ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦਾ ਐਮਐਸਪੀ 400 ਰੁਪਏ ਅਤੇ ਛੋਲਿਆਂ ਦੀ ਐਮ ਐਸ ਪੀ …

Read More »