Breaking News

Daily Archives: September 9, 2021

ਕਿਸਾਨ ਆਗੂ ਭਲਕੇ 10 ਸਤੰਬਰ ਨੂੰ ਸਿਆਸੀ ਆਗੂਆਂ ਨਾਲ ਚੰਡੀਗੜ੍ਹ ’ਚ ਕਰਨਗੇ ਮੀਟਿੰਗ

ਭਾਜਪਾ ਆਗੂਆਂ ਨੂੰ ਮੀਟਿੰਗ ਲਈ ਨਹੀਂ ਦਿੱਤਾ ਗਿਆ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਅਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਭਲਕੇ 10 ਸਤੰਬਰ ਨੂੰ ਚੰਡੀਗੜ੍ਹ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਹੈ, ਪਰ ਭਾਜਪਾ ਆਗੂਆਂ ਨੂੰ …

Read More »

ਕਿਸਾਨ ਆਗੂ ਚਡੂਨੀ ਨੇ ਸੁਖਬੀਰ ਬਾਦਲ ਦੇ ਝੂਠ ਦਾ ਕੀਤਾ ਖੁਲਾਸਾ

ਕਿਹਾ, ਅਸੀਂ ਕਰਨਾਲ ਅੰਦੋਲਨ ਲਈ ਲੰਗਰ ਮੰਗਵਾਉਣ ਲਈ ਕਿਸੇ ਨੂੰ ਨਹੀਂ ਕੀਤਾ ਫੋਨ ਚੰਡੀਗੜ੍ਹ/ਬਿਊਰੋ ਨਿਊਜ਼ ਕਰਨਾਲ ’ਚ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਆਹਮੋ-ਸਾਹਮਣੇ ਆ ਗਏ ਹਨ। ਧਿਆਨ ਰਹੇ …

Read More »

ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ ਮਾਮਲਾ ਗਰਮਾਇਆ

ਖੱਟਰ ਨੇ ਹੀ ਐਸਡੀਐਮ ਨੂੰ ਦਿੱਤੇ ਸਨ ਲਾਠੀਚਾਰਜ ਦੇ ਹੁਕਮ : ਰਣਦੀਪ ਸੂਰਜੇਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਕਰਨਾਲ ਵਿਚ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਪਿਛਲੇ ਦਿਨੀਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਸੀ, ਜਿਸ ਦੌਰਾਨ ਇਕ ਕਿਸਾਨ ਦੀ ਜਾਨ ਵੀ ਚਲੇ ਗਈ ਸੀ। ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦਾ …

Read More »

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਰਹੀ ਜਾਰੀ

ਭਲਕੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਮੂਹਰੇ ਲੱਗੇਗਾ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਘੇ ਸੋਮਵਾਰ ਤੋਂ ਹੜਤਾਲ ਕੀਤੀ ਹੋਈ ਹੈ, ਜੋ ਅੱਜ ਚੌਥੇ ਦਿਨ ਵੀ ਜਾਰੀ ਰਹੀ ਅਤੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। …

Read More »

ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੀ ਹਮਾਇਤੀ ਨਹੀਂ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਟਵੀਟ ਕਰਕੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਣਕ ਦੀ ਐਮ ਐਸ ਪੀ ’ਚ ਵਾਧਾ ਕੀਤਾ ਹੈ ਉਹ ਕਿਸਾਨਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ …

Read More »

‘ਆਪ’ ਨੇ ਕਣਕ ਦੇ ਐਮ ਐਸ ਪੀ ਦੇ ਵਾਧੇ ਨੂੰ ਦੱਸਿਆ ਕੋਝਾ ਮਜ਼ਾਕ

ਕਿਸਾਨਾਂ ਤੋਂ ਬਦਲਾ ਲੈਣ ਲੱਗੀ ਮੋਦੀ ਸਰਕਾਰ : ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫਸਲਾਂ ਲਈ ਐਲਾਨੇ ਐਮ ਐਸ ਪੀ ਨੂੰ ਕਿਸਾਨਾਂ ਨਾਲ ਕੀਤਾ ਗਿਆ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਸੰਧਵਾਂ ਨੇ …

Read More »

ਕੰਗਣਾ ਰਾਣੌਤ ਖਿਲਾਫ ਅਪਰਾਧਿਕ ਮਾਮਲੇ ’ਚ ਚੱਲੇਗਾ ਕੇਸ

ਬੰਬੇ ਹਾਈਕੋਰਟ ਨੇ ਮਾਮਲਾ ਰੱਦ ਕਰਨ ਦੀ ਅਪੀਲ ਕੀਤੀ ਖਾਰਜ ਮੁੰਬਈ/ਬਿਊਰੋ ਨਿਊਜ਼ ਬੰਬੇ ਹਾਈਕੋਰਟ ਨੇ ਅਦਾਕਾਰਾ ਕੰਗਨਾ ਰਾਣੌਤ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਜਾਵੇਦ ਅਖਤਰ ਵਲੋਂ ਦਰਜ ਕਰਵਾਏ ਅਪਰਾਧਿਕ ਮਾਣਹਾਨੀ ਕੇਸ ਨੂੰ ਰੱਦ ਕਰਾਉਣ ਦੀ ਮੰਗ ਕੀਤੀ ਸੀ ਅਤੇ ਹੁਣ ਕੰਗਨਾ ਖਿਲਾਫ ਅਪਰਾਧਿਕ ਮਾਮਲੇ …

Read More »

ਪੈਰਾਉਲੰਪਿਕ ਦੇ ਮੈਡਲ ਜੇਤੂਆਂ ਨੂੰ ਮਿਲੇ ਮੋਦੀ

ਖਿਡਾਰੀਆਂ ਨੇ ਆਪਣੇ ਹਸਤਾਖਰਾਂ ਵਾਲਾ ਸਟੌਲ ਮੋਦੀ ਨੂੰ ਕੀਤਾ ਭੇਂਟ ਨਵੀਂ ਦਿੱਲੀ/ਬਿਊਰੋ ਨਿਊਜ਼ ਹਾਲ ਹੀ ’ਚ ਸੰਪੰਨ ਹੋਏ ਟੋਕੀਓ ਪੈਰਾਉਲੰਪਿਕ ਵਿਚ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੋਕੀਓ ’ਚ ਭਾਰਤ ਨੇ 5 ਗੋਲਡ, 8 ਸਿਲਵਰ ਅਤੇ 6 ਬਰਾਊਨਜ਼ ਮੈਡਲ ਜਿੱਤ ਕੇ 24ਵਾਂ ਸਥਾਨ ਹਾਸਲ ਕੀਤਾ। ਪੈਰਾਉਲੰਪਿਕ ਖੇਡਾਂ ਦੇ ਇਤਿਹਾਸ …

Read More »

ਜੰਮੂ ਕਸ਼ਮੀਰ ਦੇ ਆਗੂ ਤਰਲੋਚਨ ਸਿੰਘ ਵਜੀਰ ਦੀ ਭੇਦਭਰੀ ਹਾਲਤ ’ਚ ਮੌਤ

ਨੈਸ਼ਨਲ ਕਾਨਫਰੰਸ ਦੇ ਆਗੂ ਦੀ ਦਿੱਲੀ ਫਲੈਟ ’ਚੋਂ ਮਿਲੀ ਸੜੀ ਹਾਲਤ ਵਿਚ ਲਾਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ -ਕਸਮੀਰ ਵਿਧਾਨ ਪਰਿਸ਼ਦ ਦੇ ਸਾਬਕਾ ਮੈਂਬਰ ਅਤੇ ਨੈਸ਼ਨਲ ਕਾਨਫਰੰਸ ਦੇ ਆਗੂ ਤਰਲੋਚਨ ਸਿੰਘ ਵਜੀਰ ਦੀ ਲਾਸ਼ ਅੱਜ ਪੱਛਮੀ ਦਿੱਲੀ ਦੇ ਮੋਤੀਨਗਰ ਦੇ ਫਲੈਟ ਵਿਚੋਂ ਮਿਲੀ। ਪੁਲੀਸ ਨੇ ਦੱਸਿਆ ਕਿ 67 ਸਾਲਾ ਵਜੀਰ ਦੀ …

Read More »