Breaking News
Home / 2021 / September / 10 (page 4)

Daily Archives: September 10, 2021

ਮਹਿਲਾਵਾਂ ਨੂੰ ਐੱਨ ਡੀ ਏ ਵਿਚ ਦਾਖਲੇ ਦੀ ਮਿਲੇਗੀ ਇਜਾਜ਼ਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਨੇ ਇਕ ਇਤਿਹਾਸਕ ਕਦਮ ਚੁੱਕਦਿਆਂ ਮਹਿਲਾਵਾਂ ਨੂੰ ਭਾਰਤ ‘ਚ ਹਥਿਆਰਬੰਦ ਫ਼ੌਜਾਂ ‘ਚ ਸਥਾਈ ਕਮਿਸ਼ਨ ਲਈ ਰਾਸ਼ਟਰੀ ਰੱਖਿਆ ਅਕਾਦਮੀ (ਐੱਨ. ਡੀ. ਏ.) ‘ਚ ਦਾਖ਼ਲਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਸਰਕਾਰ ਨੇ ਇਹ ਵੀ ਕਿਹਾ ਕਿ ਮਹਿਲਾਵਾਂ ਦੇ ਐੱਨ.ਡੀ.ਏ. ‘ਚ ਦਾਖ਼ਲੇ ਲਈ ਦਿਸ਼ਾ-ਨਿਰਦੇਸ਼ ਘੜਨ ਲਈ …

Read More »

ਖੇਤੀ ਨੂੰ ਡਿਜੀਟਲ ਤਕਨੀਕਾਂ ਨਾਲ ਜੋੜਨਾ ਜ਼ਰੂਰੀ : ਤੋਮਰ

ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਸਾਲ ਦਸੰਬਰ ਤੱਕ ਕਿਸਾਨ ਡੇਟਾਬੇਸ ਨੂੰ ਮੌਜੂਦਾ 5.5 ਕਰੋੜ ਤੋਂ ਵਧਾ ਕੇ 8 ਕਰੋੜ ਤੱਕ ਲਿਜਾਏਗੀ। ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਤੋਮਰ ਨੇ ਕਿਹਾ ਕਿ ਸੂਬੇ ਡੇਟਾਬੇਸ ਤਿਆਰ ਕਰਨ। ਇਸ ਲਈ ਕੇਂਦਰ …

Read More »

ਧਾਰਮਿਕ ਸੰਸਥਾ ਦਾ ਵਿੱਤੀ ਸੰਕਟ : ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਸੇਵਾ-ਸੰਭਾਲ ਲਈ ਨਵੇਂ ਵਿੱਤੀ ਸਾਧਨ ਜੁਟਾਉਣ ਦੀ ਲੋੜ

ਤਲਵਿੰਦਰ ਸਿੰਘ ਬੁੱਟਰ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਰਨ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਲੁਧਿਆਣਾ ਵਰਗੇ ਸ਼ਹਿਰ ਦੀ ਨਗਰ ਨਿਗਮ ਦੇ ਬਜਟ ਤੋਂ ਵੀ ਘੱਟ ਹੋਣ ਦੇ ਬਾਵਜੂਦ ਮਿੱਥ ਬਣੀ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਦੇ ਬਰਾਬਰ ਵਿੱਤੀ ਸਮਰੱਥਾ ਰੱਖਦੀ ਹੈ। ਇਸੇ ਕਾਰਨ ਅਕਸਰ ਆਮ ਸਿੱਖ …

Read More »

ਸਮਾਜਿਕ ਵਿਤਕਰਿਆਂ ਨਾਲ ਵਿੰਨਿਆਂ ਭਾਰਤੀ ਸਮਾਜ

ਰਾਜਿੰਦਰ ਕੌਰ ਚੋਹਕਾ ਭਾਵੇਂ! ਅਸੀਂ 21ਵੀਂ ਸਦੀ ‘ਚ ਵਿਚਰਨ ਦੀਆਂ ਡੀਗਾਂ ਮਾਰ ਰਹੇ ਹਾਂ, ਪ੍ਰਤੂੰ ਅਜੇ ਤੱਕ ਵੀ ਅਨਪੜ੍ਹਤਾ, ਗਰੀਬੀ-ਗੁਰਬਤ ਅਤੇ ਪੱਛੜਾਪਣ ਸਾਡਾ ਪਿੱਛਾ ਨਹੀਂ ਛੱਡ ਰਿਹਾ ਹੈ। ਸਾਡੇ ਦੇਸ਼ ਦੀ ਅੱਧੀ ਅਬਾਦੀ ਤੋਂ ਵੱਧ ਲੋਕ ਗਰੀਬੀ-ਅਮੀਰੀ ਦੇ ਪਾੜੇ ਨੂੰ ਕਿਸਮਤ ਨਾਲ ਜੋੜ ਕੇ ਹੀ ਦੇਖ ਰਹੇ ਹਨ। ਸਮੁਚੇ ਦੇਸ਼ …

Read More »

ਫੈਡਰਲ ਚੋਣਾਂ ਲੜ ਰਹੇ ਆਗੂਆਂ ਨੇ ਇੱਕ-ਦੂਜੇ ‘ਤੇ ਕੀਤੇ ਸਿਆਸੀ ਹਮਲੇ

ਓਟਵਾ/ਬਿਊਰੋ ਨਿਊਜ਼ : 2021 ਦੀਆਂ ਫੈਡਰਲ ਚੋਣਾਂ ਦੇ ਪ੍ਰਚਾਰ ਦੇ ਆਖਰੀ ਦੋ ਹਫਤਿਆਂ ਵਿੱਚ ਪਾਰਟੀ ਆਗੂਆਂ ਨੇ ਖੁਦ ਨੂੰ ਆਪਣੇ ਵਿਰੋਧੀਆਂ ਤੋਂ ਵੱਖ ਕਰਨ ਲਈ ਇੱਕ ਦੂਜੇ ਉੱਤੇ ਸਿਆਸੀ ਹਮਲੇ ਹੋਰ ਤੇਜ਼ ਕਰ ਦਿੱਤੇ ਹਨ। ਇਸ ਦਰਮਿਆਨ ਐਂਟੀ ਵੈਕਸੀਨੇਸ਼ਨ ਮੁਜ਼ਾਹਰਾਕਾਰੀਆਂ ਵੱਲੋਂ ਵੀ ਹਿੰਸਕ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਲਿਬਰਲ …

Read More »

ਕਰਨਾਲ ‘ਚ ਵੀ ਕਿਸਾਨ ਮੋਰਚਾ ਸ਼ੁਰੂ

ਕਿਸਾਨ ਬੋਲੇ – ਸਾਡੇ ‘ਤੇ ਕਾਰਵਾਈ ਹੋਈ ਤਾਂ ਹਰਿਆਣਾ ਕਰ ਦਿਆਂਗੇ ਜਾਮ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਗੱਲਬਾਤ ਰਹੀ ਬੇਸਿੱਟਾ ਕਰਨਾਲ/ਬਿਊਰੋ ਨਿਊਜ਼ : ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਡਟੇ ਕਿਸਾਨ ਨੇਤਾਵਾਂ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਅਫਸਰਾਂ ਵਿਚਾਲੇ ਦੋ ਦੌਰ ਦੀ ਗੱਲਬਾਤ ਮਗਰੋਂ ਵੀ ਮਸਲੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ। …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਟੇਕਿਆ ਮੱਥਾ ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ …

Read More »

ਨਵਜੋਤ ਸਿੰਘ ਸਿੱਧੂ ਫਿਰ ਭੜਕੇ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਵਿੱਚ ਲੰਘੇ ਦਿਨੀਂ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਸੀ। ਇਸ ਸਬੰਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲੇ ਕਰਦਿਆਂ ਟਵੀਟ ਕੀਤਾ ਅਤੇ ਪੁੱਛਿਆ ਕਿ ਕੀ ਕਿਸਾਨਾਂ ਦੀ ਆਮਦਨ ਉਨ੍ਹਾਂ ਦੇ ਖਰਚਿਆਂ ਦੇ …

Read More »

ਕੈਪਟਨ ਨੇ ਉਲੰਪਿਕ ਖਿਡਾਰੀਆਂ ਲਈ ਬਣਾਏ ਪਕਵਾਨ

ਮੁੱਖ ਮੰਤਰੀ ਨੇ ਆਪ ਹੀ ਖਿਡਾਰੀਆਂ ਨੂੰ ਪਰੋਸਿਆ ਖਾਣਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਕ ਬੁੱਧਵਾਰ ਨੂੰ ਉਲੰਪਿਕ ‘ਚ ਤਮਗਾ ਜੇਤੂ ਖਿਡਾਰੀਆਂ ਨੂੰ ਰਾਤ ਦਾ ਖਾਣਾ ਖੁਆਇਆ। ਮੁੱਖ ਮੰਤਰੀ ਵੱਲੋਂ ਸਿਸਵਾਂ ਸਥਿਤ ਫਾਰਮ ਹਾਊਸ ਵਿਚ ਇਸ ਖਾਣੇ ਵਿਚ ਜੋ ਵੀ ਪਰੋਸਿਆ ਗਿਆ, ਉਸ ਨੂੰ ਖੁਦ ਕੈਪਟਨ …

Read More »