Breaking News

Daily Archives: September 14, 2021

ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਖਤਮ

ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਸਰਕਾਰ ਨੇ ਇਕ ਹਫ਼ਤੇ ਦਾ ਸਮਾਂ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਸੰਦੀਪ ਸੰਧੂ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ …

Read More »

ਮੁਨੀਸ਼ ਤਿਵਾੜੀ ਨੇ ਮੋਦੀ ਸਰਕਾਰ ’ਤੇ ਵਿੰਨਿਆ ਨਿਸ਼ਾਨਾ

ਕਿਹਾ : ਮੋਦੀ ਸਰਕਾਰ ਕਰ ਰਹੀ ਹੈ ਪੰਜਾਬ ਨਾਲ ਵਿਤਕਰਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਜਦ ਤੋਂ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿਚ …

Read More »

ਕਿਸਾਨੀ ਅੰਦੋਲਨ ਨੂੰ ਲੈ ਕੇ ਹਰਿੰਦਰ ਕਾਹਲੋਂ ਨੇ ਦਿੱਤਾ ਵਿਵਾਦਤ ਬਿਆਨ

ਸੁਰਜੀਤ ਜਿਆਣੀ ਤੇ ਅਕਾਲੀ ਆਗੂ ਚੰਦੂਮਾਜਰਾ ਨੇ ਕੀਤਾ ਵਿਰੋਧ ਜਲੰਧਰ/ਬਿਊਰੋ ਨਿਊਜ਼ ਕਿਸਾਨੀ ਅੰਦੋਲਨ ਦੇ ਚਲਦਿਆਂ ਪੰਜਾਬ ਵਿਚ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਭਾਜਪਾ ਆਗੂ ਵੀ ਕਿਸਾਨੀ ਅੰਦੋਲਨ ਦੇ ਖਿਲਾਫ਼ ਵਿਵਾਦ ਬਿਆਨ ਦੇਣ ਤੋਂ ਬਾਜ ਨਹੀਂ ਆ ਰਹੇ। ਅਕਾਲੀ ਦਲ ਛੱਡ ਕੇ ਭਾਜਪਾ ’ਚ …

Read More »

ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦਾ ਮਾਮਲਾ ਭਖਿਆ

ਮੂਲ ਸਰੂਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿੱਚ ਨਵੀਨੀਕਰਨ ਤੇ ਸੁੰਦਰੀਕਰਨ ਦੇ ਕੰਮ ਦੌਰਾਨ ਮੂਲ ਸਰੂਪ ਨਾਲ ਕੀਤੀ ਗਈ ਛੇੜਛਾੜ ਦੇ ਰੋਸ ਵਜੋਂ ਅੱਜ ਅੰਮਿ੍ਰਤਸਰ ’ਚ ਜਨਤਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਸਾਂਝੇ …

Read More »

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ

ਐਸ. ਕਰੁਣਾ ਰਾਜੂ ਨੇ ਕਿਹਾ, ਪੰਜਾਬ ’ਚ ਸਾਰੇ ਬੂਥਾਂ ’ਤੇ ਵੀ.ਵੀ. ਪੈਟ ਮਸ਼ੀਨਾਂ ਦੀ ਹੋਵੇਗੀ ਵਰਤੋਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਦੇ …

Read More »

ਯੂਪੀ ’ਚ ਭਾਜਪਾ ਦੇ ਸਿਰਫ 4-5 ਮਹੀਨੇ ਬਚੇ : ਅਖਿਲੇਸ਼ ਯਾਦਵ

ਕਿਹਾ – ਭਾਜਪਾ ਹੁਣ ਆਪਣਾ ਚੋਣ ਨਿਸ਼ਾਨ ਬੁਲਡੋਜ਼ਰ ਰੱਖ ਲਵੇ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਵੀ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣਾਂ ਵਿਚ ਕੁਝ ਹੀ ਮਹੀਨਿਆਂ ਦਾ ਸਮਾਂ ਬਚਿਆ ਹੈ। ਇਕ ਪਾਸੇ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਲੀਗੜ੍ਹ ਵਿਚ ਆਪਣੇ ਅਭਿਆਨ ਦੀ ਸ਼ੁਰੂਆਤ …

Read More »

ਸ਼ੋ੍ਰਮਣੀ ਅਕਾਲੀ ਦਲ 17 ਸਤੰਬਰ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਏਗਾ

ਇਸੇ ਦਿਨ ਵਿਵਾਦਤ ਖੇਤੀ ਕਾਨੂੰਨ ਹੋਏ ਸਨ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਬਣਿਆਂ ਆਉਂਦੀ 17 ਸਤੰਬਰ ਨੂੰ ਇਕ ਸਾਲ ਹੋ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਸੁਖਬੀਰ ਨੇ …

Read More »

ਸੰਸਦ ਮੈਂਬਰ ਪਿ੍ਰੰਸ ਪਾਸਵਾਨ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

ਚਿਰਾਗ ਪਾਸਵਾਨ ਦਾ ਵੀ ਮਾਮਲੇ ’ਚ ਆਇਆ ਜ਼ਿਕਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਸਮਸਤੀਪੁਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਪਿ੍ਰੰਸ ਰਾਜ ਪਾਸਵਾਨ ਦੇ ਖਿਲਾਫ਼ ਦਿੱਲੀ ’ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ’ਚ ਚਿਰਾਗ ਪਾਸਵਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਲਗਭਗ ਤਿੰਨ ਮਹੀਨੇ ਪਹਿਲਾਂ …

Read More »

ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ

ਕੁਆਡ ਸਿਖਰ ਸੰਮੇਲਨ ਸਮੇਤ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਇਜਲਾਸ ’ਚ ਕਰਨਗੇ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਗਲੇ ਹਫ਼ਤੇ ਕੁਆਡ ਦੇਸ਼ਾਂ ਦੇ ਸਮੂਹ (ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ) ਦੇ ਨੇਤਾਵਾਂ ਨਾਲ ਭੌਤਿਕ ਮੌਜੂਦਗੀ ਵਾਲੇ ਪਹਿਲੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰਨਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ। ਧਿਆਨ …

Read More »