40 ਵਿਧਾਇਕਾਂ ਨੇ ਲਿਖਿਆ ਹਾਈਕਮਾਨ ਨੂੰ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਪੰਜਾਬ ਕਾਂਗਰਸ ’ਚ ਇਕ ਵਾਰ ਫਿਰ ਤੋਂ ਬਗ਼ਾਵਤ ਦੇ ਸੁਰ ਉਠਣੇ ਸ਼ੁਰੂ ਹੋ ਗਏ ਹਨ। ਕਾਂਗਰਸ ਪਾਰਟੀ ਦੇ 80 ’ਚੋਂ 40 ਵਿਧਾਇਕਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਲਦ ਤੋਂ ਜਲਦ ਵਿਧਾਇਕ …
Read More »Daily Archives: September 16, 2021
ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ
ਭਲਕੇ 17 ਸਤੰਬਰ ਨੂੰ ਕੀਤਾ ਜਾਣਾ ਸੀ ਰੋਸ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਕਰਨ ਦੀ ਕੇਂਦਰ ਸਰਕਾਰ ਵਲੋਂ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖਤ ਨਿਖੇਧੀ ਕੀਤੀ ਹੈ। ਧਿਆਨ ਰਹੇ ਕਿ ਭਲਕੇ 17 …
Read More »ਗੁਜਰਾਤ ਵਿਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ’ਚ 24 ਵਿਧਾਇਕ ਬਣਾਏ ਮੰਤਰੀ
ਰੂਪਾਨੀ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ ਗਾਂਧੀਨਗਰ/ਬਿਊਰੋ ਨਿਊਜ਼ ਗੁਜਰਾਤ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਰਾਣੇ ਸਾਰੇ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ’ਚ ਹੋਏ ਸਮਾਗਮ ਵਿਚ ਮੁੱਖ ਮੰਤਰੀ ਭੁਪਿੰਦਰ ਪਟੇਲ ਦੀ ਅਗਵਾਈ ਵਾਲੇ ਮੰਤਰੀ ਮੰਡਲ ’ਚ 24 ਵਿਧਾਇਕਾਂ ਨੇ ਮੰਤਰੀ …
Read More »ਆਮ ਆਦਮੀ ਪਾਰਟੀ ਨੇ ਯੂਪੀ ’ਚ ਵੀ ਛੱਡੀ ਚੋਣ ਸ਼ੁਰਲੀ
ਸਿਸੋਦੀਆ ਨੇ ਕਿਹਾ – ਯੂਪੀ ’ਚ ਸਾਡੀ ਸਰਕਾਰ ਬਣੀ ਤਾਂ 300 ਯੂਨਿਟ ਤੱਕ ਮੁਫਤ ਦਿਆਂਗੇ ਬਿਜਲੀ ਲਖਨਊ/ਬਿਊਰੋ ਨਿਊਜ਼ ਅਗਲੇ ਸਾਲ ਯਾਨੀ 2022 ਵਿਚ ਯੂਪੀ, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਚੋਣ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ …
Read More »ਪਾਕਿ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ’ਤੇ ਅਮੀਰ ਸਿੰਘ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਵਿਕਾਸ ਸਿੰਘ ਨੂੰ ਦਿੱਤੀ ਗਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਵਿਚ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ …
Read More »ਚਾਰ ਧਾਮ ਯਾਤਰਾ ਤੋਂ ਪਾਬੰਦੀ ਹਟੀ
ਕਰੋਨਾ ਵਾਇਰਸ ਦੇ ਚਲਦਿਆਂ ਲਗਾਈਆਂ ਗਈਆਂ ਸਨ ਪਾਬੰਦੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਚਾਰਧਾਮ ਯਾਤਰਾ ’ਤੇ ਲੱਗੀ ਰੋਕ ਨੂੰ ਅੱਜ ਹਟਾ ਦਿੱਤਾ ਗਿਆ ਹੈ। ਨੈਨੀਤਾਲ ਹਾਈਕੋਰਟ ਨੇ ਕੁੱਝ ਪਾਬੰਦੀਆਂ ਦੇ ਨਾਲ ਰੋਕ ਨੂੰ ਹਟਾਇਆ ਹੈ। ਸਰਕਾਰ ਨੇ ਕੋਰਟ ਤੋਂ ਯਾਤਰਾ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ …
Read More »ਹਰਿੰਦਰ ਕਾਹਲੋਂ ਦੇ ਘਰ ਅੱਗੇ ਕਿਸਾਨਾਂ ਨੇ ਸੁੱਟਿਆ ਗੋਹਾ
ਕਿਸਾਨਾਂ ਨੇ ਭਾਜਪਾ ਆਗੂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ ਜਲੰਧਰ/ਬਿਊਰੋ ਨਿਊਜ਼ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਅੰਦੋਲਨ ਵਾਲੀ ਥਾਂ ਤੋਂ ਭਜਾਉਣ ਵਾਲਾ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੂੰ ਹੁਣ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਕਿਸਾਨਾਂ ਨੇ ਭਾਜਪਾ ਆਗੂ ਹਰਿੰਦਰ ਕਾਹਲੋਂ …
Read More »ਸੋਨੂੰ ਸੂਦ ਦੀ ਰਿਹਾਇਸ਼ ’ਤੇ ਇਨਕਮ ਟੈਕਸ ਦਾ ਸਰਵੇਖਣ ਅੱਜ ਵੀ ਰਿਹਾ ਜਾਰੀ
ਕੇਜਰੀਵਾਲ ਨਾਲ ਹੱਥ ਮਿਲਾਉਣ ਦਾ ਦੱਸਿਆ ਜਾ ਰਿਹਾ ਹੈ ਨਤੀਜਾ ਮੁੰਬਈ/ਬਿਊਰੋ ਨਿਊਜ਼ ਅਦਾਕਾਰ ਸੋਨੂੰ ਸੂਦ ਦੀ ਰਿਹਾਇਸ ’ਤੇ ਇਨਕਮ ਟੈਕਸ ਟੀਮ ਦਾ ਸਰਵੇਖਣ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਸਰਵੇ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਜਦਕਿ ਸੋਨੂੰ ਸੂਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮੋਬਾਇਲ …
Read More »