Breaking News

Daily Archives: September 17, 2021

‘ਕਿਸਾਨਾਂ ਨੂੰ ਡਾਂਗਾਂ ਮਾਰ ਕੇ ਭਜਾਉਣ’ ਵਾਲੇ ਬਿਆਨ ਨੇ ਭਖਾਈ ਸਿਆਸਤ

ਹਰਿੰਦਰ ਕਾਹਲੋਂ ਦੇ ਬਿਆਨ ਦੀ ਚਾਰੇ ਪਾਸਿਓਂ ਨਿਖੇਧੀ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੇ ਨਵ-ਨਿਯੁਕਤ ਸੂਬਾਈ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਵੱਲੋਂ ਕਿਸਾਨਾਂ ਨੂੰ ਡਾਂਗਾਂ ਮਾਰ ਕੇ ਭਜਾਉਣ ਬਾਰੇ ਦਿੱਤੇ ਬਿਆਨ ਨੇ ਸੂਬੇ ਦੀ ਸਿਆਸਤ ਭਖਾ ਦਿੱਤੀ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੀ ਕਈ ਆਗੂਆਂ ਨੇ ਕਾਹਲੋਂ ਦੇ …

Read More »

ਹਰਿੰਦਰ ਕਾਹਲੋਂ ਦੇ ਘਰ ਅੱਗੇ ਕਿਸਾਨਾਂ ਨੇ ਲਾਇਆ ਧਰਨਾ

ਜਲੰਧਰ/ਬਿਊਰੋ ਨਿਊਜ਼ : ਕਿਸਾਨਾਂ ਨੇ ਭਾਜਪਾ ਆਗੂ ਹਰਿੰਦਰ ਕਾਹਲੋਂ ਦੇ ਘਰ ਅੱਗੇ ਧਰਨਾ ਲਾਇਆ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ਪੁਤਲਾ ਵੀ ਫੂਕਿਆ। ਕਿਸਾਨਾਂ ਨੂੰ ਡਾਂਗਾਂ ਮਾਰ ਕੇ ਅੰਦੋਲਨ ਵਾਲੀ ਥਾਂ ਤੋਂ ਉਠਾਉਣ ਵਾਲਾ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਦੇ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ …

Read More »

ਭਗਵੰਤ ਮਾਨ ਤੇ ਚਾਰ ਵਿਧਾਇਕ ‘ਆਪ’ ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ

ਹਰਪਾਲ ਸਿੰਘ ਚੀਮਾ, ਸਰਬਜੀਤ ਕੌਰ ਮਾਣੂੰਕੇ, ਬਲਜਿੰਦਰ ਕੌਰ ਤੇ ਅਮਨ ਅਰੋੜਾ ਵੀ ਕਾਰਜਕਾਰਨੀ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਸਾਲ 2022 ‘ਚ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਕਾਰਜਕਾਰਨੀ ਵਿੱਚ ਫੇਰਬਦਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ 4 ਵਿਧਾਇਕਾਂ ਨੂੰ …

Read More »

ਬਾਬੇ ਨਾਨਕ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦਾ 534ਵਾਂ ਵਿਆਹ ਪੁਰਬ ਸੰਗਤ ਨੇ ਬਟਾਲਾ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਮਾਤਾ ਸੁਲੱਖਣੀ ਦੇ ਘਰ ਰੂਪੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, …

Read More »

ਜਲ੍ਹਿਆਂਵਾਲਾ ਬਾਗ਼ ਦੇ ਹੋਏ ਸੁੰਦਰੀਕਰਨ ‘ਤੇ ਪ੍ਰੋ.ਲਕਸ਼ਮੀਕਾਂਤਾ ਚਾਵਲਾ ਨੇ ਚੁੱਕੇ ਸਵਾਲ

ਕਿਹਾ-ਸ਼ਹੀਦੀ ਖੂਹ ਨੂੰ ਸ਼ੀਸ਼ੇ ਨਾਲ ਢੱਕ ਕੇ ਬਣਾ ਦਿੱਤਾ ਡੱਬਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਸਿਹਤ ਮੰਤਰੀ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਜਲ੍ਹਿਆਂਵਾਲਾ ਬਾਗ਼ ਦੇ ਹੋਏ ਸੁੰਦਰੀਕਰਨ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਖੂਹ ਦਾ ਇਤਹਾਸ ਹੀ ਖ਼ਤਮ ਕਰ ਦਿੱਤਾ ਗਿਆ ਹੈ, ਜਦੋਂ ਕਿ ਅਮਰ ਜੋਤੀ ਨੂੰ ਪੁਰਾਣੀ ਜਗ੍ਹਾ …

Read More »

ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਲਈ ਕਿਸਾਨਾਂ ਨਾਲ ਗੱਲ ਕਰੇਗੀ ਹਰਿਆਣਾ ਸਰਕਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਚੱਲਦਿਆਂ ਸਿੰਘੂ ਬਾਰਡਰ ਦਾ ਰਸਤਾ ਖੁੱਲ੍ਹਵਾਉਣ ਦੇ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਲਈ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64

ਆਦੇਸ਼ ਪ੍ਰਤਾਪ ਕੈਰੋਂ ਨੂੰ ਪੱਟੀ ਤੋਂ ਬਣਾਇਆ ਉਮੀਦਵਾਰ – ਜਲਾਲਾਬਾਦ ਤੋਂ ਲੜਨਗੇ ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ …

Read More »

ਮੁਨੀਸ਼ ਤਿਵਾੜੀ ਨੇ ਕਾਂਗਰਸ ਲਈ ਮੰਗਿਆ ਇਕ ਹੋਰ ਮੌਕਾ

ਕਿਹਾ – ਪੰਜਾਬ ਨੂੰ ਕੈਪਟਨ ਨੇ ਸੁਚੱਜੇ ਢੰਗ ਨਾਲ ਸੰਭਾਲਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਰੈਲੀਆਂ ‘ਤੇ ਲਾਈ ਪਾਬੰਦੀ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਰਣਨੀਤੀ ਵਿੱਚ ਵੱਡਾ ਸੁਧਾਰ ਕੀਤਾ ਹੈ। ਪਾਰਟੀ ਵੱਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ …

Read More »

ਨਵਜੋਤ ਸਿੱਧੂ ਨੇ ਕੈਪਟਨ ਨੂੰ ਲਿਖੀ ਚਿੱਠੀ ‘ਚ ਕਿਸਾਨ ਮੁੱਦੇ ਉਠਾਏ

ਕਿਹਾ- ਪੰਜਾਬ ‘ਚ ਕਾਲੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣੇ ਚਾਹੀਦੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲਿਖੀ ਇਕ ਚਿੱਠੀ ਵਿਚ ਸੰਕੋਚ ਭਰੇ ਢੰਗ ਨਾਲ ਪੰਜਾਬ ਸਰਕਾਰ ਦੀ ਤਾਰੀਫ਼ ਕਰਦਿਆਂ ਸਿਆਸੀ ਹੁੱਝਾਂ ਵੀ ਮਾਰੀਆਂ ਹਨ। ਸਿੱਧੂ ਨੇ 32 ਕਿਸਾਨ ਧਿਰਾਂ ਵੱਲੋਂ …

Read More »

ਪੰਜਾਬੀ ਲੇਖਕ ਸਭਾ ਨੇ ਮਨਾਈ ਚੰਨ ਸ਼ਤਾਬਦੀ

ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਰੰਗਕਰਮੀ ਇਕੱਤਰ ਸਿੰਘ ਨੂੰ ਭੇਟ ਚੰਡੀਗੜ੍ਹ : ਸਾਹਿਤਕ ਸੰਸਾਰ ਤੋਂ ਲੈ ਕੇ ਰੰਗਮੰਚ ਦੀ ਦੁਨੀਆ ਤੱਕ ਆਪਣੀ ਧਾਂਕ ਜਮਾਉਣ ਵਾਲੇ ਤੇਰਾ ਸਿੰਘ ਚੰਨ ਦਾ ਸ਼ਤਾਬਦੀ ਸਮਾਗਮ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਆਯੋਜਿਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ …

Read More »